ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਬੋਲੀਵੁਡ ਅਦਾਕਾਰ ਬਾਰੇ ਕੈਂਸਰ ਬਾਰੇ ਆਈ ਇਹ ਵੱਡੀ ਖਬਰ , ਹੋ ਰਹੀਆਂ ਪ੍ਰਸੰਸਕਾਂ ਵਲੋਂ ਦੁਆਵਾਂ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਫਿਲਮੀ ਹਸਤੀਆਂ ਨੂੰ ਲੈ ਕੇ ਕੋਈ ਨਾ ਕੋਈ ਦੁਖਦਾਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਦੇਸ਼ ਵਿੱਚ ਜਿੱਥੇ ਪਹਿਲੀ ਕਰੋਨਾ ਦੇ ਕਾਰਨ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਗਈਆਂ ਸਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਭੇਟ ਚੜ੍ਹ ਗਈਆਂ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਉਥੇ ਹੀ ਵਾਪਰਨ ਵਾਲੇ ਹੋਰ ਸੜਕ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਤਮ ਕਰ ਦਿੰਦੇ ਹਨ। ਆਏ ਦਿਨ ਹੀ ਫ਼ਿਲਮੀ ਹਸਤੀਆਂ ਨਾਲ ਜੁੜੀ ਹੋਈ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਸੋਗਮਈ ਬਣਾ ਦਿੰਦੀ ਹੈ। ਹੁਣ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਹਾਲਤ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਮਹੇਸ਼ ਮਾਂਜਰੇਕਰ ਬਾਰੇ ਇੱਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਹਿੰਦੀ ਅਤੇ ਮਰਾਠੀ ਫ਼ਿਲਮਾਂ ਦੇ ਇਸ ਮਹਾਨ ਕਲਾਕਾਰ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਜਲਦੀ ਹੀ ਤੰਦਰੁਸਤ ਹੋ ਜਾਣ। ਕਿਉਂਕਿ ਮਹੇਸ਼ ਮਾਂਜਰੇਕਰ ਹਸਪਤਾਲ ਵਿਚ ਸਰਜਰੀ ਕਰਵਾਉਣ ਤੋਂ ਬਾਅਦ ਕਈ ਦਿਨਾਂ ਬਾਅਦ ਵਾਪਸ ਆਪਣੇ ਘਰ ਪਰਤੇ ਹਨ। ਜਿੱਥੇ ਉਨ੍ਹਾਂ ਦੀ ਹਾਲਤ ਵਿੱਚ ਪਹਿਲਾਂ ਦੇ ਮੁਕਾਬਲੇ ਕਾਫੀ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ 10 ਦਿਨ ਪਹਿਲਾਂ ਮੁੰਬਈ ਦੇ ਐਚਐਲ ਰਿਲਾਇੰਸ ਫਾਉਡੇਸ਼ਨ ਹਸਪਤਾਲ ਵਿਚ ਉਨ੍ਹਾਂ ਦੀ ਪਿਸ਼ਾਬ ਬਲੈਡਰ ਕੈਂਸਰ ਦੀ ਸਰਜਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿ ਉਹ ਹੁਣ ਘਰ ਪਰਤੇ ਹਨ। ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਪਿਸ਼ਾਬ ਬਲੈਡਰ ਕੈਂਸਰ ਦੇ ਹੋਣ ਦਾ ਪਤਾ ਲੱਗ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ।

error: Content is protected !!