ਮੁੱਖ ਮੰਤਰੀ ਚੰਨੀ ਨੇ ਅਚਾਨਕ ਇਥੇ ਮਾਰੀਆ ਗੁਪਤ ਤਰੀਕੇ ਨਾਲ ਛਾਪਾ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵਲੋ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਚਾਲੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਿਆ ਜਾ ਸਕੇ। ਉਥੇ ਹੀ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਬਹੁਤ ਸਾਰੇ ਮਾਮਲਿਆਂ ਨੂੰ ਲੈ ਕੇ ਵੀ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਪੰਜਾਬ ਮਾਡਲ ਨੂੰ ਲਾਗੂ ਕੀਤਾ ਜਾਵੇ।

ਹੁਣ ਇੱਥੇ ਮੁੱਖ ਮੰਤਰੀ ਚੰਨੀ ਵੱਲੋਂ ਅਚਾਨਕ ਗੁਪਤ ਤਰੀਕੇ ਨਾਲ ਛਾਪਾ ਮਾਰਿਆ ਗਿਆ ਹੈ ਉਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਰੂਪਨਗਰ ਨਾਲ ਲੱਗਦੇ ਸਤਲੁਜ ਦਰਿਆ ਦੇ ਕਿਨਾਰੇ ਤੇ ਮਾਈਨਿੰਗ ਸਾਈਟ ਤੇ ਗੁਪਤ ਤਰੀਕੇ ਨਾਲ ਛਾਪਾ ਮਾਰ ਦਿੱਤਾ ਗਿਆ।

ਜਿੱਥੇ ਰੇਤ ਮਾਫੀਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਡਾ ਕਾਫ਼ੀ ਐਕਸ਼ਨ ਮੁੜ ਵਿੱਚ ਹਨ। ਉੱਥੇ ਹੀ ਮੁੱਖ ਮੰਤਰੀ ਚੰਨੀ ਵੱਲੋਂ ਸ਼ਰੇਆਮ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੀ ਮਾਈਨਿੰਗ ਨੂੰ ਰੋਕਣ ਵਾਸਤੇ ਇਹ ਰੇਡ ਮਾਰੀ ਗਈ ਹੈ।

ਜਿੱਥੇ ਪੰਜਾਬ ਵਿੱਚ ਕਈ ਜਗ੍ਹਾ ਤੇ ਗੈਰ ਕਾਨੂੰਨੀ ਤਰੀਕੇ ਨਾਲ ਮਾਇਨਿੰਗ ਹੁੰਦੀ ਹੈ ਉਥੇ ਹੀ ਬੀਤੇ ਦਿਨੀਂ ਜੰਗਲਾਤ ਵਿਭਾਗ ਦੇ ਅਫਸਰ ਵੱਲੋਂ ਮਾਈਨਿੰਗ ਨੂੰ ਰੋਕਣ ਵਾਸਤੇ ਜਦੋਂ ਤਹਿਸੀਲਦਾਰ ਅਤੇ ਐਸ ਐਚ ਓ ਨੂੰ ਇਕ ਸ਼ਿਕਾਇਤ 22 ਨਵੰਬਰ 2021 ਨੂੰ ਲਿਖੀ ਗਈ ਸੀ ਉਸ ਤੋਂ 1 ਦਿਨ ਬਾਅਦ ਵਿੱਚ ਉਸ ਅਫਸਰ ਦਾ ਟ੍ਰਾਂਸਫਰ 23 ਨਵੰਬਰ ਨੂੰ ਕਰ ਦਿੱਤਾ ਗਿਆ। ਉੱਥੇ ਹੀ ਚਮਕੌਰ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਜਿੰਦਾਪੁਰ ਵਿਖੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਵਿੱਚ ਅਚਾਨਕ ਹੀ ਲਾਈਵ ਛਾਪਾ ਮਾਰਿਆ ਸੀ।

error: Content is protected !!