ਮੁੰਡੇ ਨੇ ਆਪਣੀ ਮਰਜੀ ਨਾਲ ਦਿੱਤੀ ਜਾਨ -ਮਰਨ ਲਗੇ ਨੇ ਜੋ ਨੋਟ ਲਿਖਿਆ ਦੇਖ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਸਮੇਂ ਜਿਥੇ ਤਾਲਾਬੰਦੀ ਕੀਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਦੇ ਕਾਰਨ ਬੇਰੁਜ਼ਗਾਰ ਹੋਣ ਤੋਂ ਬਾਅਦ ਮਾਨਸਿਕ ਤੌਰ ਤੇ ਪਰੇਸ਼ਾਨ ਹੁੰਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਸਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਥੇ ਹੀ ਕੁਝ ਲੋਕਾਂ ਵੱਲੋਂ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿੱਥੇ ਕਈ ਵਿਆਹੁਤਾ ਲੜਕੀਆਂ ਨੂੰ ਸਹੁਰੇ ਪਰਿਵਾਰ ਵੱਲੋਂ ਦਹੇਜ ਵਾਸਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੀਆਂ ਕੁੜੀਆਂ ਮਾਨਸਿਕ ਤਣਾਅ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੀਆਂ ਹਨ।

ਉਥੇ ਹੀ ਅੱਜ ਕੱਲ੍ਹ ਅਜਿਹੇ ਹਾਦਸੇ ਮੁੰਡਿਆਂ ਨਾਲ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਨੌਜਵਾਨ ਮੁੰਡਿਆਂ ਵੱਲੋਂ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਮੁੰਡੇ ਵੱਲੋਂ ਇੱਥੇ ਆਪਣੀ ਮਰਜ਼ੀ ਨਾਲ ਜਾਨ ਦਿੱਤੀ ਗਈ ਹੈ ਅਤੇ ਮੌਤ ਤੋਂ ਪਹਿਲਾਂ ਸੁਸਾਈਡ ਨੋਟ ਵਿੱਚ ਕੀਤੇ ਗਏ ਖੁਲਾਸੇ ਨੂੰ ਦੇਖ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਰੈਣਕ ਬਜ਼ਾਰ ਦੇ ਨਜ਼ਦੀਕ ਪੈਂਦੇ ਘੋੜੇ ਵਾਲਾ ਚੌਕ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਥੋਂ ਦੇ ਰਹਿਣ ਵਾਲੇ ਇਕ ਨੌਜਵਾਨਾਂ ਵੱਲੋਂ ਆਪਣੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਚਲਦੇ ਹੋਏ ਮਾਨਸਿਕ ਤਣਾਅ ਦੇ ਕਾਰਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਆਪਣੀ ਮੌਤ ਦਾ ਕਾਰਨ ਉਸ ਵੱਲੋਂ ਸੁਸਾਈਡ ਨੋਟ ਵਿੱਚ ਦੱਸਿਆ ਗਿਆ ਹੈ ਜਿਸ ਵਿਚ ਉਸ ਨੇ ਦੱਸਿਆ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਆਪਣੇ ਪਰਿਵਾਰ ਨਾਲ ਖੁਸ਼ੀ ਖੁਸ਼ੀ ਰਹਿਣਾ ਚਾਹੁੰਦਾ ਸੀ ਪਰ ਉਸ ਦਾ ਸਹੁਰੇ ਪਰਿਵਾਰ ਉਸਨੂੰ ਲਗਾਤਾਰ ਪਰੇਸ਼ਾਨ ਕਰ ਰਿਹਾ ਹੈ।

ਉਥੇ ਹੀ ਮ੍ਰਿਤਕ ਨੌਜਵਾਨ ਰਾਜਨ ਵੱਲੋਂ ਆਪਣੇ ਖੁਦਕੁਸ਼ੀ ਨੋਟ ਵਿੱਚ ਆਪਣੇ ਸਹੁਰਾ ਪਰਿਵਾਰ ਦੇ ਉੱਪਰ ਦੋਸ਼ ਲਾਏ ਗਏ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਜਿਨ੍ਹਾਂ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਥੇ ਉਸ ਵੱਲੋਂ ਨਾਵਾਂ ਦਾ ਖੁਲਾਸਾ ਕੀਤਾ ਗਿਆ ਹੈ। ਉਥੇ ਹੀ ਮ੍ਰਿਤਕ ਦੀ ਪਤਨੀ ਵੱਲੋਂ ਵੀ ਆਪਣੇ ਸਹੁਰੇ ਪਰਿਵਾਰ ਨੂੰ ਪਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!