ਹੁਣੇ ਹੁਣੇ ਦਿੱਲੀ ਟਿਕਰੀ ਬਾਰਡਰ ਤੋਂ ਆਈ ਵੱਡੀ ਮਾੜੀ ਖਬਰ – ਅੱਕੇ ਹੋਏ ਇੱਕ ਕਿਸਾਨ ਨੇ ਕਰਤਾ ਇਹ

ਆਈ ਤਾਜਾ ਵੱਡੀ ਖਬਰ

2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਜਿੱਥੇ ਇਸ ਵਰ੍ਹੇ ਨੇ ਕੋਰੋਨਾ ਕਾਰਨ ਅਨੇਕਾਂ ਲੋਕਾਂ ਦੀ ਜਾ- ਨ ਲੈ ਲਈ। ਉਥੇ ਹੀ ਕਿਸਾਨੀ ਸੰਘਰਸ਼ ਦੌਰਾਨ ਕੁਝ ਕਿਸਾਨ ।ਸ਼-ਹੀ- ਦ ਹੋ ਗਏ ਅਤੇ ਕੁਝ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਕੁਝ ਕਿਸਾਨਾਂ ਵੱਲੋਂ। ਖੁ-ਦ-ਕੁ-ਸ਼ੀ ।ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਆਏ ਦਿਨ ਹੀ ਅਜਿਹੇ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਵਾਪਰ ਰਹੇ ਇਨ੍ਹਾਂ ਹਾਦਸਿਆਂ ਦੀਆਂ ਖ਼ਬਰਾਂ ਹਰ ਇਕ ਦੇ ਦਿਲ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ।

ਉਧਰ ਕੜਾਕੇ ਦੀ ਠੰਢ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਮਦੱਦ ਕਰਨ ਲਈ ਦਿੱਲੀ ਕੂਚ ਕਰ ਕੇ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ 3 ਮਹੀਨਿਆਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਵਿੱਚ ਅੱਜ ਸਵੇਰੇ 9 ਵਜੇ ਦੇ ਕਰੀਬ ਟਿਕਰੀ ਬਾਰਡਰ ਤੋਂ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਅੱਜ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵੱਲੋਂ ਸਲਫਾਸ ਖਾ ਕੇ। ਆ-ਤਮਦਾਹ। ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।ਅਮਰਜੀਤ ਸਿੰਘ ਰਾਏ ਪਿਛਲੇ ਕਰੀਬ 1 ਹਫ਼ਤੇ ਤੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਇਕ ਨੋਟ ਅਮਰਜੀਤ ਸਿੰਘ ਰਾਏ ਵੱਲੋਂ ਲਿਖਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਨਰਿੰਦਰ ਮੋਦੀ ਸਰਕਾਰ ਨੂੰ ਇਸ ਸਭ ਲਈ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਉਨ੍ਹਾਂ ਨੇ ਸਵੇਰੇ 9 ਵਜੇ ਨੋਟ ਲਿਖ ਕੇ ਸਲਫਾਸ ਖਾ ਗਈ। ਉਨ੍ਹਾਂ ਦੀ ਹਾਲਤ। ਗੰ-ਭੀ-ਰ। ਹੋਣ ਤੇ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ। ਗੰ-ਭੀ-ਰ। ਬਣੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਰਨ ਦੇ ਵਿਰੋਧ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ।

error: Content is protected !!