ਸਾਵਧਾਨ : ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ – ਇਲਾਕੇ ਚ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਉਥੇ ਹੀ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੀ ਸਹਿਯੋਗ ਦਿੱਤਾ ਜਾਂਦਾ ਹੈ। ਜਿਸ ਸਦਕਾ ਲੋਕਾਂ ਨੂੰ ਵਧੀਆ ਵਾਤਾਵਰਣ ਮਿਲ ਸਕੇ। ਉਥੇ ਹੀ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ। ਅਜਿਹੇ ਹਾਦਸਿਆਂ ਨੂੰ ਵਾਪਰਦੇ ਦੇਖ ਲੋਕ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ। ਜਿੱਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਗ੍ਹਾ-ਜਗ੍ਹਾ ਤੇ ਕੈਮਰੇ ਲਗਾਏ ਜਾ ਰਹੇ ਹਨ ਅਤੇ ਪੂਰੀ ਤਰਾਂ ਚੌਕਸੀ ਵਰਤੀ ਜਾ ਰਹੀ ਹੈ।

ਉਥੇ ਹੀ ਅਜਿਹੇ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਵੱਖ ਵੱਖ ਤਰਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਹੁਣ ਪੰਜਾਬ ਵਿਚ ਅਜਿਹਾ ਕਾਂਡ ਵਾਪਰਿਆ ਹੈ ਜਿਸ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਾਹਮਣੇ ਆਈ ਹੈ। ਜਿੱਥੇ ਤਿੰਨ ਚੋਰਾਂ ਵੱਲੋਂ ਇਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਘਟਨਾ ਫਗਵਾੜਾ ਦੇ ਪਲਾਹੀ ਰੋਡ ਤੇ ਸਥਿਤ ਮੁਹੱਲਾ ਪ੍ਰੀਤ ਨਗਰ ਤੋਂ ਸਾਹਮਣੇ ਆਈ ਹੈ।

ਜਿੱਥੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ 3 ਲੁਟੇਰਿਆਂ ਵੱਲੋਂ ਇੱਕ ਕਰਿਆਨੇ ਦੀ ਦੁਕਾਨ ਵਿੱਚ ਲੁੱਟ ਕੀਤੀ ਗਈ ਹੈ। ਲੁਟੇਰਿਆਂ ਵੱਲੋਂ ਇਸ ਦੁਕਾਨ ਨੂੰ ਉਸ ਸਮੇਂ ਆਪਣੀ ਲੁੱਟ ਦਾ ਸ਼ਿਕਾਰ ਬਣਾ ਲਿਆ ਗਿਆ ਜਦੋਂ ਕਰਿਆਨੇ ਦੀ ਦੁਕਾਨ ਦੇ ਮਾਲਕ ਕੋਲੋ ਕੋਲਡਡ੍ਰਿੰਕ ਮੰਗੀ ਗਈ। ਜਿਸ ਉਪਰਾਂਤ ਦੁਕਾਨਦਾਰ ਉਹ ਲੈਣ ਵਾਸਤੇ ਗਿਆ ਤਾਂ ਇਹਨਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਉਸ ਵਿਅਕਤੀ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 15 ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਗਈ ਅਤੇ ਉਸ ਦਾ ਮੋਬਾਇਲ ਫੋਨ ਵੀ ਖੋਹ ਕੇ ਆਪਣੇ ਨਾਲ ਲੈ ਗਏ।

ਦੁਕਾਨਦਾਰ ਨੇ ਦੱਸਿਆ ਕਿ ਜਦੋਂ ਉਸ ਵੱਲ ਇਹਨਾਂ ਲੁਟੇਰਿਆਂ ਵੱਲੋਂ ਪਿਸਤੌਲ ਤਾਣ ਦਿੱਤੀ ਗਈ ਤਾਂ ਡਰਦੇ ਹੋਏ ਉਸ ਵੱਲੋਂ ਪੈਸਿਆਂ ਬਾਰੇ ਦੱਸ ਦਿੱਤਾ ਗਿਆ। ਕਰਿਆਨਾ ਸਟੋਰ ਦੁਕਾਨ ਦਾ ਮਾਲਕ ਅਮਨਦੀਪ ਕੁਮਾਰ ਇਸ ਘਟਨਾ ਕਾਰਨ ਡਰ ਵਾਲੇ ਮਾਹੌਲ ਵਿੱਚ ਹੈ।

error: Content is protected !!