ਮਸ਼ਹੂਰ ਪੰਜਾਬੀ ਕਲਾਕਾਰ ਕਪਿਲ ਸ਼ਰਮਾ ਬਾਰੇ ਆਈ ਇਹ ਵੱਡੀ ਖਬਰ – ਇਸ ਕੰਮ ਤੋਂ ਨਾਂਹ ਕਰਨ ਤੇ ਮਚਿਆ ਬਵਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕਾਂ ਨੇ ਜਿੱਥੇ ਵੱਖ-ਵੱਖ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਥੇ ਹੀ ਅਦਾਕਾਰੀ ਦੇ ਖੇਤਰ ਵਿਚ ਜਿੱਥੇ ਪੰਜਾਬ ਤੋਂ ਮੁੰਬਈ ਜਾ ਕੇ ਮਿਹਨਤ ਕਰਨ ਵਾਲੇ ਬਹੁਤ ਸਾਰੇ ਪੰਜਾਬੀ ਕਲਾਕਾਰ ਅੱਜ ਸਿਖਰ ਉਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਦੀ ਪਹਿਚਾਣ ਦੁਨੀਆਂ ਦੇ ਕੋਨੇ ਕੋਨੇ ਵਿਚ ਹੋ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਅੱਜ ਇੰਨੀ ਜ਼ਿਆਦਾ ਸਫ਼ਲਤਾ ਹਾਸਲ ਕਰ ਲਈ ਗਈ ਹੈ ਕਿ ਆਪਣੇ ਵੱਖਰੇ ਸ਼ੋਅ ਵੀ ਬਣਾਏ ਜਾ ਰਹੇ ਹਨ। ਜਿੱਥੇ ਅਜਿਹੀਆਂ ਹਸਤੀਆਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ। ਉਥੇ ਹੀ ਦਰਸ਼ਕਾਂ ਵੱਲੋਂ ਵੀ ਉਨ੍ਹਾਂ ਵੱਲੋਂ ਬਣਾਏ ਜਾਂਦੇ ਇਨ੍ਹਾਂ ਪ੍ਰੋਗਰਾਮਾਂ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਪੰਜਾਬ ਤੋਂ ਜਾ ਕੇ ਮੁੰਬਈ ਵਿਚ ਕਪਿਲ ਸ਼ਰਮਾ ਵੱਲੋਂ ਬਹੁਤ ਮਿਹਨਤ ਕੀਤੀ ਗਈ ਹੈ। ਉਥੇ ਹੀ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਵਿਚ ਫਸ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਕਲਾਕਾਰ ਕਪਿਲ ਸ਼ਰਮਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਨਾ ਕਰਨ ਤੇ ਬਵਾਲ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵੱਖ ਵੱਖ ਫਿਲਮਾਂ ਦੀ ਪ੍ਰਮੋਸ਼ਨ ਵੀ ਕੀਤੀ ਜਾਂਦੀ ਹੈ ਅਤੇ ਸਟਾਰ ਕਲਾਕਾਰ ਆਉਦੇਂ ਹਨ। ਉਥੇ ਹੀ ਹੁਣ ਕਪਿਲ ਸ਼ਰਮਾ ਵੱਲੋਂ ਵਿਵੇਕ ਅਗਨੀਹੋਤਰੀ ਦੁਆਰਾ ਬਣਾਈ ਗਈ ਫਿਲਮ ਦਿ ਕਸ਼ਮੀਰ ਫਾਈਲਜ਼ ਦੀ ਪ੍ਰਮੋਸ਼ਨ ਆਪਣੇ ਸ਼ੋਅ ਉਪਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਜਿਸ ਦਾ ਕਾਰਨ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਫਿਲਮ ਵਿਚ ਕੋਈ ਵੱਡੇ ਸਟਾਰ ਸ਼ਾਮਲ ਨਹੀਂ ਹਨ। ਜਿਸ ਲਈ ਇਸ ਫ਼ਿਲਮ ਨੂੰ ਸ਼ੋਅ ਉੱਪਰ ਪਰਮੋਟ ਨਹੀਂ ਕੀਤਾ ਜਾ ਸਕਦਾ। ਉਥੇ ਹੀ ਇਸ ਤੋਂ ਬਾਅਦ ਵਿਵੇਕ ਵੱਲੋਂ ਆਖਿਆ ਗਿਆ ਹੈ ਕਿ ਅੱਜ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਦੀ ਕੋਈ ਕਦਰ ਨਹੀਂ ਹੈ।

ਉਥੇ ਹੀ ਉਨ੍ਹਾਂ ਆਖਿਆ ਹੈ ਕਿ ਅਨੁਪਮ ਖੇਰ,ਮਿਥੁਨ ਚਕਰਵਤੀ ਤੋਂ ਵੱਡੇ ਸਟਾਰ ਕਾਸਟ ਦੀ ਕੀ ਲੋੜ ਹੈ। ਜਿੱਥੇ ਸੋਸ਼ਲ ਮੀਡੀਆ ਉਪਰ ਇਹ ਖ਼ਬਰ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਵੱਲੋਂ ਇਸ ਫਿਲਮ ਨੂੰ ਕਾਫੀ ਸਮਰਥਨ ਦਿੱਤਾ ਜਾ ਰਿਹਾ ਹੈ। ਕਪਿਲ ਸ਼ਰਮਾ ਵੱਲੋਂ ਜਿੱਥੇ ਇਸ ਬਾਰੇ ਕੁਝ ਵੀ ਬੋਲਿਆ ਨਹੀ ਗਿਆ ਹੈ। ਉੱਥੇ ਹੀ ਯੂਜ਼ਰਸ ਵੱਲੋਂ ਵੀ ਆਪਣੇ ਵੱਖਰੇ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ।

error: Content is protected !!