ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਐਕਸੀਡੈਂਟ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਵਾਹਨ ਚਾਲਕ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਹਾਦਸੇ ਵਾਹਨ ਚਾਲਕ ਦੀ ਆਪਣੀ ਅਣਗਹਿਲ਼ੀ ਕਾਰਨ ਵਾਪਰਦੇ ਹਨ ਅਤੇ ਕੁਝ ਸਾਹਮਣੇ ਵਾਲੇ ਦੀ ਗਲਤੀ ਨਾਲ ਵਾਪਰ ਜਾਂਦੇ ਹਨ। ਆਏ ਦਿਨ ਇਹ ਪੰਜਾਬ ਵਿਚ ਹੋਣ ਵਾਲੇ ਅਜਿਹੇ ਹਾਦਸਿਆਂ ਦੇ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਨਿੱਤ ਸਾਹਮਣੇ ਆਉਂਦੀਆਂ ਹਨ। ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋ ਜਾਂਦੇ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਦੁੱਖ ਵਿਚ ਚਲੇ ਜਾਂਦੇ ਹਨ।

ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਐਕਸੀਡੈਂਟ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਵਸਣ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਕੋਈ ਖ਼ਾਸ ਸਖ਼ਸੀਅਤਾਂ ਵੀ ਇਨਾਂ ਦਾ ਸ਼ਿਕਾਰ ਬਣ ਰਹੀਆਂ ਹਨ। ਹੁਣ ਸਾਹਮਣੇ ਇਹ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਪੰਜਾਬੀ ਗਾਇਕ ਟਿ੍ਪਲ ਐੱਸ ਦੀ ਗੱਡੀ ਹਾਦਸਾ ਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪੰਜਾਬੀ ਗਾਇਕ ਆਪਣੇ ਇੱਕ ਗੀਤ ਦੀ ਵੀਡੀਓ ਸ਼ੂਟ ਕਰ ਕੇ ਚੰਡੀਗੜ੍ਹ ਤੋਂ ਵਾਪਸ ਆਪਣੇ ਪਿੰਡ ਸਾਹਨੇਵਾਲ ਵਾਪਸ ਪਰਤ ਰਿਹਾ ਸੀ ਤਾਂ ਮੋਰਿੰਡਾ ਕੋਲ ਰਸਤੇ ਵਿੱਚ ਅਚਾਨਕ ਆਵਾਰਾ ਪਸ਼ੂਆਂ ਦੇ ਅੱਗੇ ਆ ਜਾਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿੱਥੇ ਗੱਡੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ,ਉੱਥੇ ਹੀ ਗੱਡੀ ਵਿੱਚ ਸਵਾਰ ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ।

ਇਹ ਪੰਜਾਬੀ ਗਾਇਕ ਟਿ੍ਪਲ ਐੱਸ ਸਾਹਨੇਵਾਲ ਦੇ ਜੰਮਪਲ ਹਨ ਅਤੇ ਇਸ ਨੌਜਵਾਨ ਗਾਇਕ ਟ੍ਰਿਪਲ ਐੱਸ ਬੀਤੇ ਦਿਨੀਂ ਮਨਾਲੀ ਤੋਂ ਆਪਣੇ ਗੀਤ ਹੀ ਚੇਂਜਡ,ਹੱਡ ਬੀਤੀ, ਅੱਜ ਵੀ ਓਹਦੀ ਵੇਟ ਦੀ ਵੀਡੀਓ ਸ਼ੂਟਿੰਗ ਮੁਕੰਮਲ ਕਰਨ ਉਪਰੰਤ ਵੀਡੀਓ ਡਾਇਰੈਕਟਰ ਸਿਕੰਦਰ ਸਿੰਘ ਨਾਲ ਆਪਣੀ ਗੱਡੀ ਫੋਰਡ ਫਿਗੋ ਵਿੱਚ ਸਾਹਨੇਵਾਲ ਨੂੰ ਵਾਪਸ ਆ ਰਿਹਾ ਸੀ ਜਿਸ ਸਮੇਂ ਇਹ ਹਾਦਸਾ ਵਾਪਰ ਗਿਆ। ਉੱਥੇ ਹੀ ਇਸ ਹਾਦਸੇ ਦੌਰਾਨ ਮੋਰਿੰਡੇ ਲਾਗੇ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਐਕਸੀਡੈਂਟ ਹੋਣ ਕਾਰਨ ਵਾਲ-ਵਾਲ ਬਚ ਗਏ। ਜਿਨ੍ਹਾਂ ਵਾਸਤੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

error: Content is protected !!