ਹੁਣੇ ਹੁਣੇ ਦੁਨੀਆਂ ਦੇ ਸਭ ਤੋਂ ਮਸ਼ਹੂਰ ਇਸ ਖਿਡਾਰੀ ਦੀ ਹੋਈ ਮੌਤ , ਦੇਸ਼ ਦੁਨੀਆਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਪਹਿਲਾਂ ਹੀ ਦੇਸ਼ ਵਿਦੇਸ਼ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਦੇਸ਼ ਦੁਨੀਆਂ ਦੇ ਕੋਨੇ ਕੋਨੇ ਵਿਚ ਵਸਣ ਵਾਲੀਆਂ ਹਸਤੀਆਂ ਜਿਨ੍ਹਾਂ ਨੇ ਆਪਣੇ ਦਮ ਤੇ ਆਪਣੀ ਵੱਖਰੀ ਪਹਿਚਾਣ ਬਣਾਈ। ਜੋ ਵੱਖ ਵੱਖ ਵਾਪਰਨ ਵਾਲੇ ਹਾਦਸੇ, ਬੀਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੀਆ ਹਨ।

ਉਨ੍ਹਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਉਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਦੁਨੀਆਂ ਦੇ ਸਭ ਤੋਂ ਮਸ਼ਹੂਰ ਇਸ ਖਿਡਾਰੀ ਦੀ ਹੋਈ ਅਚਾਨਕ ਮੌਤ ,ਜਿਸ ਬਾਰੇ ਸੁਣਦੇ ਹੀ ਦੇਸ਼ ਦੁਨੀਆਂ ਚ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਸ ਸਮੇਂ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਜਦੋਂ ਆਸਟਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਸਾਰੇ ਜਾਣਦੇ ਹਨ ਕਿ ਸ਼ੇਨ ਵਾਰਨ ਦੁਨੀਆ ਦੇ ਬਿਹਤਰੀਨ ਖਿਡਾਰੀਆਂ ਵਿਚੋਂ ਇਕ ਮੰਨੇ ਜਾਂਦੇ ਹਨ ਅਤੇ ਉਹ ਆਸਟਰੇਲੀਆ ਦੇ ਸਾਬਕਾ ਸਪਿਨ ਗੇਂਦਬਾਜ਼ ਸਨ ਜਿਨ੍ਹਾਂ ਨੇ ਆਪਣੇ ਖੇਡ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਦੇ ਕਾਰਣ ਆਪਣੀ ਪਹਿਚਾਣ ਦੁਨੀਆ ਦੇ ਹਰ ਕੋਨੇ ਵਿੱਚ ਬਣਾਈ। ਹੁਣ ਇਸ ਖਿਡਾਰੀ ਸ਼ੇਨ ਵਾਰਨ ਦਾ 52 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।

ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਖੇਡ ਜਗਤ ਵਿਚ ਸਨਸਨੀ ਫੈਲ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨੇ ਬਹੁਤ ਸਾਰੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨੌਜਵਾਨ ਪੀੜ੍ਹੀ ਲਈ ਉਹ ਇੱਕ ਪ੍ਰੇਰਨਾ ਸਰੋਤ ਸਨ। ਜਿਨ੍ਹਾਂ ਨੂੰ ਵੇਖ ਕੇ ਬਹੁਤ ਸਾਰੇ ਖਿਡਾਰੀ ਕ੍ਰਿਕਟ ਪ੍ਰਤੀ ਉਤਸ਼ਾਹਿਤ ਹੋਏ ਹਨ।

error: Content is protected !!