ਹੁਣੇ ਹੁਣੇ ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਅਚਾਨਕ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਜਿੱਥੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਪਿਛਲੇ ਸਾਲ ਕੋਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਕਾਰੋਬਾਰ ਬੰਦ ਕਰ ਦਿੱਤੇ ਗਏ ਸਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਸਨ। ਅਜੇਹੀ ਮੰਦੀ ਦੇ ਹਾਲ ਦੌਰਾਨ ਲੋਕਾਂ ਦਾ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉੱਥੇ ਹੀ ਵਧ ਰਹੀ ਮਹਿੰਗਾਈ ਦੇ ਕਾਰਨ ਲੋਕਾਂ ਉਪਰ ਮੁਸ਼ਕਿਲਾਂ ਦਾ ਪਹਾੜ ਟੁੱਟ ਪਿਆ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ।

ਉਥੇ ਹੀ ਦੇਸ਼ ਅੰਦਰ ਵਧ ਰਹੀ ਮਹਿੰਗਾਈ ਲੋਕਾਂ ਨੂੰ ਤੋੜ ਕੇ ਰੱਖ ਰਹੀ ਹੈ। ਆਰਥਿਕ ਮੰਦੀ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋਏ ਹਨ। ਜਿਨ੍ਹਾਂ ਵੱਲੋਂ ਆਪਣੀ ਜਿੰਦਗੀ ਵੀ ਖਤਮ ਕਰ ਲਈ ਗਈ ਹੈ। ਸਰਕਾਰ ਵੱਲੋਂ ਮਹਿੰਗਾਈ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਹੁਣ ਗੈਸ ਸਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਘਰੇਲੂ ਗੈਸ ਕੰਪਨੀਆਂ ਵੱਲੋਂ ਜਨਤਾ ਨੂੰ ਇਕ ਵਾਰ ਫਿਰ ਝਟਕਾ ਦਿੰਦੇ ਹੋਏ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਦੇਸ਼ ਵਿੱਚ ਜਿੱਥੇ ਪਹਿਲਾਂ ਹੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਵੀ ਵਧਾਇਆ ਗਿਆ ਹੈ। ਵਧਣ ਵਾਲੀਆਂ ਇਨ੍ਹਾਂ ਕੀਮਤਾਂ ਦੇ ਕਾਰਨ ਲੋਕਾਂ ਵਿੱਚ ਵਧੇਰੇ ਬੇਵਸੀ ਵੇਖੀ ਜਾ ਰਹੀ ਹੈ। ਜੋ ਆਮ ਜਨਤਾ ਉਪਰ ਫਿਰ ਤੋਂ ਬੋਝ ਬਣ ਗਿਆ ਹੈ। ਹੁਣ ਸਾਹਮਣੇ ਇਕ ਖਬਰ ਅਨੁਸਾਰ ਜਿਥੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਗੈਸ, ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਉਥੇ ਹੀ ਗੈਸ ਸਿਲੰਡਰ ਦੀ ਡਿਲਵਰੀ 862 ਰੁਪਏ ਦੀ ਪ੍ਰਾਪਤ ਹੁੰਦੀ ਸੀ। ਜੋ ਹੁਣ ਵਧ ਕੇ 896 ਰੁਪਏ ਹੋ ਗਈ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ 24.50 ਰੁਪਏ ਦਾ ਵਾਧਾ ਲੋਕਾਂ ਉੱਪਰ ਕਿਸੇ ਵੱਡੀ ਮੁਸੀਬਤ ਨਾਲੋਂ ਘੱਟ ਨਹੀਂ ਹੈ। ਇਸ ਖਬਰ ਨਾਲ ਗੈਸ ਸਿਲੰਡਰ ਵਰਤਣ ਵਾਲੇ ਲੋਕ ਗਹਿਰੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ।

error: Content is protected !!