ਯੂਕਰੇਨ ਰੂਸ ਜੰਗ ਮਾਮਲਾ : ਹੁਣੇ ਹੁਣੇ ਅਮਰੀਕਾ ਦੀ ਫੌਜ ਦੇ ਬਾਰੇ ਆ ਗਈ ਇਹ ਵੱਡੀ ਖਬਰ, ਪਰਮਾਤਮਾ ਭਲੀ ਕਰੇ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਜਿਥੇ ਵੱਖ-ਵੱਖ ਘਟਨਾਵਾਂ ਦੇ ਚੱਲਦੇ ਹੋਏ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਹੁੰਦਾ ਹੈ ਉਥੇ ਹੀ ਪਹਿਲਾਂ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ। ਇਸ ਤੋਂ ਬਾਅਦ ਜਿਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਰੂਸ ਅਤੇ ਯੂਕਰੇਨ ਦੇ ਵਿਚਕਾਰ ਤਣਾਅ ਪੂਰਨ ਸਥਿਤੀ ਬਣੀ ਹੋਈ ਸੀ ਅਤੇ ਇਸ ਦੀਆਂ ਕੋਸ਼ਿਸ਼ਾਂ ਬਹੁਤ ਸਾਰੇ ਦੇਸ਼ਾਂ ਵੱਲੋਂ ਕੀਤੀਆਂ ਜਾ ਰਹੀਆਂ ਸਨ।

ਪਰ ਅੱਜ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਹੈ। ਇਹ ਵੱਡੀ ਖਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਰੂਸ ਵੱਲੋਂ ਯੂਕਰੇਨ ਦੇ 11 ਸ਼ਹਿਰਾਂ ਵਿਚ ਹਮਲਾ ਕੀਤਾ ਗਿਆ ਹੈ ਅਤੇ ਜਗ੍ਹਾ-ਜਗ੍ਹਾ ਤੇ ਧਮਾਕਿਆਂ ਦੀਆਂ ਆਵਾਜ਼ਾਂ ਸੁਣ ਰਹੀਆਂ ਹਨ। ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਦੇ ਇਸ ਕਦਮ ਦੀ ਨਿਖੇਧੀ ਕੀਤੀ ਗਈ ਹੈ, ਉਥੇ ਹੀ ਅੱਜ ਨਾਟੋ ਵੱਲੋਂ ਇੱਕ ਬੈਠਕ ਕੀਤੀ ਗਈ ਹੈ ਜਿਸ ਵਿੱਚ ਉਹ ਸਾਰੇ ਦੇਸ਼ ਸ਼ਾਮਲ ਹੁੰਦੇ ਹਨ। ਜਿਸ ਵਿੱਚ ਸ਼ਾਮਲ ਕਿਸੇ ਵੀ ਦੇਸ਼ ਤੇ ਹਮਲਾ ਕੀਤੇ ਜਾਣ ਦੌਰਾਨ ਇਸ ਪੂਰੀ ਨਾਟੋ ਟੀਮ ਵੱਲੋਂ ਉਨ੍ਹਾਂ ਦੇਸ਼ਾਂ ਦਾ ਵਿਰੋਧ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਹਮਲਾ ਕੀਤਾ ਜਾਂਦਾ ਹੈ।

ਇਸ ਨੂੰ ਪੂਰੇ ਨਾਟੋ ਉਪਰ ਹਮਲਾ ਸਮਝਿਆ ਜਾਂਦਾ ਹੈ। ਜਿਸ ਦਾ ਜਵਾਬ ਦੇਣ ਲਈ ਇਸ ਨਾਟੋ ਵਿੱਚ ਸ਼ਾਮਲ ਸਾਰੇ ਦੇਸ਼ਾਂ ਦੀਆਂ ਫੌਜਾਂ ਵੱਲੋਂ ਸਾਥ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਹੀ ਹੁਣ ਰੂਸ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਰੋਕਣ ਵਾਸਤੇ ਨਾਟੋ ਦੀਆਂ ਫੌਜਾਂ ਰੂਸ ਦੇ ਨਾਲ ਲਗਦੇ ਲਾਤਵੀਆ ਪਹੁੰਚ ਗਈਆਂ ਹਨ।

ਹੁਣ ਇਨ੍ਹਾਂ ਅਮਰੀਕੀ ਫ਼ੌਜਾਂ ਵੱਲੋਂ ਇਸ ਜਗ੍ਹਾ ਉਪਰ ਪਹੁੰਚ ਕੀਤੀ ਗਈ ਹੈ ਉੱਥੇ ਹੀ ਰੂਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇਗਾ। ਰੂਸ ਵੱਲੋਂ ਜਿੱਥੇ ਆਖਿਆ ਗਿਆ ਸੀ ਕਿ ਇਸ ਹਮਲੇ ਵਿਚ ਕਿਸੇ ਵੀ ਦੇਸ਼ ਵੱਲੋਂ ਕੋਈ ਵੀ ਦਖਲ-ਅੰਦਾਜ਼ੀ ਨਾ ਕੀਤੀ ਜਾਵੇ। ਪਰ ਹੁਣ ਨਾਟੋ ਵਿੱਚ ਸ਼ਾਮਲ ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ।

error: Content is protected !!