ਹੁਣੇ ਹੁਣੇ ਚੋਟੀ ਦੇ ਮਸ਼ਹੂਰ ਰੈਸਲਰ ‘ਦਿ ਗ੍ਰੇਟ ਖ਼ਲੀ’ ਬਾਰੇ ਆਈ ਵੱਡੀ ਖਬਰ – ਸਾਰੇ ਪਾਸੇ ਹੋ ਗਈ ਪੂਰੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਸਿਆਸੀ ਹਲਚਲ ਨੂੰ ਦੇਖ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਥੇ ਅਗਲੇ ਸਾਲ ਬਹੁਤ ਸਾਰੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਵੇਖਦੇ ਹੋਏ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਆਪਣੀ ਰਣਨੀਤੀ ਨੂੰ ਉਲੀਕਿਆ ਜਾ ਰਿਹਾ ਹੈ ਜਿਸ ਸਦਕਾ ਪਾਰਟੀ ਨੂੰ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਨੂੰ ਸਿਆਸਤ ਵਿੱਚ ਲਿਆਂਦਾ ਜਾ ਰਿਹਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਇਸ ਸਮੇਂ ਪੰਜਾਬ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਆਪਸੀ ਗੱਠਜੋੜ ਹੋ ਚੁੱਕਾ ਹੈ।

ਉੱਥੇ ਹੀ ਕਾਂਗਰਸ ਵਿੱਚ ਵੀ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਜਿਥੇ ਆਪਸੀ ਵਿਵਾਦ ਲਗਾਤਾਰ ਜਾਰੀ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਤੱਕ ਇੱਕ ਸਵਾਲ ਬਣਿਆ ਹੋਇਆ ਹੈ। ਪਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦਾ ਦੌਰਾ ਕੀਤਾ ਜਾ ਚੁੱਕਾ ਹੈ ਅਤੇ 20 ਨਵੰਬਰ ਨੂੰ ਉਨ੍ਹਾਂ ਵੱਲੋਂ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ। ਹੁਣ ਮਸ਼ਹੂਰ ਰੈਸਲਰ ਦਾ ਗ੍ਰੇਟ ਖਲੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹਰ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਕ ਸਿਆਸੀ ਧਮਾਕਾ ਕੀਤਾ ਜਾ ਸਕਦਾ ਹੈ। ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਸੰਕੇਤ ਦਿੱਤਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਵੱਲੋਂ ਮਸ਼ਹੂਰ ਰੈਸਲਰ ਗਰੇਟ ਖਲੀ ਨੂੰ ਉਤਾਰਿਆ ਜਾ ਸਕਦਾ ਹੈ। ਕੇਜਰੀਵਾਲ ਵੱਲੋਂ ਆਖਿਆ ਗਿਆ ਹੈ ਕਿ ਦਿੱਲੀ ਵਿਚ ਹੋਏ ਵਿਕਾਸ ਕਾਰਜਾਂ ਦੀ ਤਰਜ ਤੇ ਪੰਜਾਬ ਵਿੱਚ ਵੀ ਇਹ ਸਾਰੇ ਵਿਕਾਸ ਕਾਰਜ ਕੀਤੇ ਜਾਣਗੇ।

ਜਿਸ ਸਦਕਾ ਸਭ ਵਲੋ ਮਿਲ ਕੇ ਪੰਜਾਬ ਦੀ ਨੁਹਾਰ ਨੂੰ ਬਦਲ ਦਿੱਤਾ ਜਾਵੇਗਾ ਜਿਸ ਵਿੱਚ ਹਸਪਤਾਲ,ਸਕੂਲ, ਬਿਜਲੀ ਅਤੇ ਪਾਣੀ ਦੇ ਮੁੱਦੇ ਸ਼ਾਮਲ ਹਨ। ਜੋ ਕਿ ਦਿੱਲੀ ਵਿੱਚ ਵੇਖ ਕੇ ਗਰੇਟ ਖਲੀ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਇਹ ਸਭ ਬਹੁਤ ਪਸੰਦ ਆਇਆ ਹੈ। ਉਥੇ ਹੀ ਦਾ ਗਰੇਟ ਖਲੀ ਨਾਲ ਕੇਜਰੀਵਾਲ ਵੱਲੋਂ ਵੀਰਵਾਰ ਨੂੰ ਮੁਲਾਕਾਤ ਵੀ ਕੀਤੀ ਗਈ ਹੈ।

error: Content is protected !!