ਹੁਣੇ ਹੁਣੇ ਚੰਨੀ ਸਰਕਾਰ ਨੇ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ – ਲੋਕਾਂ ਨੂੰ ਲੱਗ ਗਈਆਂ ਮੌਜਾਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹਰ ਵਰਗ ਖਾਸਾ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ । ਜਿਸ ਦੇ ਚੱਲਦੇ ਹੁਣ ਹਰ ਵਰਗ ਦੇ ਲੋਕਾਂ ਵਲੋਂ ਸਰਕਾਰ ਦੇ ਕੋਲੋਂ ਮੰਗ ਕੀਤੀ ਜਾ ਰਹੀ ਸੀ ਕਿ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕੁਝ ਕਮੀ ਕੀਤੀ ਜਾ ਸਕੇ । ਜਿਸ ਦੇ ਚੱਲਦੇ ਹੁਣ ਸਰਕਾਰਾਂ ਵੱਲੋਂ ਲੋਕਾਂ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕੁਝ ਰਾਹਤ ਦੇਣ ਲਈ ਪੈਟਰੋਲ ਡੀਜ਼ਲ ਤੇ ਵੈਟ ਚ ਕਟੌਤੀ ਕੀਤੀ ਜਾ ਰਹੀ ਹੈ । ਉੱਥੇ ਹੀ ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਵਿਚ ਜਿੱਥੇ ਇਕ ਪਾਸੇ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ । ਚੋਣਾਂ ਦੀਆਂ ਤਿਆਰੀਆਂ ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਕੀਤੀਆਂ ਜਾ ਰਹੀਆਂ ਨੇ, ਤੇ ਚਰਨਜੀਤ ਸਿੰਘ ਚੰਨੀ ਹੋਰਾਂ ਦੇ ਵੱਲੋਂ ਹੁਣ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਬਹੁਤ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਹਨ ਤੇ ਇਸੇ ਵਿਚਕਾਰ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।

ਦਰਅਸਲ ਹੁਣ ਪੰਜਾਬ ਦੀ ਚੰਨੀ ਸਰਕਾਰ ਨੇ ਪੰਜਾਬੀਆਂ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵੱਡੀ ਰਾਹਤ ਦਿੱਤੀ ਹੈ । ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਅੱਜ ਯਾਨੀ ਐਤਵਾਰ ਨੂੰ ਪੈਟਰੋਲ ਡੀਜ਼ਲ ਤੇ ਵੈਟ ਦਰਾਂ ਵਿੱਚ ਕਟੌਤੀ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੀ ਚੀਨੀ ਸਰਕਾਰ ਨੇ ਪੰਜਾਬੀਆਂ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕੁਝ ਰਾਹਤ ਦਿੰਦਿਆਂ ਪੈਟਰੋਲ ਦੇ ਵਿੱਚ ਦੱਸ ਰੁਪਏ ਅਤੇ ਡੀਜ਼ਲ ਵਿਚ ਪੰਜ ਰੁਪਏ ਦੀ ਕਟੌਤੀ ਕਰ ਦਿੱਤੀ ਹੈ । ਜਿਸ ਦੇ ਚਲਦੇ ਹੁਣ ਪੰਜਾਬੀ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ

ਕਿਉਂਕਿ ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਚਲਦੇ ਹਰ ਵਰਗ ਖਾਸਾ ਪ੍ਰੇਸ਼ਾਨ ਦਿਖਾਈ ਦੇ ਰਿਹਾ ਸੀ ਤੇ ਹੁਣ ਪੰਜਾਬ ਦੇ ਵਿੱਚ ਪੈਟਰੋਲ ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ ਦੇ ਚੱਲਦੇ ਲੋਕਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਹਿ ਰਿਹਾ ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਵੀ ਲੋਕਾਂ ਨੂੰ ਰਾਹਤ ਦੇਣ ਦੇ ਲਈ ਪੈਟਰੋਲ ਡੀਜ਼ਲ ਦੀਅਾਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਦਿਆਂ ਪੈਟਰੋਲ ਪੰਜ ਰੁਪਏ ਅਤੇ ਡੀਜ਼ਲ ਦੱਸ ਰੁਪਏ ਸਸਤਾ ਕੀਤਾ ਸੀ ।

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ ਵੱਖ ਰਾਜਾਂ ਨੂੰ ਆਦੇਸ਼ ਦਿੱਤੇ ਸਨ ਕਿ ਉਹ ਆਪਣੇ ਰਾਜ ਤੇ ਵੈਟ ਦਰਾਂ ਨੂੰ ਘੱਟ ਕਰਕੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕਰਨ। ਜਿਸ ਕਾਰਨ ਆਮ ਲੋਕਾਂ ਨੂੰ ਕੁਝ ਰਾਹਤ ਦਿੱਤੀ ਜਾ ਸਕੇ ਤੇ ਇਸੇ ਦੇ ਚੱਲਦੇ ਅੱਜ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਦੱਸ ਰੁਪਏ ਅਤੇ ਡੀਜ਼ਲ ਦੇ ਵਿਚ ਪੰਜ ਰੁਪਏ ਦੀ ਕਟੌਤੀ ਕੀਤੀ ਹੈ ।

error: Content is protected !!