ਸੱਜ ਵਿਆਹੇ ਮੁੰਡੇ ਨੇ ਇਸ ਕਾਰਨ ਦਿੱਤੀ ਆਪਣੀ ਜਾਨ ਸੁਣ ਸਭ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਰੋਜ਼ਗਾਰ ਵੀ ਬੰਦ ਹੋ ਗਏ ਸਨ। ਜਿੱਥੇ ਲੋਕਾਂ ਦੇ ਰੋਜਗਾਰ ਜਾਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋਏ ਅਤੇ ਜਿਨ੍ਹਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੀਆਂ ਮੁਸੀਬਤਾਂ ਵਿੱਚੋਂ ਗੁਜ਼ਰਨ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਗਏ ਜਿਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਅਜਿਹੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਕਈ ਤਰਾਂ ਦੇ ਗ਼ਲਤ ਫੈਸਲੇ ਲਏ ਗਏ।

ਜਿਨ੍ਹਾਂ ਅਜਿਹੇ ਹਲਾਤਾਂ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਥੇ ਹੀ ਆਏ ਦਿਨ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਦੇ ਹਨ ਜਿੱਥੇ ਪਰਿਵਾਰਕ ਝਗੜਿਆਂ ਦੇ ਕਾਰਨ ਕਈ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਦੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਤੇ ਪਰਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ। ਹੁਣ ਸੱਜ ਵਿਆਹੇ ਮੁੰਡੇ ਵੱਲੋਂ ਇਸ ਕਾਰਨ ਆਪਣੀ ਜਾਨ ਦੇ ਦਿੱਤੀ ਗਈ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ ਇਸ ਬਾਰੇ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੇ ਬਸਤੀ ਸ਼ੇਖ ਦੇ ਵੱਡੇ ਬਾਜ਼ਾਰ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਇਕ ਨੌਜਵਾਨ ਗੁਰਦੀਪ ਸਿੰਘ ਪੁੱਤਰ ਤਰਲੋਚਨ ਸਿੰਘ ਵੱਲੋਂ ਇਕ ਸੁਸਾਈਡ ਨੋਟ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿੱਥੇ ਉਸ ਨੌਜਵਾਨ ਵੱਲੋਂ ਲਿਖੇ ਗਏ ਸੁਸਾਈਡ ਨੋਟ ਵਿੱਚ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਅਤੇ ਸੱਸ ਨੂੰ ਠਹਿਰਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਹੈ ਕਿ ਉਸ ਦੇ ਭਰਾ ਦਾ ਵਿਆਹ ਇੱਕ ਸਾਲ ਪਹਿਲਾਂ ਰੀਆ ਮਹਿਰਾ ਦੇ ਨਾਲ ਕੀਤਾ ਗਿਆ ਸੀ।

ਉਥੇ ਹੀ ਵਿਆਹ ਤੋਂ ਬਾਅਦ ਉਸ ਦੇ ਭਰਾ ਦੀ ਪਤਨੀ ਅਤੇ ਉਸ ਦੀ ਸੱਸ ਵੱਲੋਂ ਉਸ ਦੇ ਭਰਾ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿੱਥੇ ਉਸ ਦੀ ਪਤਨੀ ਦੇ ਬੱਚਾ ਵੀ ਹੋਣ ਵਾਲਾ ਸੀ। ਉੱਥੇ ਹੀ ਉਸਦੇ ਭਰਾ ਵੱਲੋਂ ਆਪਣੀ ਪਤਨੀ ਅਤੇ ਸੱਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਬਾਰੇ ਜਾਂਚ ਕੀਤੀ ਜਾ ਰਹੀ ਹੈ।

error: Content is protected !!