ਹੁਣੇ ਹੁਣੇ ਪੰਜਾਬ ਚ ਮੀਂਹ ਪੈਣ ਨੂੰ ਲੈ ਆਈ ਇਹ ਵੱਡੀ ਖਬਰ – ਇਸ ਦਿਨ ਪੈ ਸਕਦਾ ਮੀਂਹ, ਹੋ ਜਾਵੋ ਤਿਆਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਇਨੀ ਦਿਨੀ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਹੋਈ ਬਰਸਾਤ ਦੇ ਕਾਰਨ ਲੋਕਾਂ ਨੂੰ ਝੋਨੇ ਦੀ ਫਸਲ ਦੀ ਕਟਾਈ ਵਿੱਚ ਵੀ ਕੁੱਝ ਸਮੇਂ ਦਾ ਇੰਤਜ਼ਾਰ ਕਰਨਾ ਪਿਆ ਸੀ। ਬਰਸਾਤ ਦੇ ਕਾਰਨ ਮੰਡੀਆਂ ਵਿੱਚ ਸੁੱਟਿਆ ਗਿਆ ਝੋਨਾ ਬਰਸਾਤ ਦੇ ਕਾਰਨ ਗਿੱਲਾ ਹੋ ਗਿਆ ਸੀ ਜਿਸ ਕਾਰਨ ਕਿਸਾਨਾਂ ਨੂੰ ਇਸ ਝੋਨੇ ਨੂੰ ਵੇਚਣ ਵਿਚ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਮੌਸਮ ਦੀ ਤਬਦੀਲੀ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਉਥੇ ਹੀ ਲੋਕਾਂ ਨੂੰ ਕੁਝ ਬਿ-ਮਾ-ਰੀ-ਆਂ ਵੀ ਘੇਰ ਰਹੀਆਂ ਹਨ। ਖੁਸ਼ਕ ਮੌਸਮ ਦੇ ਕਾਰਨ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।

ਹੁਣ ਪੰਜਾਬ ਵਿੱਚ ਮੀਂਹ ਪੈਣ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਹੁਣ ਦੁਸਹਿਰੇ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿਥੇ ਲੋਕਾਂ ਨੂੰ ਇਸ ਝੋਨੇ ਦੀ ਕਟਾਈ ਦੌਰਾਨ ਧੂੜ ਘੱਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਸਮ ਖੁਸ਼ਕ ਰਿਹਾ ਹੈ।

ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਚ ਗੜਬੜੀ ਪੈਦਾ ਹੋਣ ਕਾਰਨ ਲੋਕਾਂ ਨੂੰ ਬਰਸਾਤ ਦਾ ਸਾਹਮਣਾ ਕਰਨਾ ਪਵੇਗਾ। ਜਿਸ ਵਾਸਤੇ ਮੌਸਮ ਵਿਭਾਗ ਵੱਲੋਂ ਸੰਭਾਵਨਾ ਜਾਹਿਰ ਕੀਤੀ ਗਈ ਹੈ। ਇਸ ਲਈ ਕਿਸਾਨਾਂ ਨੂੰ ਵੀ ਆਖਿਆ ਗਿਆ ਹੈ ਕਿ ਉਹ ਸਮੇਂ ਦੇ ਅਨੁਸਾਰ ਹੀ ਆਪਣੀ ਫਸਲ ਦੀ ਕਟਾਈ ਕਰ ਲੈਣ। ਕਿਉਂਕਿ ਬਰਸਾਤ ਦਾ ਨਾ ਹੋਣਾ ਅਜੇ ਕਿਸਾਨਾਂ ਲਈ ਲਾਹੇਵੰਦ ਹੈ। 16 ਅਕਤੂਬਰ ਤੋਂ ਬਾਅਦ ਜਿਥੇ ਮੌਸਮ ਵਿਚ ਹਲਚਲ ਵੇਖੀ ਜਾਵੇਗੀ ਉੱਥੇ ਹੀ ਪੰਜਾਬ ਵਿੱਚ ਦਸਤਕ ਦੇਵੇਗੀ ਅਤੇ ਲੋਕਾਂ ਨੂੰ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ।

ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ ਉੱਥੇ ਹੀ ਸਰਦੀ ਦੇ ਆਉਣ ਦਾ ਆਗਾਜ਼ ਵੀ ਹੋ ਜਾਵੇਗਾ। ਪੰਜਾਬ ਵਿੱਚ 16 ਅਕਤੂਬਰ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ 17 ਅਕਤੂਬਰ ਤੋਂ ਬਾਅਦ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿਚ ਹਲਕੀ ਤੇ ਦਰਮਿਆਨੀ ਬਰਸਾਤ ਵੀ ਹੋਵੇਗੀ। 18 ਅਕਤੂਬਰ ਤੋਂ ਬਾਅਦ ਬੱਦਲਵਾਈ ਰਹੇਗੀ ਅਤੇ ਕੁਝ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।

error: Content is protected !!