ਮਸ਼ਹੂਰ ਬੋਲੀਵੁਡ ਅਦਾਕਾਰ ਸ਼ਤਰੁਘਨ ਸਿਨਹਾ ਦੀ ਧੀ ਸੋਨਾਕਸ਼ੀ ਸਿਨਹਾ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਫਿਲਮੀ ਖੇਤਰ ਵਿੱਚ ਬਹੁਤ ਸਾਰੀਆਂ ਅਜਿਹੀਆ ਫ਼ਿਲਮੀ ਹਸਤੀਆਂ ਹਨ, ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਨੇ ਇਸ ਫ਼ਿਲਮੀ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਵਾਸਤੇ ਦਿਨ ਰਾਤ ਅੱਡੀ-ਚੋਟੀ ਦਾ ਜ਼ੋਰ ਲਗਾਇਆ ਅਤੇ ਕਾਫੀ ਸਾਲਾਂ ਦੀ ਮਿਹਨਤ ਤੋਂ ਬਾਅਦ ਅੱਜ ਇਸ ਮੁਕਾਮ ਤੇ ਪਹੁੰਚਈਆ ਹਨ ਕਿ ਪੂਰੀ ਦੁਨੀਆਂ ਵਿੱਚ ਉਨ੍ਹਾਂ ਦਾ ਨਾਮ ਲਿਆ ਜਾਂਦਾ ਹੈ। ਉਥੇ ਹੀ ਉਨ੍ਹਾਂ ਹਸਤੀਆਂ ਦੀ ਪਹਿਚਾਣ ਨੂੰ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਕਾਇਮ ਰੱਖਦੇ ਹਨ। ਜਿਨ੍ਹਾਂ ਵੱਲੋਂ ਇਸੇ ਫ਼ਿਲਮੀ ਖੇਤਰ ਵਿੱਚ ਹੋਰ ਬੁਲੰਦੀਆਂ ਨੂੰ ਛੂਹਿਆ ਜਾਂਦਾ ਹੈ।

ਅਜ ਇਹ ਹਸਤੀਆਂ ਜਿੱਥੇ ਆਪਣੇ ਫ਼ਿਲਮੀ ਖੇਤਰ ਦੇ ਵਿੱਚ ਵੱਖ-ਵੱਖ ਫਿਲਮਾਂ ਵਿੱਚ ਨਿਭਾਏ ਗਏ ਕਿਰਦਾਰ ਦੇ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਅਜਿਹੀਆਂ ਫ਼ਿਲਮੀ ਹਸਤੀਆਂ ਕਈ ਕਾਰਨਾਂ ਦੇ ਚਲਦੇ ਹੋਏ ਵੱਖ ਵੱਖ ਵਿਵਾਦਾਂ ਵਿਚ ਫਸ ਜਾਂਦੀਆਂ ਹਨ, ਜਿਨ੍ਹਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਦੀ ਧੀ ਸੋਨਾਕਸ਼ੀ ਸਿਨਹਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਅਦਾਕਾਰ ਸ਼ਤਰੂਘਨ ਸਿਨਹਾ ਵੱਲੋਂ ਜਿੱਥੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਿਖਾਈ ਗਈ ਹੈ।

ਉੱਥੇ ਹੀ ਉਨ੍ਹਾਂ ਦੀ ਧੀ ਸੋਨਾਕਸ਼ੀ ਸਿਨਹਾ ਵੱਲੋਂ ਵੀ ਬਹੁਤ ਸਾਰੀਆਂ ਸੁਪਰ ਹਿੱਟ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ। ਪਰ ਹੁਣ ਸੋਨਾਕਸ਼ੀ ਸਿਨਹਾ ਫਿਰ ਤੋਂ ਵਿਵਾਦ ਵਿੱਚ ਘਿਰ ਗਈ ਹੈ,ਜਿੱਥੇ ਉਸ ਦੇ ਖਿਲਾਫ਼ ਚਾਰ ਸਾਲ ਪੁਰਾਣੇ ਕੇਸ ਨੂੰ ਫਿਰ ਸਾਹਮਣੇ ਲਿਆਦਾ ਗਿਆ ਹੈ ਜਿਸ ਵਿੱਚ ਉਸ ਦੇ ਖਿਲਾਫ ਵਾਰੰਟ ਜਾਰੀ ਕੀਤੇ ਗਏ ਹਨ ਅਤੇ ਕੋਰਟ ਵਿੱਚ 25 ਅਪ੍ਰੈਲ ਨੂੰ ਪੇਸ਼ੀ ਹੋਵੇਗੀ। ਫਰਵਰੀ 2019 ਦੇ ਵਿੱਚ ਇਕ ਫਰਮ ਵੱਲੋਂ ਇਕ ਇਵੈਂਟ ਦਾ ਆਰਗਨਾਈਜੇਸ਼ਨ ਕੀਤਾ ਗਿਆ ਸੀ। ਜਿਸ ਵਿਚ ਸੋਨਾਕਸ਼ੀ ਸਿਨਹਾ ਨੂੰ ਸੱਦਿਆ ਗਿਆ ਸੀ ਅਤੇ ਉਸ ਨੂੰ ਇਸ ਵਿੱਚ ਸ਼ਾਮਲ ਹੋਣ ਲਈ 28 ਲੱਖ 17 ਹਜ਼ਾਰ ਰੁਪਏ ਦਾ ਭੁਗਤਾਨ ਵੀ ਚਾਰ ਕਿਸ਼ਤਾਂ ਵਿੱਚ ਕੀਤਾ ਗਿਆ ਸੀ।

ਰਕਮ ਲੈਣ ਤੋਂ ਬਾਅਦ ਵਿਚ ਸੋਨਾਕਸ਼ੀ ਸਿਨਹਾ ਉਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ ਸੀ ਜਿਸ ਕਾਰਨ ਉਸ ਕੰਪਨੀ ਦੇ ਜਿਸ ਨੂੰ ਸੋਨਾਕਸ਼ੀ ਸਿਨਹਾ ਦਾ ਦੋਸਤ ਪ੍ਰਮੋਦ ਸ਼ਰਮਾ ਚਲਾ ਰਿਹਾ ਸੀ, ਅਤੇ ਸੋਨਾਕਸ਼ੀ ਸਿਨਹਾ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿੱਥੇ ਧੋਖਾਧੜੀ ਦਾ ਕੇਸ ਚੱਲ ਰਿਹਾ ਹੈ ਉਥੇ ਹੀ ਹੁਣ ਇਸ ਮਾਮਲੇ ਦੇ ਵਿਚ ਸੋਨਾਕਸ਼ੀ ਸਿਨਹਾ 25 ਅਪ੍ਰੈਲ ਨੂੰ ਕੋਰਟ ਵਿਚ ਹਾਜ਼ਰ ਹੋਵੇਗੀ।

error: Content is protected !!