ਹੁਣੇ ਹੁਣੇ ਆਈ ਮਾੜੀ ਖਬਰ : ਡਾਇਬਟੀਜ਼ ਦੇ ਕਾਰਨ ਇਸ ਮਸ਼ਹੂਰ ਐਕਟਰ ਦੀ ਕੱਟੀ ਗਈ ਲੱਤ

ਆਈ ਤਾਜਾ ਵੱਡੀ ਖਬਰ

ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੇ ਦਮ ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਫ਼ਿਲਮੀ ਹਸਤੀਆਂ ਦੇ ਜਾਣ ਨਾਲ ਉਨ੍ਹਾਂ ਦੀ ਕਮੀ ਇਸ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਬਹੁਤ ਸਾਰੀਆਂ ਫ਼ਿਲਮਾਂ ਦੀ ਝੋਲੀ ਪਾਈਆਂ ਹਨ। ਅਜਿਹੀਆਂ ਫ਼ਿਲਮੀ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਗਈਆਂ ਹਨ।

ਕਰੋਨਾ ਦੇ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਜਿੱਥੇ ਆਮ ਲੋਕਾਂ ਨੂੰ ਕਰਨਾ ਪਿਆ ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਕਰ ਰਹੀਆਂ ਹਨ। ਹੁਣ ਸ਼ੂਗਰ ਦੇ ਕਾਰਨ ਇਸ ਐਕਟਰ ਦੀ ਲੱਤ ਕੱਟੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ। ਜਿਨ੍ਹਾਂ ਕੋਲ ਆਪਣੇ ਇਲਾਜ ਲਈ ਵੀ ਪੈਸੇ ਨਹੀਂ ਹਨ।

ਹੁਣ ਸਾਹਮਣੇ ਹੈ ਜਾਣਕਾਰੀ ਅਨੁਸਾਰ ਛੋਟੇ ਪਰਦੇ ਦੇ ਕਲਾਕਾਰ ਲੋਕੇਂਦਰ ਸਿੰਘ ਰਾਜਾਵਤ ਦੀਆਂ ਮੁਸ਼ਕਲਾਂ ਵੀ ਘਟਣ ਦਾ ਨਾਮ ਨਹੀਂ ਲੈ ਰਹੀਆਂ। ਜੋ ਕਿ ਉਨ੍ਹਾਂ ਦੀ ਸ਼ੂਗਰ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਉਹਨਾਂ ਦੇ ਗੋਡੇ ਦੇ ਹੇਠੋ ਉਨ੍ਹਾਂ ਦੀ ਲੱਤ ਕੱਟਣੀ ਪਈ ਹੈ। ਇਹ ਸਭ ਕੁਝ ਇਸ ਲਈ ਹੋਇਆ ਹੈ ਕਿਉਂਕਿ ਇਸ ਸਮੇਂ ਕਰੋਨਾ ਦੇ ਚਲਦੇ ਹੋਏ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਿਆ ਇਸ ਕਾਰਨ ਉਨ੍ਹਾਂ ਦੀ ਬੀਮਾਰੀ ਇਸ ਹੱਦ ਤੱਕ ਵਧ ਗਈ ਕਿਉਂਕਿ ਉਨ੍ਹਾਂ ਕੋਲ ਪੈਸੇ ਨਹੀਂ ਸਨ।

ਜਿਸ ਕਾਰਨ ਘਰ ਵਿਚ ਆਰਥਿਕ ਤੰਗੀ ਦੇ ਚੱਲਦੇ ਹੋਏ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਮੈਨੂੰ ਖੁਦ ਆਪਣੇ ਆਪ ਨੂੰ ਬਚਾਉਣ ਲਈ ਇਹ ਤਰੀਕਾ ਅਪਣਾਉਣਾ ਪਿਆ ਕੇ ਗੋਡਿਆਂ ਤੱਕ ਦੇ ਪੈਰ ਨੂੰ ਕਟਵਾਉਣਾ ਪਿਆ। ਕਿਉਂਕਿ ਇਹ ਇਨਫੈਕਸ਼ਨ ਇੰਨੀ ਜ਼ਿਆਦਾ ਫ਼ੈਲ ਚੁੱਕੀ ਸੀ ਕੇ ਅੱਗੇ ਦੀ ਅੱਗੇ ਵਧ ਰਹੀ ਸੀ ਜਿਸ ਕਾਰਨ ਸੱਜੇ ਪੈਰ ਵਿਚ ਕੋਰਨ ਬਣਨੇ ਸ਼ੁਰੂ ਹੋ ਗਏ ਸਨ।

error: Content is protected !!