ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਸਿੰਘਾ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਗਾਇਕ ਅਤੇ ਕਲਾਕਾਰ ਜਿੱਥੇ ਬਹੁਤ ਸਾਰੇ ਮਾਮਲਿਆਂ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਬਣੇ ਰਹੇ ਹਨ। ਉਥੇ ਹੀ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨ ਸੰਘਰਸ਼ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਦਿੱਲੀ ਚੱਲ ਰਹੇ ਧਰਨੇ ਵਿੱਚ ਵੀ ਬਾਰ-ਬਾਰ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ। ਪਰ ਕਰੋਨਾ ਦੇ ਦੌਰ ਵਿੱਚ ਵੀ ਪੰਜਾਬ ਦੇ ਇਨ੍ਹਾਂ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਕ੍ਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਅੱਗੇ ਆ ਕੇ ਬਾਂਹ ਫੜੀ ਗਈ ਸੀ। ਅਤੇ aਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਵਾਲੇ ਬਹੁਤ ਸਾਰੇ ਪਰਿਵਾਰਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ ਸੀ।

ਉੱਥੇ ਹੀ ਬਹੁਤ ਸਾਰੇ ਕਲਾਕਾਰ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਚਰਚਾ ਦੇ ਵਿੱਚ ਬਣ ਜਾਂਦੇ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਸਿੰਘਾ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਸਿੰਗਾ, ਜੋ ਆਪਣੇ ਬਹੁਤ ਸਾਰੇ ਹਿੱਟ ਗੀਤਾਂ ਦੇ ਕਾਰਨ ਸਾਰੇ ਪਾਸੇ ਜਾਣੇ ਜਾਂਦੇ ਹਨ। ਉਥੇ ਹੀ ਇਹਨੀ ਦਿਨੀਂ ਉਹ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ। ਜਿਥੇ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਉਪਰ ਪਾਬੰਦੀ ਲਗਾਏ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਵਿਵਾਦਾਂ ਵਿਚ ਫਸ ਜਾਂਦੇ ਹਨ। ਬੀਤੇ ਦਿਨੀਂ ਉਹਨਾਂ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕਰਦੇ ਹੋਏ ਅਤੇ ਫਾ-ਇ-ਰਿੰ-ਗ ਕਰਦੇ ਹੋਏ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਸੀ। ਜਿਸ ਕਾਰਨ ਮੋਹਾਲੀ ਪੁਲਿਸ ਵੱਲੋਂ ਇਸ ਗਾਇਕ ਅਤੇ ਉਸਦੇ ਇੱਕ ਸਾਥੀ ਜਗਪ੍ਰੀਤ ਉਰਫ ਜੱਗੀ ‘ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ।

ਇਹ ਐੱਫ. ਆਈ. ਆਰ. ਮੋਹਾਲੀ ਦੇ ਸੁਹਾਣਾ ਥਾਣੇ ਵਿਚ ਦਰਜ ਕੀਤੀ ਗਈ ਹੈ। ਪੰਜਾਬੀ ਸਿੰਗਰ ਸਿੰਗਾ ਦੇ ਖ਼ਿਲਾਫ਼ ਇਹ ਕੇਸ ਆਰਮਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਸਿੰਗਾ ਦੇ ਖ਼ਿਲਾਫ਼ ਦਰਜ ਕੀਤੀ ਗਈ ਐਫ ਆਈ ਆਰ ਕਾਰਨ ਉਹ ਫਿਰ ਚਰਚਾ ਵਿੱਚ ਆ ਗਏ ਹਨ। ਇਸ ਬਾਰ ਉਹਨਾਂ ਦੇ ਚਰਚਾ ਵਿੱਚ ਆਉਣ ਦਾ ਵਿਸ਼ਾ ਉਨਾਂ ਦੇ ਗੀਤ ਨਾ ਹੋ ਕੇ ਗੰਨ ਕਲਚਰ ਨੂੰ ਪ੍ਰਮੋਟ ਕਰਨਾ ਹੋ ਗਿਆ ਹੈ।

error: Content is protected !!