ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਲਈ ਆਈ ਵੱਡੀ ਖੁਸ਼ਖਬਰੀ – ਖੁਦ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ  

ਪੰਜਾਬੀ ਦੀਆਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣੀ ਇਕ ਵੱਖਰੀ ਥਾਂ ਬਣਾਈ ਹੈ। ਪੰਜਾਬ ਦੇ ਬਹੁਤ ਸਾਰੇ ਪੰਜਾਬੀ ਗਾਇਕਾਂ ਵੱਲੋਂ ਅਦਾਕਾਰੀ ਵਿੱਚ ਵੀ ਆਪਣਾ ਵੱਖਰਾ ਨਾਮ ਬਣਾਇਆ ਗਿਆ ਹੈ। ਪੰਜਾਬ ਦੇ ਇਨ੍ਹਾਂ ਹੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਦੇ ਵਿੱਚ ਵੀ ਸਭ ਤੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਹੈ। ਜਿਸ ਕਾਰਨ ਉਨ੍ਹਾਂ ਦੀ ਹਮੇਸ਼ਾ ਚਰਚਾ ਹੁੰਦੀ ਰਹੀ ਹੈ। ਪਰ ਕੁਝ ਪੰਜਾਬੀ ਨੌਜਵਾਨ ਅਜਿਹੇ ਵੀ ਹਨ ਜੋ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾਂ ਵਿੱਚ ਬਣੇ ਰਹਿੰਦੇ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਈ ਇਕ ਵੱਡੀ ਖੁਸ਼ਖਬਰੀ ਆਈ ਹੈ, ਜਿਥੇ ਉਨ੍ਹਾਂ ਵੱਲੋਂ ਇਸਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬੀ ਗਾਇਕ ਦਿਲਜੀਤ ਦੁਸਾਂਝ ਵੱਲੋਂ ਜਿੱਥੇ ਪੰਜਾਬੀ ਅਦਾਕਾਰੀ ਅਤੇ ਗਾਇਕੀ ਦੇ ਵਿੱਚ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਉਹਨਾ ਹਿੰਦੀ ਫ਼ਿਲਮਾਂ ਦੇ ਵਿੱਚ ਵੀ ਅਦਾਕਾਰੀ ਦਿਖਾਈ ਹੈ। ਇਸ ਪੰਜਾਬੀ ਗਾਇਕ ਵੱਲੋਂ ਜਿਥੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਸ ਮੁਕਾਮ ਤੱਕ ਪਹੁੰਚ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਆਪਣੇ ਸਾਰੇ ਪ੍ਰਸ਼ੰਸਕਾਂ ਨਾਲ ਆਪਣੀ ਇਕ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਹਾਲੀਵੁੱਡ ਵਿਚ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜੋ ਜਲਦੀ ਹੀ ਬਹੁਤ ਸਾਰੇ ਸੁਪਰ ਸਟਾਰ ਕਲਾਕਾਰਾਂ ਦੇ ਨਾਲ ਇਕ ਹਾਲੀਵੁੱਡ ਸੀਰੀਜ਼ ਵਿੱਚ ਕੰਮ ਕਰਨ ਜਾ ਰਹੇ ਹਨ। ਉਨ੍ਹਾਂ ਦੇ ਹਾਲੀਵੁੱਡ ਵਿਚ ਸ਼ਾਮਲ ਹੋਣ ਦੀ ਖਬਰ ਨਾਲ ਪੰਜਾਬੀ ਭਾਈਚਾਰੇ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। Febles ਜਿੱਥੇ ਉਨ੍ਹਾਂ ਦਾ ਆਉਣ ਵਾਲਾ ਪ੍ਰਾਜੈਕਟ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੰਮ ਕੀਤਾ ਜਾਵੇਗਾ ।

ਇਸ ਵਿੱਚ ਦਲਜੀਤ ਦੁਸਾਂਝ ਦੇ ਨਾਲ ਹੋਰ ਵੀ ਬਹੁਤ ਸਾਰੇ ਕਲਾਕਾਰ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਵਿਚ ਰੋਮਨ ਗ੍ਰਿਫਿਨ ਡੇਵਿਸ, ਜੇਬੀ ਸਮੂਵ, ਅਲੈਕਸਾ ਡੇਮੀ, ਜ਼ੈਕ ਵੁੱਡਸ, ਜੇਮੇਨ ਕਲੇਮੈਂਟ ਆਦਿ। ਦਲਜੀਤ ਦੁਸਾਂਝ ਵੱਲੋਂ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬੀਆਂ ਦਾ ਸਿਰ ਉੱਚਾ ਕਰਦੇ ਹੋਏ ਪੰਜਾਬ ਤੋਂ ਵੀ ਹਾਲੀਵੁੱਡ ਵਿੱਚ ਥਾਂ ਬਣਾਈ ਗਈ ਹੈ। ਜਿਸ ਪ੍ਰਾਜੈਕਟ ਵਿੱਚ ਉਹ ਕੰਮ ਕਰ ਰਹੇ ਹਨ। ਉਸ ਪ੍ਰੋਜੈਕਟ ਦੇ ਪਿੱਛੇ ਬ੍ਰੋਨ ਡਿਜੀਟਲ ਹੈ। ਜਿਸ ਵੱਲੋਂ ਪਹਿਲਾਂ ਵੀ ਬਹੁਤ ਸਾਰੀਆਂ ਹਾਲੀਵੁੱਡ ਫਿਲਮਾਂ ਬਣਾਈਆਂ ਜਾ ਚੁੱਕੀਆਂ ਹਨ।

error: Content is protected !!