ਮਸ਼ਹੂਰ ਪੰਜਾਬੀ ਕਲਾਕਾਰ ਗੀਤਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਦੁਖਦਾਈ ਖ਼ਬਰ ਦੀ ਮਾਰ ਹੇਠ ਆਈਆਂ ਹੋਈਆਂ ਹਨ। ਜਿੱਥੇ ਪੰਜਾਬ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਉਥੇ ਹੀ ਪੰਜਾਬ ਵਿਚ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਕਈ ਹੋਰ ਵਾਪਰ ਰਹੀਆਂ ਘਟਨਾਵਾਂ ਵੀ ਲੋਕਾਂ ਦੀ ਜ਼ਿੰਦਗੀ ਖਤਮ ਕਰ ਰਹੀਆਂ ਹਨ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਇਕ ਵਾਰ ਫਿਰ ਤੋਂ ਮਾਹੌਲ ਨੂੰ ਗਮਗੀਨ ਕਰ ਦਿੰਦੀ ਹੈ। ਕਿਉਂਕਿ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਹੁਣ ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਗੀਤਕਾਰ ਦੇ ਘਰੇ ਹੋਈ ਮੌਤ ਕਾਰਨ ਮਾਤਮ ਛਾ ਗਿਆ ਹੈ। ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗੀਤਕਾਰ ਲਾਲੀ ਮੁੰਡੀ ਦੇ ਪਰਿਵਾਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਦੇ ਮਾਤਾ ਜੀ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਦੀ ਜਾਣਕਾਰੀ ਗੀਤਕਾਰ ਲਾਲੀ ਮੁੰਡੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਭਾਵਕ ਪੋਸਟ ਜਾਰੀ ਕਰਕੇ ਆਪਣੀ ਮਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀ ਖਬਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਸਮੇਂ ਬਹੁਤ ਵੱਡੇ ਦੁੱਖ ਵਿੱਚੋਂ ਲੰਘ ਰਹੇ ਹਨ ਜਿੱਥੇ ਉਨ੍ਹਾਂ ਦੇ ਮਾਤਾ ਜੀ ਦਾ ਕਾਫੀ ਲੰਮਾ ਸਮਾਂ ਬਿਮਾਰ ਰਹਿਣ ਪਿਛੋਂ ਦਿਹਾਂਤ ਹੋ ਗਿਆ ਹੈ। ਉਥੇ ਹੀ ਉਨ੍ਹਾਂ ਦੀ ਕਲਮ ਤੋਂ ਲਿਖੇ ਗਏ ਗੀਤ ਹੁਣ ਤੱਕ ਬਹੁਤ ਸਾਰੇ ਨਾਮਵਰ ਗਾਇਕਾਂ ਵੱਲੋਂ ਗਾਏ ਜਾ ਚੁੱਕੇ ਹਨ।

ਜਿਨ੍ਹਾਂ ਵਿੱਚ ਗੈਰੀ ਸੰਧੂ, ਦਲਜੀਤ ਦੁਸਾਂਝ, ਦੀਪ ਜੰਡੂ ਅਤੇ ਜੱਸ ਬਾਜਵਾ ਅਤੇ ਹੋਰ ਬਹੁਤ ਸਾਰੇ ਗਾਇਕਾਂ ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਵੱਲੋਂ ਗਾਇਕ ਲਾਲੀ ਮੁੰਡੀ ਦੀ ਕਲਮ ਤੋਂ ਲਿਖੇ ਗਾਏ ਗੀਤ ਗਾ ਕੇ ਵਾਹ ਵਾਹ ਖੱਟੀ ਗਈ ਹੈ। ਉੱਥੇ ਹੀ ਵੱਖ ਵੱਖ ਗਾਇਕਾ ਵਲੋ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!