ਹੁਣੇ ਹੁਣੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਬਾਰੇ ਸੁਣਾਇਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿੱਥੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਘੋਸ਼ਿਤ ਕੀਤੇ ਜਾਣ ਵਾਲੀ ਨਤੀਜਾ ਉਪਰ ਸਾਰੇ ਲੋਕਾਂ ਦੀ ਨਜ਼ਰ ਲੱਗੀ ਹੋਈ ਹੈ। ਉੱਥੇ ਹੀ ਵੱਖ ਵੱਖ ਲੋਕਾਂ ਵੱਲੋਂ ਇਸ ਉਪਰ ਹਰ ਇੱਕ ਪਾਰਟੀ ਲਈ ਪ੍ਰਤਿਕ੍ਰਿਆ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਿਹੜੀ ਪਾਰਟੀ ਜਿੱਤ ਹਾਸਲ ਕਰ ਸਕਦੀ ਹੈ। ਜਿੱਥੇ ਸਿਆਸਤ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਵੱਖ ਵੱਖ ਸਿਆਸੀ ਸਖ਼ਸ਼ੀਅਤਾਂ ਵੱਖ-ਵੱਖ ਵਿਵਾਦਾ ਦੇ ਵਿੱਚ ਫਸੀਆਂ ਹੋਈਆਂ ਹਨ। ਜਿਸ ਕਾਰਨ ਉਹ ਚਰਚਾ ਵਿੱਚ ਬਣ ਜਾਂਦੀਆਂ ਹਨ।

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕਈ ਮਾਮਲਿਆਂ ਦੇ ਵਿਚ ਫਸੇ ਹੋਣ ਦੇ ਬਾਵਜੂਦ ਵੀ ਹੋਈਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲਿਆ ਗਿਆ ਹੈ। ਉੱਥੇ ਹੀ ਹੁਣ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਹਰਸਿਮਰਤ ਕੌਰ ਦੇ ਭਰਾ ਬਿਕਰਮ ਸਿੰਘ ਮਜੀਠੀਆ ਜਿਥੇ ਡਰੱਗਜ਼ ਮਾਮਲੇ ਦੇ ਦੋਸ਼ਾਂ ਦੇ ਤਹਿਤ ਪਟਿਆਲਾ ਦੀ ਜੇਲ ਵਿੱਚ ਬੰਦ ਹਨ। ਉਥੇ ਹੀ ਉਨ੍ਹਾਂ ਦੇ ਮਾਮਲੇ ਨੂੰ ਲੈ ਕੇ ਅੱਜ ਮੋਹਾਲੀ ਦੀ ਅਦਾਲਤ ਵਿੱਚ ਉਨ੍ਹਾਂ ਨੂੰ ਇਸ ਮਾਮਲੇ ਦੀ ਸੁਣਵਾਈ ਵਾਸਤੇ ਪੇਸ਼ ਕੀਤਾ ਗਿਆ ਹੈ।

ਜਿਥੇ ਅਦਾਲਤ ਵੱਲੋਂ ਇਸ ਮਾਮਲੇ ਨੂੰ ਲੈ ਕੇ ਮੁੜ ਤੋਂ ਇਸ ਮਾਮਲੇ ਦੀ ਸੁਣਵਾਈ 22 ਮਾਰਚ ਤੱਕ ਕੀਤੀ ਗਈ ਹੈ। ਜਿਸ ਤੋਂ ਬਾਅਦ 22 ਮਾਰਚ ਤੱਕ ਲਈ ਨਿਆਇਕ ਹਿਰਾਸਤ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਮੁੜ ਭੇਜ ਦਿਤਾ ਗਿਆ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਜ਼ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਚੋਣਾਂ ਦੇ ਦੌਰਾਨ ਕੁਝ ਰਾਹਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਖੁਦ ਆਤਮਸਮਰਪਣ ਕਰ ਦਿੱਤਾ ਗਿਆ ਸੀ।

ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਕਾਨੂੰਨ ਉਪਰ ਪੂਰਾ ਭਰੋਸਾ ਹੈ, ਅਤੇ ਉਨ੍ਹਾਂ ਵੱਲੋਂ ਹਰ ਕੰਮ ਕਾਨੂੰਨ ਦੇ ਦਾਇਰੇ ਦੇ ਅਨੁਸਾਰ ਕੀਤਾ ਗਿਆ ਹੈ।

error: Content is protected !!