ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਇਆ ਇਹ ਤਾਜਾ ਵੱਡਾ ਅਲਰਟ ਮੀਂਹ ਪੈਣ ਬਾਰੇ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕਿਉਂਕਿ ਪੰਜਾਬ ਵਿੱਚ ਇਸ ਹੁੰਮਸ ਭਰੇ ਮੌਸਮ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਿਪਚਿਪੀ ਇਸ ਗਰਮੀ ਕਾਰਨ ਲੋਕਾਂ ਨੂ ਬਰਸਾਤ ਹੋਣ ਨਾਲ ਹੀ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਉਥੇ ਹੀ ਇਹਨਾਂ ਦਿਨਾਂ ਵਿੱਚ ਹੋਣ ਵਾਲੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਅਤੇ ਇਹ ਫ਼ਸਲਾਂ ਲਈ ਵੀ ਲਾਭਦਾਇਕ ਸਾਬਤ ਹੋ ਰਹੀ ਹੈ। ਉਥੇ ਹੀ ਹੋਣ ਵਾਲੀ ਇਸ ਬਰਸਾਤ ਦੇ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਣ ਦੇਈਏ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ।

ਜਿੱਥੇ ਪਹਾੜਾਂ ਵਿੱਚ ਢਿੱਗਾਂ ਡਿੱਗਣ ਕਾਰਨ ਕਈ ਲੋਕ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਹੁਣ ਪੰਜਾਬ ਦੇ ਮੌਸਮ ਬਾਰੇ ਇਕ ਵੱਡਾ ਅਲਰਟ ਜਾਰੀ ਹੋਇਆ ਹੈ ਜਿੱਥੇ ਮੀਂਹ ਪੈਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਦੇ ਦਿੱਤੀ ਜਾਂਦੀ ਹੈ। ਉਥੇ ਹੀ ਜਿਥੇ ਬੀਤੇ ਕਲ ਐਤਵਾਰ ਨੂੰ ਹੁੰਮਸ ਵਾਲਾ ਮੌਸਮ ਬਣਿਆ ਰਿਹਾ ਅਤੇ ਸ਼ਾਮ ਨੂੰ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ।

ਐਤਵਾਰ ਨੂੰ ਜਲੰਧਰ ਦੇ ਕਈ ਇਲਾਕਿਆਂ ਵਿੱਚ ਅਤੇ ਆਸ-ਪਾਸ ਦੀ ਤੇਜ਼ ਹਨੇਰੀ, ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ । ਹੋਈ ਇਸ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਲੋਕਾਂ ਵਿੱਚ ਇਸ ਬਰਸਾਤ ਨੂੰ ਲੈ ਕੇ ਖੁਸ਼ੀ ਵੀ ਵੇਖੀ ਗਈ। ਜਿੱਥੇ ਐਤਵਾਰ ਨੂੰ ਛੁੱਟੀ ਹੋਣ ਦੇ ਵਿੱਚ ਹੋਈ ਬਰਸਾਤ ਨੇ ਲੋਕਾਂ ਨੂੰ ਠੰਡਕ ਪਹੁੰਚਾਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 3 ਤੇ 4 ਸਤੰਬਰ ਨੂੰ ਜਿੱਥੇ ਧੁੱਪ ਦਾ ਸਾਹਮਣਾ ਕਰਨਾ ਪਵੇਗਾ, ਉਥੇ ਹੀ 5 ਸਤੰਬਰ ਬਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਦਿਨ ਦਾ ਤਾਪਮਾਨ 33 ਤੋਂ 34 ਡਿਗਰੀ ਅਤੇ ਰਾਤ ਦਾ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿਚ ਸੋਮਵਾਰ ਤੋਂ ਮੌਸਮ ਦੇ ਬਦਲੇ ਮਿਜ਼ਾਜ ਕਾਰਨ 2 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲਿਆਂ ਵਿਚ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਬੱਦਲ ਛਾਏ ਰਹਿਣਗੇ ਅਤੇ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

error: Content is protected !!