ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਨੂੰ ਸ਼ੌਂਕ ਹੁੰਦਾ ਹੈ ਕਿ ਉਹ ਫਿਲਮ ਇੰਡਸਟਰੀ ਦੇ ਵਿੱਚ ਜਾ ਕੇ ਕੰਮ ਕਰਨ । ਅਜਿਹੇ ਬਹੁਤ ਸਾਰੇ ਲੋਕ ਵੀ ਹਨ ਜੋ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਫ਼ਿਲਮ ਇੰਡਸਟਰੀ ਦੇ ਵਿੱਚ ਆਉਂਦੇ ਨੇ , ਨਾਮ ਕਮਾਉਂਦੇ ਤੇ ਆਪਣੀ ਅਦਾਕਾਰੀ ਦੇ ਨਾਲ ਪੂਰੇ ਦੇਸ਼ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਪਰ ਬੀਤੇ ਕੁਝ ਦਿਨਾਂ ਤੋਂ ਫ਼ਿਲਮ ਇੰਡਸਟਰੀ ਦੇ ਨਾਲ ਜੁਡ਼ੀਆਂ ਹੋਈਆਂ ਬੇਹੱਦ ਹੀ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ , ਜਿੱਥੇ ਵੱਖ ਵੱਖ ਬੀਮਾਰੀਆਂ ਦੇ ਕਾਰਨ , ਵੱਖ ਵੱਖ ਕਾਰਨਾਂ ਦੇ ਕਾਰਨ ਕਈ ਉੱਘੀਆਂ ਤੇ ਮਸ਼ਹੂਰ ਫ਼ਿਲਮੀ ਹਸਤੀਆਂ ਆਪਣੀ ਜਾਨ ਗੁਆ ਰਹੀਆਂ ਹਨ । ਜਿੱਥੇ ਕਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਮਸ਼ਹੂਰ ਅਦਾਕਾਰਾਂ ਦੇ ਵੱਲੋਂ ਆਪਣੀਆਂ ਜਾਨਾਂ ਗੁਆ ਦਿੱਤੀਆਂ ਗਈਆਂ।

ਉੱਥੇ ਹੀ ਹੁਣ ਬੀਤੇ ਕੁਝ ਦਿਨਾਂ ਤੋਂ ਕਈ ਵੱਡੇ ਤੇ ਮਸ਼ਹੂਰ ਅਦਾਕਾਰ ਜਿਨ੍ਹਾਂ ਨੇ ਆਪਣੀ ਅਦਾਕਾਰੀ ਸਦਕਾ ਬਾਲੀਵੁੱਡ ਦਾ ਨਾਮ ਸਿਖਰਾਂ ਤੇ ਪਹੁੰਚਾਇਆ ਸੀ ਉਹ ਅਦਾਕਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ । ਇਸੇ ਦੇ ਚੱਲਦੇ ਅੱਜ ਇਕ ਹੋਰ ਮੰਦਭਾਗੀ ਤੇ ਦੁਖਦਾਈ ਖ਼ਬਰ ਸਮੁੱਚੇ ਬਾਲੀਵੁੱਡ ਦੇ ਲਈ ਸਾਹਮਣੇ ਆ ਰਹੀ ਹੈ ਕੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅੱਜ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਕੇ ਹਨ ।ਦਰਅਸਲ ਅੱਜ ਸਵੇਰੇ ਬੌਲੀਵੁੱਡ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ ਹੋ ਗਈ । ਜ਼ਿਕਰਯੋਗ ਹੈ ਕਿ ਹਿੰਦੀ ਫ਼ਿਲਮਾਂ ਵਿੱਚ ਆਪਣੀ ਵੱਖਰੀ ਪਹਿਚਾਣ ਸਦਕਾ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਅਦਾਕਾਰਾ ਮੀਨੂ ਮੁਮਤਾਜ਼ ਦਾ ਅੱਜ ਦੇਹਾਂਤ ਹੋ ਗਿਆ ।

79 ਸਾਲਾਂ ਦੀ ਉਮਰ ਵਿੱਚ ਇਸ ਅਦਾਕਾਰਾ ਨੇ ਅੱਜ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਦਿੱਤਾ ਹੈ । ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ਤੇ ਬੌਲੀਵੁੱਡ ਦੀਆਂ ਕਈ ਮਸ਼ਹੂਰ ਸ਼ਖ਼ਸੀਅਤਾਂ ਦੇ ਵੱਲੋਂ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੇ ਦੇਹਾਂਤ ਕਾਰਨ ਆਪਣੇ ਸੋਸ਼ਲ ਮੀਡੀਆ ਤੇ ਉੱਪਰ ਪੋਸਟਾਂ ਸਾਂਝੀਆਂ ਕਰ ਕੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ ।ਜ਼ਿਕਰਯੋਗ ਹੈ ਕਿ ਮੀਨੂੰ ਮੁਮਤਾਜ਼ ਦੇ ਦੇਹਾਂਤ ਦੀ ਖ਼ਬਰ ਉਨ੍ਹਾਂ ਦੇ ਭਰਾ ਅਨਵਰ ਅਲੀ ਦੇ ਵੱਲੋਂ ਦਿੱਤੀ ਗਈ ਹੈ ।

ਅੱਜ ਸਵੇਰੇ ਪੰਜਾਬੀਆਂ ਦੇ ਗੜ੍ਹ ਕੈਨੇਡਾ ਵਿਚ ਇਸ ਮਸ਼ਹੂਰ ਅਦਾਕਾਰਾ ਮੁਮਤਾਜ਼ ਦਾ ਦੇਹਾਂਤ ਹੋਇਆ ਹੈ । ਇਸ ਮਸ਼ਹੂਰ ਅਦਾਕਾਰਾ ਦੇ ਕਾਰਨ ਬੌਲੀਵੁੱਡ ਨੂੰ ਇਕ ਅਜਿਹਾ ਘਾਟਾ ਹੋਇਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਜ਼ਿਕਰਯੋਗ ਹੈ ਕਿ ਮੀਨੂ ਮੁਮਤਾਜ਼ ਨੇ ਕਈ ਫ਼ਿਲਮਾਂ ਦੇ ਵਿੱਚ ਕੰਮ ਕਰਕੇ ਆਪਣੇ ਟੈਲੇਂਟ ਸਦਕਾ ਬਹੁਤ ਸਾਰੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਸੀ ਤੇ ਇਨ੍ਹਾਂ ਦਿਨੀਂ ਇਹ ਅਦਾਕਾਰਾ ਕਨੇਡਾ ਦੇ ਵਿੱਚ ਰਹਿ ਰਹੀ ਸੀ । ਅੱਜ ਜਦੋਂ ਇਨ੍ਹਾਂ ਦੇ ਦੇਹਾਂਤ ਦੀ ਖ਼ਬਰ ਇਨ੍ਹਾਂ ਦੇ ਫੈਂਸ ਤਕ ਪਹੁੰਚੀ ਤਾਂ ਫੈਂਸ ਦੇ ਵਿੱਚ ਇਸ ਸਮੇਂ ਕਾਫੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ , ਕਿਉਂਕਿ ਬੀਤੇ ਕੁਝ ਦਿਨਾਂ ਤੋਂ ਬੌਲੀਵੁੱਡ ਦੇ ਨਾਲ ਸਬੰਧਤ ਮੰਦਭਾਗੀਅਾਂ ਤੇ ਦੁਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਇਸ ਵਿਚਕਾਰ ਹੁਣ ਇਸ ਅਦਾਕਾਰਾ ਦੀ ਬਹੁਤ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।
 

error: Content is protected !!