ਸੁਖਪਾਲ ਖਹਿਰਾ ਦੀ ਸਲਾਖਾਂ ਪਿੱਛੇ ਦੀ ਫੋਟੋ ਆਈ ਸਾਹਮਣੇ ਪੈ ਗਿਆ ਹੁਣ ਇਹ ਭੀਚਕੜਾ ਆਮ ਆਦਮੀ ਪਾਰਟੀ ਨਾਲ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਉਥੇ ਹੀ ਆਏ ਦਿਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਇਸ ਸਮੇਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਸਾਰੀਆਂ ਪਾਰਟੀਆਂ ਵੱਲੋਂ ਐਲਾਨੇ ਜਾ ਰਹੇ ਹਨ।

ਉਥੇ ਹੀ ਕੁਝ ਪਾਠਕਾਂ ਨਾਲ ਜੁੜੇ ਹੋਏ ਵਿਧਾਇਕਾਂ ਦੇ ਨਾਮ ਅਜਿਹੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਉਹ ਵਿਵਾਦ ਵਿਚ ਫਸ ਰਹੇ ਹਨ ਜਿਸ ਦਾ ਉਨ੍ਹਾਂ ਰਾਜਨੀਤਕ ਪਾਰਟੀਆਂ ਉੱਪਰ ਵੀ ਗਹਿਰਾ ਅਸਰ ਹੋਇਆ ਹੈ। ਹੁਣ ਸੁਖਪਾਲ ਖਹਿਰਾ ਦੀ ਸਲਾਖਾਂ ਦੇ ਪਿੱਛੇ ਦੀ ਫੋਟੋ ਸਾਹਮਣੇ ਆਈ ਹੈ, ਜਿਸ ਨਾਲ ਆਮ ਆਦਮੀ ਪਾਰਟੀ ਵੀ ਸ਼ਸ਼ੋਪੰਜ ਵਿੱਚ ਪੈ ਗਈ ਹੈ। ਬੀਤੇ ਦਿਨੀਂ ਜਿੱਥੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਈ ਡੀ ਟੀਮ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।

ਜਿੱਥੇ ਉਨ੍ਹਾਂ ਵੱਲੋਂ ਇਸ ਮਾਮਲੇ ਨਾਲ ਸਬੰਧਤ ਪੁੱਛਗਿੱਛ ਕੀਤੀ ਜਾ ਰਹੀ ਹੈ। ਉਥੇ ਹੀ ਸੋਸ਼ਲ ਮੀਡੀਆ ਉਪਰ ਸੁਖਪਾਲ ਖਹਿਰਾ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ ਜਿੱਥੇ ਉਹ ਸਿਲਾਖਾਂ ਦੇ ਪਿੱਛੇ ਹਨ। ਉੱਥੇ ਹੀ ਜਾਰੀ ਕੀਤੀ ਗਈ ਇਸ ਜਾਣਕਾਰੀ ਵਿੱਚ ਕੈਪਸ਼ਨ ਵਿੱਚ ਲਿਖਿਆ ਗਿਆ ਹੈ ਕਿ ਬਾਬੇ ਨਾਨਕ ਨੂੰ ਸੱਚ ਤੇ ਜਿੱਤ ਦੀ ਅਰਦਾਸ। ਹੇ ਨਾਨਕ ਝੂਠ ਦਾ ਖਾਤਮਾ ਹੋ ਜਾਵੇ ਅਤੇ ਅਖੀਰ ਨੂੰ ਸੱਚ ਹੀ ਪ੍ਰਬਲ ਹੋਵੇਗਾ।

ਸੁਖਪਾਲ ਖਹਿਰਾ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋ ਯੂ ਐਸ ਏ ਦਾ ਦੌਰਾ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਉਪਰ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਯੂ ਐਸ ਏ ਤੋਂ 1 ਲੱਖ 19 ਹਜ਼ਾਰ ਡਾਲਰ ਭਾਰਤ ਲਿਆਂਦੇ ਗਏ ਹਨ। ਜਿਸ ਤੋਂ ਪਾਰਟੀ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਉਥੇ ਹੀ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਇਸ ਸਭ ਬਾਰੇ ਆਮ ਆਦਮੀ ਪਾਰਟੀ ਨੂੰ ਜਾਣਕਾਰੀ ਹੈ। ਪਰ ਹੁਣ ਪਾਰਟੀ ਵੱਲੋਂ ਮੇਰਾ ਸਾਥ ਨਹੀਂ ਦਿੱਤਾ ਜਾ ਰਿਹਾ।

error: Content is protected !!