ਹੁਣੇ ਹੁਣੇ ਪਾਣੀ ਚ ਡੁੱਬਣ ਨਾਲ ਹੋਈ ਇਸ ਮਸ਼ਹੂਰ ਐਕਟਰ ਦੀ ਅਚਾਨਕ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸਾਲ 2020 ਵਰ੍ਹਾ ਬੀਤਣ ਵਿਚ ਕੁਝ ਦਿਨ ਦਾ ਸਮਾਂ ਬਾਕੀ ਬਚਿਆ ਹੈ। ਪਰ ਅਜੇ ਵੀ ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਹੁਣ ਇਕ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਅਨਿਲ ਮਲੰਕਾਰਾ ਭੰਡਾਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹਨੀਂ ਦਿਨੀਂ ਉਹ ਇੱਕ ਸ਼ੂ-ਟਿੰ-ਗ ਦੇ ਸਿਲਸਿਲੇ ਵਿੱਚ ਕੁਝ ਸਮੇਂ ਲਈ ਥੋਦੂਪੁਜਾ ਵਿੱਚ ਸਨ। ਇਸ ਸਮੇਂ ਦੌਰਾਨ ਵੀ ਉਹ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਕੁਝ ਦੋਸਤਾਂ ਨਾਲ ਭੰਡਾਰ ਵਿਖੇ ਕੁਝ ਸਮਾਂ ਬਤੀਤ ਕਰਨ ਲਈ ਚਲੇ ਗਏ।

ਜਿੱਥੇ ਉਨ੍ਹਾਂ ਦੀ ਨਹਾਉਂਦੇ ਸਮੇ ਪਾਣੀ ਵਿੱਚ ਡੁੱ-ਬ-ਣ ਕਾਰਨ ਮੌਤ ਹੋ ਗਈ ਹੈ। ਉਹ ਹੁਣ ਤੱਕ ਅਯਾਪਨਮ ਕੋਸ਼ਿਅਮ, ਪੋਰਿੰਜੂ ਮਰਿਯਮ ਜ਼ੋਰ ਸਮੇਤ ਕਈ ਫ਼ਿਲਮਾਂ ਵਿਚ ਨਜ਼ਰ ਆ ਚੁੱਕੇ ਹਨ। ਉਨ੍ਹਾਂ ਨੇ ਅਜੇ ਆਪਣੇ ਕੈਰੀਅਰ ਦੌਰਾਨ ਕੁਝ ਫਿਲਮਾਂ ਵਿਚ ਹੀ ਕੰਮ ਕੀਤਾ ਸੀ। ਜਿਸ ਨੂੰ ਚੰਗੀ ਪਹਿਚਾਣ ਮਿਲ ਚੁੱਕੀ ਸੀ। ਫਿਲਮ ਅਯਾਪਨਮ ਕੋਸ਼ਿਅਮ ਵਿੱਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਸ ਫਿਲਮ ਦੇ ਨਿਰਦੇਸ਼ਕ ਸਾਚੇ ਦੀ ਵੀ ਕੁਝ ਸਮਾਂ ਪਹਿਲਾਂ ਬ-ਦ-ਕਿ-ਸ-ਮ-ਤੀ ਨਾਲ ਮੌਤ ਹੋ ਗਈ ਸੀ। ਜਿਨ੍ਹਾਂ ਦੇ ਜਨਮ ਦਿਨ ਤੇ ਸਨਮਾਨ ਵਜੋਂ ਅਦਾਕਾਰ ਅਨਿਲ ਨੇ ਇਨ੍ਹਾਂ ਦੀ ਤਸਵੀਰ ਬਾਰੇ ਇੱਕ ਪੋਸਟ ਜ਼ਰੀਏ ਕਿਹਾ ਸੀ ਕਿ ਉਹ ਇਨ੍ਹਾਂ ਦੀ ਕਵਰ ਤਸਵੀਰ ਕਦੇ ਨਹੀਂ ਹਟਾਉਣਗੇ। ਪਰ ਕੁਝ ਸਮੇਂ ਬਾਅਦ ਹੀ ਇਹ ਅਦਾਕਾਰ ਵੀ ਇਸ ਸੰਸਾਰ ਨੂੰ ਅਲਵਿਦਾ ਆਖ ਚੁੱਕਾ ਹੈ।

error: Content is protected !!