ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕ੍ਰਿਕਟਰ ਨੂੰ ਪਿਆ ਦਿੱਲ ਦਾ ਦੌਰਾ , ਹੋ ਰਹੀਆਂ ਦੁਆਵਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਖ਼ਸ਼ੀਅਤਾਂ ਨਾਲ ਵਾਪਰਨ ਵਾਲੇ ਹਾਦਸੇ ਦੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਜਿੱਥੇ ਬਹੁਤ ਸਾਰੀਆ ਹਸਤੀਆਂ ਇਸ ਦੁਨੀਆਂ ਵਿੱਚ ਕਰੋਨਾ ਦੀਆਂ ਸ਼ਿਕਾਰ ਹੋਈਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਮਿਹਨਤ ਅਤੇ ਦਲੇਰੀ ਸਦਕਾ ਇਸ ਕਰੋਨਾ ਦੇ ਉਪਰ ਵੀ ਕਾਬੂ ਪਾ ਲਿਆ ਗਿਆ ਸੀ। ਉੱਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਸ਼ਖਸ਼ੀਅਤਾਂ ਆਏ ਦਿਨ ਚਰਚਾ ਵਿਚ ਆ ਜਾਂਦੀਆ ਹਨ। ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਦੇਸ਼ ਦੇ ਹਾਲਾਤ ਤੋਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ।

ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟਰ ਨੂੰ ਦਿਲ ਦਾ ਦੌ-ਰਾ ਪਿਆ ਹੈ ਜਿਸ ਵਾਸਤੇ ਸਾਰੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਹਿਲਾਂ ਭਾਰਤ ਦੇ ਸਾਬਕਾ ਕਪਤਾਨ ਕਪਿੱਲ ਦੇਵ ਅਤੇ ਸੌਰਭ ਗਾਂਗੁਲੀ ਨੂੰ ਦਿਲ ਦਾ ਦੌਰਾ ਪੈ ਚੁੱਕਾ ਹੈ। ਜੋ ਇਲਾਜ ਤੋਂ ਬਾਅਦ ਹੁਣ ਬਿਲਕੁਲ ਠੀਕ-ਠਾਕ ਆਪਣੀ ਜ਼ਿੰਦਗੀ ਜੀ ਰਹੇ ਹਨ। ਉੱਥੇ ਹੀ ਹੁਣ ਪਾਕਿਸਤਾਨ ਵਿੱਚ ਸੱਜੇ ਹੱਥ ਦੇ ਬੱਲੇਬਾਜ਼ ਇੰਜਮਾਮ ਊਲ ਹੱਕ ਨੂੰ ਵੀ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਨੂੰ ਸੋਮਵਾਰ ਨੂੰ ਦਿਲ ਦਾ ਦੌ-ਰਾ ਪੈ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਗੰ-ਭੀ-ਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਾਹੌਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਛਾਤੀ ਵਿਚ ਦਰਦ ਦੀ ਸ਼ਿਕਾਇਤ ਹੋ ਰਹੀ ਸੀ ਜਿਸ ਦੇ ਚੱਲਦੇ ਹੋਏ ਹੀ, ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਹਸਪਤਾਲ ਵਿੱਚ ਕੀਤੇ ਗਏ ਟੈਸਟਾਂ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਹੈ।

ਜੋ ਕਿ ਬਿਲਕੁਲ ਸਫਲ ਰਹੀ ਹੈ। ਜਿੱਥੇ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਆ ਰਿਹਾ ਹੈ, ਉੱਥੇ ਹੀ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਬਹੁਤ ਹੀ ਜਲਦ ਹਸਪਤਾਲ ਤੋਂ ਛੁੱਟੀ ਕਰ ਦਿੱਤੀ ਜਾਵੇਗੀ। ਜਿੱਥੇ ਉਹ ਅਜੇ ਵੀ ਡਾਕਟਰ ਦੀ ਨਿਗਰਾਨੀ ਹੇਠ ਹਨ ਅਤੇ ਜ਼ੇਰੇ ਇਲਾਜ ਹਨ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਜਾ ਰਹੀ ਹੈ।

error: Content is protected !!