ਹਸਦੇ ਖੇਡਦੇ ਪ੍ਰੀਵਾਰ ਨੂੰ ਲਗੀ ਨਜਰ ਰਾਤ 11 ਵਜੇ ਕਮਰੇ ਚ ਵਾਪਰਿਆ ਇਹ ਭਾਣਾ – ਮਚਿਆ ਕੋਹਰਾਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਈ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਦੇ ਮੌਕੇ ਉਪਰ ਲੋਕਾਂ ਨੂੰ ਅਜਿਹੇ ਸਮਾਗਮਾਂ ਦੌਰਾਨ ਅਸਲਾ ਲੈ ਜਾਣ ਉੱਪਰ ਪੂਰਨ ਰੂਪ ਵਿੱਚ ਮਨਾ ਕੀਤਾ ਹੋਇਆ ਹੈ, ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋ ਆਪਣੇ ਲਾਇਸੰਸੀ ਅਸਲੇ ਦੇ ਨਾਲ ਗੋਲੀਆਂ ਚਲਾਉਣ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ, ਜਿੱਥੇ ਖੁਸ਼ੀ ਦੇ ਸਮਾਗਮਾਂ ਵਿੱਚ ਗਮ ਪੈਦਾ ਹੋ ਜਾਂਦਾ ਹੈ। ਉਥੇ ਹੀ ਕਰੋਨਾ ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਵੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਹਨ।

ਜਿਨ੍ਹਾਂ ਵੱਲੋਂ ਇਸੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਏਥੇ ਹਸਦੇ ਖੇਡਦੇ ਪਰਵਾਰ ਵਿੱਚ ਰਾਤ 11 ਵਜੇ ਇਹ ਕੰਮ ਹੋਇਆ ਹੈ ਜਿਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਅਧੀਨ ਆਉਂਦੇ ਥਾਣਾ ਜਮਾਲਪੁਰ ਦੇ ਬਾਬਾ ਸ੍ਰੀ ਚੰਦ ਕਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ 11 ਵਜੇ ਇੱਕ ਵਿਅਕਤੀ ਵੱਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਪੁਲੀਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਹ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਅਮਰਦੀਪ ਸਿੰਘ ਬੋਨੀ ਪੁੱਤਰ ਇਕਬਾਲ ਸਿੰਘ ਦੇ ਰੂਪ ਵਿਚ ਹੋਈ ਹੈ, ਜੋ ਹੌਂਡਾ ਕੰਪਨੀ ਵਿਚ ਬਤੌਰ ਮੈਨੇਜਰ ਕੰਮ ਕਰਦਾ ਸੀ। ਜਿੱਥੇ ਮ੍ਰਿਤਕ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬੀਤੀ ਰਾਤ ਜਿੱਥੇ ਉਹ ਆਪਣੇ ਕਮਰੇ ਵਿਚ ਸੁੱਤੇ ਹੋਏ ਸਨ, ਉਥੇ ਹੀ ਉਨ੍ਹਾਂ ਦਾ ਪੁੱਤਰ ਅਤੇ ਉਸ ਦਾ ਪਰਿਵਾਰ ਗੁਆਂਢ ਵਿੱਚ ਇੱਕ ਜਨਮ ਦਿਨ ਪਾਰਟੀ ਤੋਂ ਪਰਤ ਕੇ ਆਪਣੇ ਕਮਰੇ ਵਿੱਚ ਗਏ ਸਨ।

ਜਿੱਥੇ ਉਹਨਾਂ ਦੀ ਨੂੰਹ ਤੇ ਬੱਚੇ ਇੱਕ ਕਮਰੇ ਵਿੱਚ ਸੁੱਤੇ ਹੋਏ ਸਨ ਅਤੇ ਉਸ ਦਾ ਪੁੱਤਰ ਅਮਰਦੀਪ ਕੌਰ ਕਮਰੇ ਵਿਚ ਸੁੱਤਾ ਹੋਇਆ ਸੀ। ਰਾਤ 11 ਵਜੇ ਅਚਾਨਕ ਹੀ ਉਸ ਵੱਲੋਂ ਗੋਲੀ ਮਾਰ ਕੇ ਆਤਮ ਹੱ-ਤਿ-ਆ ਕਰ ਲਈ ਗਈ। ਪਰਿਵਾਰਕ ਮੈਂਬਰ ਜਦੋਂ ਕਮਰੇ ਵਿੱਚ ਪਹੁੰਚੇ ਤਾਂ ਅਮਰਦੀਪ ਖੂਨ ਨਾਲ ਲੱਥਪੱਥ ਹੋਇਆ ਸੀ। ਆਂਢ ਗੁਆਂਢ ਦੇ ਲੋਕਾਂ ਵੱਲੋਂ ਵੀ ਇਕੱਠੇ ਹੋ ਕੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਚੁੱਕੀ ਸੀ।

error: Content is protected !!