ਮਸ਼ਹੂਰ ਬੋਲੀਵੁਡ ਅਦਾਕਾਰ ਸੋਨੂੰ ਸੂਦ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੱਖਣੀ ਅਫਰੀਕਾ ਵਿੱਚ ਜਿੱਥੇ ਨਵਾਂ ਵੈਰੀਏਂਟ ਇਮਿਕਰੋਨ ਸਾਹਮਣੇ ਆਇਆ ਸੀ ਉੱਥੇ ਹੈ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਸਿਆ ਗਿਆ ਸੀ ਕਿ ਇਹ ਵਾਇਰਸ ਪਹਿਲੇ ਦੇ ਮੁਕਾਬਲੇ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਹੈ। ਹੁਣ ਤੱਕ ਇਹ ਵਾਇਰਸ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਿਆ ਹੈ ਅਤੇ ਇਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜੋ ਸੱਚਮੁੱਚ ਹੀ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿਚ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿਤੀ ਗਈ ਹੈ।

ਦੇਸ਼ ਵਿਚ ਜਿਥੇ ਕਰੋਨਾ ਤੇ ਦੌਰ ਵਿਚ ਬਹੁਤ ਸਾਰੀਆਂ ਸੰਸਥਾਵਾਂ ਅਤੇ ਅਹਿਮ ਸਖਸ਼ੀਅਤਾਂ ਵੱਲੋਂ ਅੱਗੇ ਆ ਕੇ ਯੋਗਦਾਨ ਦਿੱਤਾ ਗਿਆ ਅਤੇ ਫਿਰ ਉਨ੍ਹਾਂ ਨੂੰ ਘੱਟ ਕਰਨ ਵਿੱਚ ਕੋਸ਼ਿਸ਼ ਕੀਤੀ ਗਈ ਸੀ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੱਲੋਂ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਸ ਅਦਾਕਾਰ ਨੂੰ ਜਿਥੇ ਫਿਲਮਾਂ ਵਿਚ ਖਲਨਾਇਕ ਦੇ ਤੋਰ ਤੇ ਭੂਮਿਕਾ ਨਿਭਾਉਣ ਤੇ ਮੌਕੇ ਮਿਲੇ ਸਨ ਉੱਥੇ ਹੀ ਇਸ ਅਦਾਕਾਰ ਵੱਲੋਂ ਅਤੇ ਕਰੋਨਾ ਦੇ ਮੌਕੇ ਤੇ ਅਸਲ ਹੀਰੋ ਵਜੋਂ ਉਭਰ ਕੇ ਸਾਹਮਣੇ ਆਏ ਅਤੇ ਲੋਕਾਂ ਦੀ ਸੇਵਾ ਕੀਤੀ ਗਈ।

ਹੁਣ ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਵਧਣ ਵਾਲੇ ਨੂੰ ਰੋਕਿਆ ਜਾ ਸਕੇ। ਉਹਨਾ ਕਿਹਾ ਕਿ ਹਰ ਵਕਤ ਉਹ ਪੰਜਾਬ ਦੇ ਲੋਕਾਂ ਦੇ ਨਾਲ ਹਨ। ਤੇ ਸਮੁੱਚੇ ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਇਸ ਸਮੇਂ ਬਹੁਤ ਸਾਰੀਆਂ ਹਸਤੀਆਂ ਵੀ ਕਰੋਨਾ ਦੀ ਚਪੇਟ ਵਿੱਚ ਆਈਆਂ ਹੋਈਆਂ ਹਨ ਅਤੇ ਜਿਹਨਾਂ ਨੂੰ ਘਰਾਂ ਵਿਚ ਇਕਾਂਤ ਵਾਸਾ ਕੀਤਾ ਗਿਆ ਹੈ।

ਕਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਜਿੱਥੇ ਸੋਨੂੰ ਸੂਦ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਉੱਥੇ ਹੀ ਬਹੁਤ ਸਾਰੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਵੀ ਦਿੱਤੇ ਗਏ। ਫ਼ਿਲਮੀ ਅਦਾਕਾਰ ਸੋਨੂੰ ਸੂਦ ਵੱਲੋਂ ਟਵਿੱਟਰ ਉਪਰ ਟਵੀਟ ਕਰਕੇ ਆਖਿਆ ਗਿਆ ਹੈ ਕਿ ਮੈਂ ਤੁਹਾਡੇ ਨਾਲ ਹਾਂ,ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

error: Content is protected !!