ਸੁਖਬੀਰ ਬਾਦਲ ਲਈ ਆ ਗਈ ਵੱਡੀ ਚੰਗੀ ਖਬਰ – ਮਿਲ ਗਿਆ ਇਹ ਵੱਡਾ ਸਾਥ , ਅਕਾਲੀ ਦਲ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ 

ਸਿਆਸੀ ਹਲਚਲ ਦੇ ਵਿੱਚ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ ਅਤੇ ਜਿਥੇ ਵਿਧਾਨ ਸਭਾ ਚੋਣਾਂ ਹੋਣ ਵਿੱਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਉੱਥੇ ਹੀ 20 ਫਰਵਰੀ ਨੂੰ ਹੋਣ ਜਾ ਰਹੀਆਂ ਇਹਨਾਂ ਚੋਣਾਂ ਵਾਸਤੇ ਸਾਰੀਆਂ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾ ਵਲੋ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਨੂੰ ਹੋਣ ਵਾਲੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਸਭ ਪਾਰਟੀਆਂ ਵੱਲੋਂ ਜਿਥੇ ਇਸ ਸਮੇਂ ਧਾਰਮਿਕ ਸੰਸਥਾਵਾਂ ਅਤੇ ਉਨ੍ਹਾਂ ਦੇ ਮੁੱਖੀਆ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਵੱਡੀ ਗਿਣਤੀ ਵਿਚ ਉਨ੍ਹਾਂ ਨਾਲ ਜੁੜੀਆਂ ਹੋਈਆਂ ਸੰਗਤਾਂ ਉਨ੍ਹਾਂ ਨੂੰ ਸਮਰਥਨ ਦੇ ਸਕਣ।

ਹੁਣ ਸੁਖਬੀਰ ਬਾਦਲ ਇਕ ਵਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਨ੍ਹਾਂ ਦਾ ਸਾਥ ਮਿਲ ਗਿਆ ਹੈ ਜਿਸ ਨਾਲ ਅਕਾਲੀ ਦਲ ਵਿੱਚ ਖੁਸ਼ੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਬਸਪਾ ਨਾਲ ਗਠਜੋੜ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ। ਉੱਥੇ ਹੀ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਅੱਜ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਇਕੱਤਰਤਾ ਕੀਤੀ ਗਈ ਹੈ।

ਇਤਿਹਾਸਕ ਇਕੱਠ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀਆਂ ਸਭ ਧਾਰਮਿਕ ਸਖਸ਼ੀਅਤਾਂ ਵੱਲੋਂ ਸ਼ਾਮਲ ਹੋਇਆ ਗਿਆ ਹੈ ਜੋ ਸੰਤ ਸਮਾਜ ਨਾਲ ਜੁੜੀਆਂ ਹੋਈਆਂ ਹਨ। ਜਿਸ ਵਿੱਚ ਮਾਝਾ ਮਾਲਵਾ ਅਤੇ ਦੁਆਬਾ ਦਾ ਸੰਤ ਸਮਾਜ ਸ਼ਾਮਲ ਸੀ। ਉੱਥੇ ਹੀ ਪੰਜਾਬ ਤੋਂ ਪਹੁੰਚੇ ਸਾਰੇ ਸੰਤ ਸਮਾਜ ਵੱਲੋਂ ਜਿਥੇ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਿੱਤਾ ਜਾਣ ਦੀ ਹਮਾਇਤ ਕੀਤੀ ਗਈ ਹੈ।

ਉਥੇ ਹੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋ ਸਾਰੇ ਸ਼ਰਧਾਲੂਆਂ ਨੂੰ ਅਕਾਲੀ ਦਲ ਦਾ ਸਾਥ ਦੇਣ ਅਤੇ ਵੋਟਾਂ ਪਾਉਣ ਦੀ ਅਪੀਲ ਕਰਦੇ ਹੀ ਸਭ ਵੱਲੋਂ ਜੈਕਾਰੇ ਛੱਡੇ ਗਏ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਸਮਰਥਨ ਮਿਲ ਗਿਆ ਹੈ।

error: Content is protected !!