ਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਕਾਰ ਦਾ ਹੋਇਆ ਐਕਸੀਡੈਂਟ ਹੋਈ ਇੱਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਨਾਂ ਦੇ ਪਰਿਵਾਰ ਵਿੱਚ ਉਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ। ਕੁਝ ਲੋਕਾਂ ਦੀ ਗਲਤੀ ਨਾਲ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਬੇਕਸੂਰ ਲੋਕ ਇਸ ਦੁਨੀਆਂ ਤੋਂ ਚਲੇ ਜਾਂਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਦੀ ਕਮਾਈ ਕਰਨ ਵਾਲਾ ਨਹੀਂ ਹੁੰਦਾ ਤੇ ਜਿਸ ਕਾਰਨ ਉਸ ਪਰਵਾਰ ਦੇ ਹਲਾਤ ਬੇਹਦ ਮੁ-ਸ਼-ਕ-ਲਾਂ ਭਰੇ ਬਣ ਜਾਂਦੇ ਹਨ। ਦੇਸ਼ ਅੰਦਰ ਆਏ ਦਿਨ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਵਾਪਰਣ ਵਾਲੇ ਸੜਕ ਹਾਦਸਿਆਂ ਦੇ ਵਿਚ ਜਿਥੇ ਆਮ ਲੋਕੀਂ ਸ਼ਿਕਾਰ ਹੁੰਦੇ ਹਨ ਉਥੇ ਹੀ ਕੁਝ ਖਾਸ ਹਸਤੀਆਂ ਦੇ ਨਾਮ ਵੀ ਅਜਿਹੇ ਮਾਮਲਿਆਂ ਦੇ ਵਿੱਚ ਜੁੜ ਜਾਂਦੇ ਹਨ ਕਿਉ ਕੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।

ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਕਾਰ ਦਾ ਐਕਸੀਡੇਂਟ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਅਦਾਕਾਰ ਰਜਤ ਬੇਦੀ ਇਸ ਸਮੇਂ ਚਰਚਾ ਵਿੱਚ ਬਣੇ ਹੋਏ ਹਨ ਜਿੱਥੇ ਉਨ੍ਹਾਂ ਦੀ ਕਾਰ ਨਾਲ ਇਕ ਵਿਅਕਤੀ ਦਾ ਐਕਸੀਡੈਂਟ ਹੋ ਗਿਆ ਸੀ। ਇਸ ਹਾਦਸੇ ਵਿਚ ਜਿੱਥੇ ਰਜਤ ਬੇਦੀ ਬਾਰ-ਬਾਰ ਬਚ ਗਏ ਹਨ ਉਥੇ ਹੀ ਉਨ੍ਹਾਂ ਦੀ ਕਾਰ ਨਾਲ ਟਕਰਾਉਣ ਵਾਲੇ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਰਜਤ ਬੇਦੀ ਵੱਲੋਂ ਜਿਥੇ ਉਸ ਵਿਅਕਤੀ ਦਾ ਇਲਾਜ ਕਰਵਾਉਣ ਦੀ ਜ਼ਿੰਮੇਵਾਰੀ ਚੁੱਕੀ ਗਈ ਸੀ।

ਉੱਥੇ ਹੀ ਉਸ ਵਿਅਕਤੀ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਰਜਤ ਬੇਦੀ ਉਪਰ ਦੋਸ਼ ਲਾਇਆ ਗਿਆ ਹੈ ਕਿ ਉਹ ਮੁੜ ਹਸਪਤਾਲ ਨਹੀਂ ਪਹੁੰਚੇ ਸਨ। ਜਿੱਥੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰਜਤ ਬੇਦੀ ਦੇ ਮੈਨੇਜਰ ਨੇ ਆਖਿਆ ਹੈ ਕਿ ਘਟਨਾ ਤੋਂ ਬਾਅਦ ਰਜਤ ਬੇਦੀ ਖੁਦ ਉਸ ਵਿਅਕਤੀ ਨੂੰ ਹਸਪਤਾਲ ਲੈ ਕੇ ਗਏ ਸਨ ਅਤੇ ਉਸ ਦੇ ਲਈ ਖੂਨ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਦੱਸਿਆ ਗਿਆ ਹੈ ਕਿ ਇਹ ਹਾਦਸਾ ਮੰਗਲਵਾਰ ਸਵੇਰੇ ਕਰੀਬ 6:30 ਵਜੇ ਦੇ ਦੌਰਾਨ ਸੀਤਲਾ ਦੇਵੀ ਮੰਦਰ ਦੇ ਨਜ਼ਦੀਕ ਵਾਪਰਿਆ ਸੀ।

ਜਿਸ ਵਿਚ ਰਾਜੇਸ਼ ਬੋਧ ਨਾਂ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਰਜਤ ਬੇਦੀ ਆਪਣੇ ਘਰ ਜਾ ਰਹੇ ਸਨ, ਤਾਂ ਉਸ ਸਮੇਂ ਸ਼ਰਾਬੀ ਹਾਲਤ ਦੇ ਵਿੱਚ ਇੱਕ ਵਿਅਕਤੀ ਅੱਗੋਂ ਉਨ੍ਹਾਂ ਦੀ ਕਾਰ ਨਾਲ ਟਕਰਾ ਗਿਆ ਸੀ। ਹੁਣ ਜਿੱਥੇ ਰਾਜੇਸ਼ ਦੀ ਹਸਪਤਾਲ ਵਿੱਚ ਮੌਤ ਹੋ ਚੁੱਕੀ ਹੈ। ਉਸਦੇ ਪਰਿਵਾਰ ਵੱਲੋਂ ਅਦਾਕਾਰ ਰਜਤ ਬੇਦੀ ਦੇ ਖਿਲਾਫ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 304 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

error: Content is protected !!