ਮੱਥਾ ਟੇਕਣ ਜਾ ਰਹੀਆਂ ਨਾਲ ਵਾਪਰਿਆ ਇਹ ਭਾਣਾ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਪਣੇ ਘਰ ਤੋਂ ਖੁਸ਼ੀ ਨਾਲ ਬਾਹਰ ਗਏ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਲੋਕਾਂ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਵਾਹਨ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਈ ਵਾਹਨ ਦੁਰਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ। ਅਜਿਹੇ ਦੁਖਦਾਈ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਪਰਿਵਾਰਕ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ।

ਹੁਣ ਮੱਥਾ ਟੇਕਣ ਜਾ ਰਿਹਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੰਡੀਗੜ੍ਹ-ਰੋਪੜ ਕੌਮੀ ਮਾਰਗ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਰਧਾਲੂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਸ਼ਰਧਾਲੂਆਂ ਨਾਲ ਇੱਕ ਟਿੱਪਰ ਟਕਰਾ ਗਈ। ਜਿਸ ਕਾਰਨ ਸ਼ਰਧਾਲੂ ਇਸ ਹਾਦਸੇ ਦੇ ਸ਼ਿਕਾਰ ਹੋ ਗਏ। ਜਿਸ ਸਮੇਂ ਰਾਜਪੁਰਾ ਦੇ ਝਾਸਲੇ ਪਿੰਡ ਤੋਂ ਕੁਝ ਸ਼ਰਧਾਲੂ ਪੈਦਲ ਹੀ ਸਫ਼ਰ ਤੈਅ ਕਰ ਕੇ ਨੈਣਾਂ ਦੇਵੀ ਦੇ ਦਰਸ਼ਨ ਕਰਨ ਵਾਸਤੇ ਜਾ ਰਹੇ ਸਨ।

ਉਸ ਸਮੇਂ ਇਹਨਾਂ ਸ਼ਰਧਾਲੂਆਂ ਦੇ ਪਿੱਛੇ ਆ ਰਹੇ ਹਨ ਪਰ ਉਨ੍ਹਾਂ ਦੇ ਉੱਪਰ ਚੜ੍ਹ ਗਿਆ। ਜਿਸ ਕਾਰਨ ਸ਼ਰਧਾਲੂ ਇਸ ਦੀ ਚਪੇਟ ਵਿਚ ਆ ਗਏ ਅਤੇ ਕੁਝ ਸ਼ਰਧਾਲੂਆ ਨੂੰ ਟਿੱਪਰ ਦੂਰ ਤਕ ਨਾਲ ਖਿੱਚ ਕੇ ਲੈ ਗਿਆ। ਉਨ੍ਹਾਂ ਦੇ ਸ਼ਰਧਾਲੂਆਂ ਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਸੀ, ਜਿੱਥੇ ਇੱਕ ਦੀ ਮੌਤ ਹੋ ਗਈ।

ਉਥੇ ਹੀ 5 ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਰੂਪਨਗਰ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਇਹ ਭਿਆਨਕ ਸੜਕ ਹਾਦਸਾ ਕੁਰਾਲੀ ਰੋਪੜ ਦੇ ਵਿਚਕਾਰ ਪਿੰਡ ਸਿੰਘ ਦੇ ਨਜ਼ਦੀਕ ਹੋਇਆ ਹੈ। ਜਿੱਥੇ ਇਹ ਸ਼ਰਧਾਲੂ ਪੈਦਲ ਜਾ ਰਹੇ ਸਨ। ਜ਼ਖਮੀ ਸ਼ਰਧਾਲੂਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜੋ ਇਸ ਸਮੇਂ ਰੂਪਨਗਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

error: Content is protected !!