ਯੂਰਪ ਤੋਂ ਪ੍ਰਧਾਨ ਮੰਤਰੀ ਬਾਰੇ ਆਈ ਮਾੜੀ ਖਬਰ – ਲੋਕ ਕਰ ਰਹੇ ਸਲਾਮਤੀ ਦੀਆਂ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਜਦੋਂ ਦੀ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਇਸ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ , ਜਿੱਥੇ ਮਹਾਂਮਾਰੀ ਨੇ ਕਈ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਉਨ੍ਹਾਂ ਨੇ ਮੌਤ ਵਿੱਚ ਧਕੇਲਿਆ ,ਉੱਥੇ ਹੀ ਇਸ ਕੋਰੋਨਾ ਕਾਲ ਸਮੇਂ ਦੌਰਾਨ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਜਿਸ ਨੇ ਸਭ ਨੂੰ ਵੀ ਹੈਰਾਨ ਅਤੇ ਪ੍ਰੇਸ਼ਾਨ ਕਰਕੇ ਰੱਖ ਦਿੱਤਾ । ਇਸ ਮਹਾਂਮਾਰੀ ਨੇ ਲੋਕਾਂ ਦੀ ਆਰਥਿਕ ਦਸ਼ਾ ਨੂੰ ਖ਼ਰਾਬ ਕਰ ਕੇ ਰੱਖ ਦਿੱਤਾ ਹੈ । ਜਿਸ ਦਾ ਖਾਮਿਆਜ਼ਾ ਲੋਕ ਅੱਜ ਵੀ ਭਰ ਰਹੇ ਹਨ । ਇਸ ਮਹਾਂਮਾਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਆਪਣੇ ਆਪਣੇ ਘਰਾਂ ਦੇ ਵਿੱਚ ਬੰਦ ਕਰਕੇ ਰੱਖ ਦਿੱਤਾ ਸੀ । ਇਸ ਮਹਾਂਮਾਰੀ ਦੌਰਾਨ ਕਈਆਂ ਨੇ ਆਪਣਿਆਂ ਨੂੰ ਗੁਆ ਦਿੱਤਾ ਤੇ ਬਹੁਤ ਸਾਰੇ ਲੋਕਾਂ ਨੇ ਇਸ ਮਹਾਂਮਾਰੀ ਕਾਰਨ ਆਪਣੀਆਂ ਨੌਕਰੀਆਂ ਗਵਾਈਆਂ ,ਆਪਣੇ ਕਰੀਬੀ ਗੁਆ ਦਿੱਤੇ।

ਬੇਹੱਦ ਹੀ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਸਾਹਮਣੇ ਆਈਆਂ । ਜ਼ਿਕਰਯੋਗ ਹੈ ਕਿ ਇਸ ਮਹਾਂਮਾਰੀ ਦੀ ਲਪੇਟ ਵਿਚ ਆ ਕੇ ਕਈ ਮਹਾਨ ਹਸਤੀਆਂ ਵੀ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਰਹੀਆਂ । ਇਸੇ ਵਿਚਕਾਰ ਹੁਣ ਇਕ ਬੇਹੱਦ ਹੀ ਮਾੜੀ ਖ਼ਬਰ ਯੂਰੋਪ ਤੋਂ ਸਾਹਮਣੇ ਆ ਰਹੀ ਹੈ । ਦਰਅਸਲ ਫਰਾਂਸ ਤੇ ਪ੍ਰਧਾਨਮੰਤਰੀ ਦੀ ਕਰੋਨਾ ਰਿਪੋਰਟ ਪਾ-ਜ਼ੀ-ਟਿ-ਵ ਪਾਈ ਗਈ ਹੈ। ਜਿਸ ਤੋਂ ਬਾਅਦ ਲੋਕ ਉਨ੍ਹਾਂ ਦੀ ਸਲਾਮਤੀ ਨੂੰ ਲੈ ਕੇ ਦੁਆਵਾਂ ਕਰ ਰਹੇ ਹਨ ।

ਜ਼ਿਕਰਯੋਗ ਹੈ ਕਿ ਫਰਾਂਸ ਦੇ ਪ੍ਰਧਾਨਮੰਤਰੀ ਜੀਨ ਕਾਸਟੈਕਸ ਦੀ ਸੋਮਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਯੂਰੋਪ ਦੇ ਪ੍ਰਧਾਨਮੰਤਰੀ ਬੈਲਜੀਅਮ ਦੀ ਯਾਤਰਾ ਤੇ ਗਏ ਸਨ ਤੇ ਯਾਤਰਾ ਤੋਂ ਪਰਤਣ ਦੇ ਕੁਝ ਘੰਟੇ ਬਾਅਦ ਹੀ ਉਨ੍ਹਾਂ ਦੇ ਕੋਰੋਨਾ ਪਾਜ਼ਟਿਵ ਹੋਣ ਬਾਰੇ ਜਾਣਕਾਰੀ ਹਾਸਲ ਹੋਈ । ਉੱਥੇ ਹੀ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਪਤਾ ਚੱਲਿਆ ਹੈ ਕਿ ਕਾਸਟੈਕਸ ਅਗਲੇ ਦਸ ਦਿਨਾਂ ਤਕ ਇਕਾਂਤਵਾਸ ਵਿਚ ਰਹਿਣਗੇ ਤੇ ਇਕਾਂਤਵਾਸ ਵਿਚ ਰਹਿ ਕੇ ਹੀ ਉਹ ਆਪਣਾ ਸਾਰਾ ਕੰਮ ਜਾਰੀ ਰੱਖਣਗੇ ।

ਜ਼ਿਕਰਯੋਗ ਹੈ ਕਿ ਅਧਿਕਾਰੀਆਂ ਦੇ ਵੱਲੋਂ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਫਰਾਂਸ ਤੇ ਪ੍ਰਧਾਨਮੰਤਰੀ ਵਿੱਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਸਨ ਯਾ ਫ਼ਿਰ ਨਹੀਂ । ਉਨ੍ਹਾਂ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਜੀਨ ਕਾਸਟੈਕਸ ਬੈਲਜੀਅਮ ਦੀ ਯਾਤਰਾ ਤੇ ਗਏ ਸਨ ਤੇ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਦੀ ਇਕ ਬੇਟੀ ਪਾਜ਼ੇਟਿਵ ਪਾਏ ਗਏ ਸੀ ,ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਵੀ ਟੈਸਟ ਆਪਣੇ ਕਰਵਾਏ ਗਏ ਤੇ ਜਿੱਥੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ।

error: Content is protected !!