ਮਸ਼ਹੂਰ ਬੋਲੀਵੁਡ ਅਦਾਕਾਰਾ ਕਰਿਸ਼ਮਾ ਕਪੂਰ ਬਾਰੇ ਆਈ ਇਹ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਦੁਨੀਆਂ ਦੇ ਦੋ ਦੇਸ਼ ਆਪਸ ਵਿੱਚ ਬੁਰੀ ਤਰ੍ਹਾਂ ਨਾਲ ਲੜ ਰਹੇ ਹਨ । ਜਿਸ ਤੇ ਪੂਰੀ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ , ਦੂਜੇ ਪਾਸੇ ਡਬਲਿਊ ਐਚਓ ਯਾਨੀ ਕਿ ਵਿਸ਼ਵ ਸਿਹਤ ਸੰਗਠਨ ਦੇ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਚਲ ਹੀ ਯੁੱਧ ਦੇ ਕਾਰਨ ਹੁਣ ਕੋਰੋਨਾ ਦੇ ਮਾਮਲੇ ਵਧ ਸਕਦੇ ਹਨ । ਤਿੰਨ ਸਾਲ ਦੇ ਕਰੀਬ ਦਾ ਸਮਾਂ ਹੋਣ ਵਾਲਾ ਹੈ ਦੁਨੀਆਂ ਭਰ ਦੇ ਵਿੱਚ ਕਰੁਣਾ ਮਹਾਂਮਾਰੀ ਆਏ ਪਰ ਅਜੇ ਵੀ ਇਸ ਮਹਾਂਮਾਰੀ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਹਰ ਰੋਜ਼ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ ਤੇ ਬਹੁਤ ਸਾਰੇ ਲੋਕ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਇਸੇ ਵਿਚਕਾਰ ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਦੇ ਨਾਲ ਜੁੜੀ ਹੋਈ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਹੁਣ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜ਼ਿਕਰਯੋਗ ਹੈ ਕਿ ਦੇਸ਼ ਭਰ ਦੇ ਵਿੱਚ ਕਰੋਨਾ ਮਹਾਂਮਾਰੀ ਦੀ ਰਫ਼ਤਾਰ ਬੇਸ਼ੱਕ ਕੁਝ ਘਟ ਰਹੀ ਹੈ, ਪਰ ਕੋਰੋਨਾ ਦੇ ਮਾਮਲਿਆਂ ਚ ਹਰ ਰੋਜ ਇਜਾਫਾ ਹੁੰਦਾ ਜਾ ਰਿਹਾ ਹੈ । ਇਸੇ ਦੌਰਾਨ ਹੁਣ ਇਸ ਮਹਾਂਮਾਰੀ ਦੀ ਲਪੇਟ ਵਿਚ ਕ੍ਰਿਸ਼ਮਾ ਕਪੂਰ ਦੀ ਆ ਚੁੱਕੇ ਹਨ ਤੇ ਸੈਫ ਅਲੀ ਖਾਨ ਦੀ ਭੈਣ ਨੇ ਕ੍ਰਿਸ਼ਮਾ ਕਪੂਰ ਦੇ ਕਰੋਨਾ ਪਾਜ਼ੇਟਿਵ ਪਾਏ ਜਾਣ ਦੀ ਜਾਣਕਾਰੀ ਸੋਸ਼ਲ ਮੀਡੀਆ ਅਕਾਉਂਟ ਤੇ ਉਪਰ ਸਾਂਝੀ ਕੀਤੀ ਹੈ ।

ਦੱਸ ਦੇਈਏ ਕਿ ਸੈਫ ਅਲੀ ਖ਼ਾਨ ਦੀ ਭੈਣ ਸਬਾ ਅਲੀ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕ੍ਰਿਸ਼ਮਾ ਕਪੂਰ ਦੀ ਇਕ ਫੋਟੋ ਸਾਂਝੀ ਕੀਤੀ । ਇਸ ਤਸਵੀਰ ਦੇ ਨਾਲ ਉਨ੍ਹਾਂ ਨੇ ਕਰਿਸ਼ਮਾ ਲਈ ਜਲਦੀ ਠੀਕ ਹੋਣ ਦੀ ਦੁਆ ਵੀ ਕੀਤੀ ਤੇ ਉਨ੍ਹਾਂ ਲਿਖਿਆ ਜਲਦੀ ਠੀਕ ਹੋ ਜਾਊ ਕਰਿਸ਼ਮਾ ।

ਜ਼ਿਕਰਯੋਗ ਹੈ ਕਿ ਕ੍ਰਿਸ਼ਮਾ ਕਪੂਰ ਨੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਵੱਖ ਵੱਖ ਫ਼ਿਲਮਾਂ ਦੇ ਵਿੱਚ ਕੰਮ ਕਰਕੇ ਕ੍ਰਿਸ਼ਮਾ ਕਪੂਰ ਨੇ ਆਪਣੇ ਟੈਲੇਂਟ ਦੇ ਜ਼ਰੀਏ ਪੂਰੀ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ । ਲੋਕ ਅੱਜ ਵੀ ਕ੍ਰਿਸ਼ਮਾ ਕਪੂਰ ਦੀਆਂ ਕਈ ਫ਼ਿਲਮਾਂ ਨੂੰ ਬਹੁਤ ਹੀ ਬੇਸਬਰੀ ਤੇ ਦਿਲਚਸਪੀ ਨਾਲ ਵੇਖਣਾ ਪਸੰਦ ਕਰਦੇ ਹਨ । ਅੱਜ ਵੀ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਓਨਾ ਹੀ ਪਿਆਰ ਦਿੱਤਾ ਜਾਂਦਾ ਹੈ ਜਿੰਨਾ ਪਿਆਰ ਉਨ੍ਹਾਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਫ਼ਿਲਮਾਂ ਦੇ ਦੌਰ ਵਿੱਚ ਦਿੱਤਾ ਜਾਂਦਾ ਸੀ ।

error: Content is protected !!