ਰੂਸ ਲਈ ਆ ਗਈ ਵੱਡੀ ਮਾੜੀ ਖਬਰ – ਆਸਟ੍ਰੇਲੀਆ ਵਲੋਂ ਜੰਗ ਚ ਮਦਦ ਬਾਰੇ ਅਚਾਨਕ ਹੁਣ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਯੂਕ੍ਰੇਨ ਵਿਚ ਸਥਿਤੀ ਬਹੁਤ ਹੀ ਜ਼ਿਆਦਾ ਗੰਭੀਰ ਬਣੀ ਹੋਈ ਹੈ ਕਿਉਂਕਿ ਰੂਸ ਵੱਲੋਂ ਜਿੱਥੇ 3 ਦਿਨ ਪਹਿਲਾਂ ਹੀ ਯੂਕ੍ਰੇਨ ਉੱਪਰ ਹਮਲਾ ਕੀਤਾ ਗਿਆ ਸੀ ਉਥੇ ਹੀ ਇਸ ਹਮਲੇ ਵਿੱਚ ਯੂਕਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਯੁਕਰੇਨ ਦੇ ਵੱਖ ਵੱਖ ਸ਼ਹਿਰਾਂ ਵਿੱਚ ਜਿੱਥੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਨਾਗਰਿਕਾਂ ਦੀ ਜਾਨ ਹਮਲਿਆਂ ਦੇ ਕਾਰਣ ਜਾ ਚੁੱਕੀ ਹੈ। ਬਹੁਤ ਸਾਰੇ ਫੌਜੀ ਵੀ ਸ਼ਹੀਦ ਹੋ ਚੁੱਕੇ ਹਨ ਜਿਸ ਦੀ ਜਾਣਕਾਰੀ ਰਾਸ਼ਟਰਪਤੀ ਵੱਲੋਂ ਵੀ ਸਾਂਝੀ ਕੀਤੀ ਗਈ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਉਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਾਰੇ ਦੇਸ਼ ਯੂਕਰੇਨ ਦੀ ਹਮਾਇਤ ਕਰ ਰਹੇ ਹਨ।

ਰੂਸ ਵੱਲੋਂ ਜਿੱਥੇ ਯੂਕਰੇਨ ਉਪਰ ਹਮਲਾ ਕੀਤਾ ਗਿਆ ਹੈ ਉਥੇ ਹੀ ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਸਰਕਾਰ ਨੂੰ ਇਸ ਹਮਲੇ ਨੂੰ ਰੋਕਣ ਵਾਸਤੇ ਵੀ ਆਖਿਆ ਗਿਆ ਹੈ। ਹੁਣ ਰੂਸ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਆਸਟ੍ਰੇਲੀਆ ਵੱਲੋਂ ਵੀ ਜੰਗ ਵਿੱਚ ਮਦਦ ਦੇਣ ਬਾਰੇ ਅਚਾਨਕ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਕਰੇਨ ਦੀ ਮਦਦ ਲਈ ਬਹੁਤ ਸਾਰੇ ਦੇਸ਼ ਅੱਗੇ ਆ ਰਹੇ ਹਨ।

ਉਥੇ ਹੀ ਰੂਸ ਦੇ ਨਾਗਰਿਕਾਂ ਵੱਲੋਂ ਵੀ ਇਸ ਯੁੱਧ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਯੁਧ ਨੂੰ ਖਤਮ ਕੀਤਾ ਜਾਵੇ। ਉਥੇ ਹੀ ਹੁਣ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਐਤਵਾਰ ਨੂੰ ਯੂਕਰੇਨ ਨੂੰ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਉਸ ਵੱਲੋਂ ਇਹ ਮਦਦ ਨਾਟੋ ਸਹਿਯੋਗੀਆਂ ਰਾਹੀਂ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਦੇਸ਼ਾਂ ਦੇ ਜ਼ਰੀਏ ਹੀ ਯੂਕਰੇਨ ਨੂੰ ਹਥਿਆਰ ਦਿੱਤੇ ਜਾਣਗੇ ਤਾਂ ਜੋ ਉਹ ਆਪਣਾ ਬਚਾਅ ਕਰ ਸਕੇ।

ਓਥੇ ਹੀ ਰੱਖਿਆ ਮੰਤਰੀ ਵੱਲੋਂ ਵੀ ਆਖਿਆ ਗਿਆ ਹੈ ਕਿ ਅਮਰੀਕਾ ਅਤੇ ਯੂ ਕੇ ਜਰੀਏ ਯੂਕਰੇਨ ਨੂੰ ਸਹਾਇਤਾ ਦੇਣ ਵਾਸਤੇ ਹਥਿਆਰ ਮੁੱਹਈਆ ਕਰਵਾਏ ਜਾ ਰਹੇ ਹਨ। ਉੱਥੇ ਹੀ ਰਾਸ਼ਟਰਪਤੀ ਅਤੇ ਰੱਖਿਆ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਅਸੀਂ ਯੂਕਰੇਨ ਦੀ ਮਦਦ ਕਰਨ ਲਈ ਤਤਪਰ ਰਹਾਂਗੇ। ਯੂਕ੍ਰੇਨ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ ਸਹਾਇਤਾ ਲਈ ਅੱਗੇ ਆ ਗਏ ਹਨ। ਯੂਕ੍ਰੇਨ ਦੀ ਸਥਿਤੀ ਨਾਲ ਸਬੰਧਤ ਸੋਸ਼ਲ ਮੀਡੀਆ ਉਪਰ ਸਾਂਝੀਆਂ ਹੋ ਰਹੀਆਂ ਵੀਡੀਓ ਨੂੰ ਦੇਖ ਕੇ ਪੂਰੀ ਦੁਨੀਆ ਝੰਜੋੜੀ ਗਈ ਹੈ।

error: Content is protected !!