ਮਾਂ ਦੀ ਮੌਤ ਦੇ ਬਾਅਦ ਪ੍ਰੀਵਾਰ ਚ ਜੋ ਹੋਇਆ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਾਲ 2021 ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਸੁਪਨੇ ਵੇਖੇ ਗਏ ਸਨ, ਜੋ ਪਿਛਲੇ ਸਾਲ ਕਰੋਨਾ ਦੇ ਚਲਦੇ ਪੂਰੇ ਨਾ ਹੋ ਸਕੇ। ਉਥੇ ਹੀ ਹੁਣ ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੇ ਅੰਦਰ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਕੁਝ ਸਮੇਂ ਦੇ ਅੰਦਰ ਹੀ ਬਹੁਤ ਸਾਰੇ ਲੋਕ ਸਾਡੇ ਤੋਂ ਹਮੇਸ਼ਾ ਲਈ ਵਿਛੜ ਗਏ, ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਕਰੋਨਾ ਕਾਰਨ ,ਤੇ ਕੁਝ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਉੱਥੇ ਹੀ ਬਹੁਤ ਸਾਰੇ ਲੋਕ ਬਿਮਾਰੀਆਂ ਦੇ ਚਲਦੇ ਹੋਏ ਅਤੇ ਸੜਕ ਹਾਦਸਿਆ ਦੇ ਕਾਰਨ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੇ ਹਨ। ਹੁਣ ਇਕ ਅਜਿਹਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਮਾਂ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਜੋ ਹੋਇਆ ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਕੱਲ ਇਹ ਖਬਰ ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਲੋਹੀਆਂ ਖਾਸ ਕੋਲ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਾਹਮਣੇ ਆਈ ਹੈ। ਜਿੱਥੇ 82 ਸਾਲਾ ਦੀ ਮਹਿੰਦਰ ਕੌਰ ਪਤਨੀ ਚੈਂਚਲ ਸਿੰਘ ਦਾ ਦਿਹਾਂਤ ਹੋਣ ਤੋਂ ਬਾਅਦ ਕੱਲ ਉਸ ਦੇ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

ਉਸ ਉਪਰੰਤ ਹੀ ਉਸਦਾ ਇਕ ਪੁੱਤਰ ਜਿਸ ਦੀ ਮੌਤ ਸਵੇਰੇ 4 ਵਜੇ ਹੋਣ ਦੀ ਖ਼ਬਰ ਮਿਲੀ, ਤਾਂ ਘਰ ਵਿਚ ਪੈਣ ਵਾਲੇ ਕੀਰਨਿਆਂ ਨੇ ਸਾਰੇ ਪਿੰਡ ਨੂੰ ਰੁਆ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਮਹਿੰਦਰ ਕੌਰ ਦਾ ਪੁੱਤਰ ਸੰਤ ਸਿੰਘ ਨੰਢਾ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਹਾਲੂਵਾਲ, ਜੋ ਨਿਮੋਨੀਆ ਹੋਣ ਕਾਰਣ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਸੀ। ਉਸ ਦੀ ਵੀ ਮੌਤ ਹੋ ਗਈ। ਇੱਕ ਘਰ ਵਿੱਚ ਅਚਾਨਕ ਦੋ ਮੌਤਾਂ ਦੇ ਹੋ ਜਾਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ। ਬੁੱਧਵਾਰ ਸ਼ਾਮ ਨੂੰ ਮਾਂ-ਪੁੱਤ ਦਾ ਇਕੱਠੀਆਂ ਹੀ ਸੰਸਕਾਰ ਕੀਤਾ ਗਿਆ। ਇਸ ਘਟਨਾ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ।

error: Content is protected !!