ਹੁਣੇ ਹੁਣੇ ਪੁਲਸ ਨੇ 2 ਘੰਟੇ ਦਾ ਸਮਾਂ ਦਿੱਤਾ ਧਰਨਾ ਚੁੱਕਣ ਲਈ ਗਾਜੀਪੁਰ ਬਾਰਡਰ ਤੇ- ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ 26 ਜਨਵਰੀ ਮੌਕੇ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਹੋਈਆਂ। ਦਿੱਲੀ ਦੇ ਲਾਲ ਕਿਲ੍ਹੇ ਉਪਰ ਵੀ। ਹਿੰ-ਸ-ਕ। ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਕੇਸਰੀ ਝੰਡੇ ਨੂੰ ਲਹਿਰਾ ਦਿੱਤਾ ਗਿਆ ਸੀ। ਇਸ ਟਰੈਕਟਰ ਪਰੇਡ ਦੌਰਾਨ 300 ਤੋਂ ਵੱਧ ਪੁਲਸ ਮੁਲਾਜਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ।

ਇਹ ਸਾਰੇ ਵਰਤਾਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਹੁਣ ਸਖਤ ਰੁਖ਼ ਅਪਣਾ ਲਿਆ ਹੈ। ਜਿਸ ਦੇ ਚਲਦੇ ਹੋਏ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਸਾਰੇ ਬਾਰਡਰ ਖਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਏਥੋਂ ਤੱਕ ਵੀ ਕਿਹਾ ਦਿੱਤਾ ਗਿਆ ਹੈ ਕਿ ਜੇਕਰ ਗਾਜ਼ੀਪੁਰ ਬਾਰਡਰ ਨੂੰ 2 ਘੰਟਿਆਂ ਦੇ ਅੰਦਰ ਕਿਸਾਨ ਖਾਲੀ ਨਹੀਂ ਕਰਦੇ ਤਾਂ ਉਨ੍ਹਾਂ ਉਪਰ। ਲਾ-ਠੀ-ਚਾ-ਰ-ਜ। ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸੁਪਰਡੈਂਟ ਆਫ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਿਸ ਦੌਰਾਨ ਆਖਿਆ ਗਿਆ ਹੈ ਕਿ ਕਿਸਾਨਾਂ ਵੱਲੋਂ ਬੀਤੇ ਕਈ ਮਹੀਨਿਆਂ ਤੋਂ ਵੱਖ ਵੱਖ ਬਾਰਡਰਾਂ ਉਪਰ ਲਗਾਏ ਗਏ ਧਰਨਿਆਂ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੇ ਨਾਲ ਦਿੱਲੀ ਦੇ ਬਾਰਡਰਾਂ ਉਪਰ ਗੰ-ਭੀ-ਰ ਮਾਹੌਲ ਬਣ ਗਿਆ ਹੈ। ਭਾਰੀ ਗਿਣਤੀ ਵਿੱਚ ਦਿੱਲੀ ਦੇ ਸਿੰਘੂ ਬਾਰਡਰ ਅਤੇ ਟਿੱਕਰੀ ਬਾਰਡਰ ਉਪਰ ਵੱਡੀ ਤਾਦਾਦ ਦੇ ਵਿੱਚ ਨੀਮ ਫੌਜੀ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਰੀ ਗਿਣਤੀ ਦੇ ਵਿਚ ਬੀ ਐਸ ਐਫ ਅਤੇ ਸੀ ਆਰ ਪੀ ਐਫ ਦੇ ਜਵਾਨ ਨੂੰ ਵੀ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਲਗਾਇਆ ਜਾ ਰਿਹਾ ਹੈ।

ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਦੇ ਆਦੇਸ਼ ਅਨੁਸਾਰ ਹੀ ਕਈ ਟੋਲ ਪਲਾਜ਼ਿਆਂ ਉਪਰੋਂ ਕਿਸਾਨਾਂ ਨੂੰ ਹਟਾਇਆ ਜਾ ਚੁੱਕਾ ਹੈ। ਪਰ ਅਜੇ ਵੀ ਕਈ ਟੋਲ ਪਲਾਜ਼ਿਆਂ ਉਪਰ ਕਿਸਾਨ ਆਪਣੇ ਸ਼ਾਂਤ ਮਈ ਰੋਸ ਪ੍ਰਦਰਸ਼ਨ ਨੂੰ ਚਲਾ ਰਹੇ ਹਨ। ਜਿਨ੍ਹਾਂ ਵੱਲੋਂ ਇੱਕੋ ਗੱਲ ਆਖੀ ਜਾ ਰਹੀ ਹੈ ਕਿ ਜਦੋਂ ਤੱਕ ਇਹ ਕਾਲੇ ਖੇਤੀ ਕਾਨੂੰਨ ਮੋਦੀ ਸਰਕਾਰ ਵਾਪਸ ਨਹੀ ਲੈਂਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

error: Content is protected !!