ਸਾਵਧਾਨ ਇਹ ਲੋਕ ਜਲਦੀ ਨਾਲ ਹੁਣੇ ਕਰੋ ਇਹ ਕੰਮ 28 ਫਰਵਰੀ ਤੱਕ ਹੈ ਅਖੀਰਲੀ ਤਰੀਕ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ। ਕਰੋਨਾ ਕਾਲ ਦੇ ਦੌਰਾਨ ਵੀ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ ਜਿਨ੍ਹਾਂ ਦਾ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋ ਸਕੇ। ਕਿਉਂਕਿ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਅਤੇ ਲੋਕਾਂ ਲਈ ਆਪਣਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ ਤੇ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ। ਬੈਂਕ ਵੱਲੋਂ ਵੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਜਿਨ੍ਹਾਂ ਦਾ ਭਰਪੂਰ ਫਾਇਦਾ ਹੋ ਸਕੇ ਅਤੇ ਲੋਕ ਮੁੜ ਤੋਂ ਆਪਣੀ ਜ਼ਿੰਦਗੀ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲੈ ਕੇ ਆ ਸਕਣ।

ਉੱਥੇ ਹੀ ਸਮੇਂ ਦੇ ਅਨੁਸਾਰ ਕੁਝ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਬਾਰੇ ਸਰਕਾਰ ਵੱਲੋਂ ਪਹਿਲਾਂ ਹੀ ਜਾਣਕਾਰੀ ਜਨਤਕ ਕਰ ਦਿੱਤੀ ਜਾਂਦੀ ਹੈ। ਜਿਸ ਦੇ ਅਨੁਸਾਰ ਆਪਣੇ ਕੰਮ ਲੋਕ ਰਹਿੰਦੇ ਹੋਏ ਸਮੇਂ ਦੇ ਵਿੱਚ ਕਰ ਸਕਣ। ਜਿਸ ਸਦਕਾ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਇਨ੍ਹਾਂ ਲੋਕਾਂ ਨੂੰ ਜਲਦੀ ਆਪਣਾ ਇਹ ਕੰਮ 28 ਫਰਵਰੀ ਤੱਕ ਕਰਨਾ ਹੋਵੇਗਾ ਜਿਸ ਬਾਰੇ ਆਖਰੀ ਤਰੀਕ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੈਨਸ਼ਨ ਹਾਸਲ ਕਰਨ ਵਾਲੇ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਪ੍ਰਾਪਤ ਕਰਨ ਵਿੱਚ ਜਾਰੀ ਰੱਖਣ ਵਾਸਤੇ ਆਪਣਾ ਜੀਵਨ certificate ਲਾਜਮੀ ਕੀਤਾ ਗਿਆ ਹੈ। ਜਿਸ ਦੀ ਆਖਰੀ ਤਰੀਕ ਸਰਕਾਰ ਵੱਲੋਂ 28 ਫਰਵਰੀ 2022 ਕੀਤੀ ਗਈ ਹੈ ਇਸ ਦੇ ਵਿੱਚ-ਵਿੱਚ ਹੀ ਸਰਕਾਰੀ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਆਪਣਾ ਸਾਲਾਨਾ ਜੀਵਨ ਪਰਮਾਣ ਪੱਤਰ 28 ਫਰਵਰੀ 2022 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਹੋਵੇਗਾ। ਸਰਕਾਰ ਵੱਲੋਂ ਇਸ ਤਰੀਕ ਵਿੱਚ ਵਾਧਾ ਕਰਕੇ 28 ਫਰਵਰੀ ਆਖਰੀ ਤਰੀਕ ਜਾਰੀ ਕੀਤੀ ਗਈ ਸੀ ਇਸ ਤੋਂ ਪਹਿਲਾਂ 30 ਨਵੰਬਰ ਨੂੰ ਪੈਨਸ਼ਨਰਾਂ ਨੂੰ ਆਪਣਾ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ ਦਿੱਤੀ ਜਾਂਦੀ ਹੈ।

ਪਰ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਤਰੀਕ ਵਿੱਚ ਵਾਧਾ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਇਹ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਾਸਤੇ ਡਿਜ਼ੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਨ ਵਾਸਤੇ ਲੋਕਾਂ ਨੂੰ ਘਰ ਬੈਠ ਕੇ ਹੀ ਇਸ ਸੁਵਿਧਾ ਦਾ ਫਾਇਦਾ ਵੀ ਦਿੱਤਾ ਗਿਆ ਹੈ। ਜਿੱਥੇ ਲੋਕ ਘਰ ਬੈਠੇ ਹੀ ਇਸ ਸਰਟੀਫਿਕੇਟ ਨੂੰ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

error: Content is protected !!