ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਹੀ ਕੋਈ ਨਾ ਕੋਈ ਦੁਖਦਾਈ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਸੋਗ ਦੀ ਲਹਿਰ ਵਿੱਚ ਡੁੱਬਾ ਦਿੰਦੀ ਹੈ ਅਤੇ ਜਿਸ ਦਾ ਦੇਸ਼ ਦੇ ਹਾਲਤ ਉਪਰ ਵੀ ਅਸਰ ਹੁੰਦਾ ਹੈ। ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਵੱਖ ਵੱਖ ਵਿਭਾਗਾਂ ਅਤੇ ਕਈ ਹੋਰ ਭਿਆਨਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੀਆਂ ਸਖਸ਼ੀਅਤਾਂ ਫ਼ਾਨੀ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ ਉਥੇ ਹੀ ਵੱਖ ਵੇਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿਨ੍ਹਾਂ ਦੀ ਵੱਖ-ਵੱਖ ਖੇਤਰਾਂ ਨੂੰ ਦੇਣ ਨੂੰ ਲੋਕਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਿਨ੍ਹਾਂ ਵੱਲੋਂ ਭਾਰੀ ਮਿਹਨਤ ਤੇ ਮੁਸ਼ੱਕਤ ਤੋਂ ਬਾਅਦ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਸੀ। ਹੁਣ ਬਾਲੀਵੁੱਡ ਦੀ ਇਕ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਕਾਰਨ ਉਸ ਦੇ ਘਰ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਦੀ ਮਸ਼ਹੂਰ ਸਖਸ਼ੀਅਤ ਮਰਹੂਮ ਅਦਾਕਾਰ ਮਨਮੋਹਨ ਦੀ ਪਤਨੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦੀ ਮਾਤਾ ਕਾਂਤਾ ਮਨਮੋਹਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕੁੱਝ ਸਮੇਂ ਤੋਂ ਠੀਕ ਨਹੀਂ ਸੀ ਅਤੇ ਮੁੰਬਈ ਵਿਚ 9 ਅਕਤੂਬਰ ਦੀ ਸ਼ਾਮ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਬੇਟਾ ਨਿਤਿਨ ਜਿਥੇ ਵਿਸ਼ਵ ਪ੍ਰਸਿੱਧ ਨਿਰਮਾਤਾ ਹੈ। ਉਥੇ ਹੀ ਮਰਹੂਮ ਅਭਿਨੇਤਾ ਮਨਮੋਹਨ ਵੱਲੋਂ ਵੀ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ ਅਤੇ ਜਿਨ੍ਹਾਂ ਦੀ ਹਿੰਦੀ ਸਿਨੇਮਾ ਨੂੰ ਬਹੁਤ ਵੱਡੀ ਦੇਣ ਹੈ।

ਉਥੇ ਹੀ ਬਾਲੀਵੁੱਡ ਦੇ ਇਸ ਮਹਾਨ ਅਦਾਕਾਰ ਮਨਮੋਹਨ ਦੀ ਪਤਨੀ ਕਾਂਤਾ ਦੇ ਦਿਹਾਂਤ ਹੋਣ ਤੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਸ਼ਹੂਰ ਫ਼ਿਲਮ ਨਿਰਮਾਤਾ ਨਿਤਿਨ ਮਨਮੋਹਨ ਦੀ ਮਾਤਾ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖ਼ਸ਼ੀਅਤਾਂ ਵਲੋ ਉਨ੍ਹਾਂ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!