ਹੁਣੇ ਹੁਣੇ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਸੁਪਰੀਮ ਕੋਰਟ ਤੋਂ ਅਚਾਨਕ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜੋ ਇਸ ਕੜਾਕੇ ਦੀ ਠੰਢ ਵਿਚ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਉਥੇ ਹੀ ਇਸ ਮਾਮਲੇ ਤੋਂ ਲੋਕਾਂ ਦੀ ਨਜ਼ਰ ਹਟਾਉਣ ਲਈ ਕੋਈ ਨਾ ਕੋਈ ਹੋਰ ਮਾਮਲਾ ਸਰਕਾਰ ਵੱਲੋਂ ਸਾਹਮਣੇ ਲਿਆਂਦਾ ਜਾ ਰਿਹਾ ਹੈ। ਪਰ ਕਿਸਾਨਾਂ ਦਾ ਜੋਸ਼ ਤੇ ਜਜ਼ਬਾ ਕਿਸੇ ਹੋਰ ਮੁੱਦੇ ਕਾਰਨ ਭਟਕ ਨਹੀਂ ਸਕਦਾ। ਕਿਸਾਨ ਜਥੇ ਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ ਕੱਲ ਦਿੱਲੀ ਵਿੱਚ ਟਰੈਕਟਰ ਮਾਰਚ ਦਾ ਆਯੋਜਨ ਕੀਤਾ ਗਿਆ।

ਜਿੱਥੇ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਹੀ ਟਰੈਕਟਰ ਨਜ਼ਰ ਆਏ। ਉਥੇ ਹੀ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਸੁਪਰੀਮ ਕੋਰਟ ਤੋਂ ਅਚਾਨਕ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਬਾਰੇ ਅੱਜ ਖਬਰ ਸਾਹਮਣੇ ਆਈ ਹੈ। ਬਲਵੰਤ ਸਿੰਘ ਰਾਜੋਆਣਾ ਸਾਬਕਾ ਪੰਜਾਬ ਪੁਲਿਸ ਕਾਂਸਟੇਬਲ ਨੂੰ ਪੰਜਾਬ ਸਕੱਤਰੇਤ ਦੇ ਬਾਹਰ ਹੋਏ। ਧ-ਮਾ-ਕੇ। ਵਿਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ। ਮਾ-ਰ-ਨ। ਦੇ ਦੋ- ਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਰਾਜੋਆਣਾ ਨੂੰ ਇਸ ਦੇ ਵਿੱਚ ਸ਼ਾਮਲ ਹੋਣ ਦਾ। ਦੋ- ਸ਼ੀ। ਠਹਿਰਾਇਆ ਗਿਆ ਸੀ। ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕਾਂ ਦੀ। ਮੌ-ਤ ਹੋ ਗਈ ਸੀ । ਇਸ ਕੇਸ ਨੂੰ 25 ਸਾਲ ਦਾ ਲੰਮਾ ਸਮਾਂ ਹੋ ਚੁੱਕਾ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਮੁਕੂਲ ਰੋਹਤਗੀ ਨੇ ਕਿਹਾ ਹੈ ਕਿ ਰਾਜੋਆਣੇ ਦੀ ਦਯਾ ਪਟੀਸ਼ਨ 8 ਸਾਲ ਤੋਂ ਸੁਣਵਾਈ ਅਧੀਨ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ । ਸ- ਜ਼ਾ । ਨੂੰ ਉਮਰ ਕੈਦ ਵਿੱਚ ਬਦਲਣ ਲਈ

ਰਾਸ਼ਟਰਪਤੀ ਨੂੰ ਸਿਫਾਰਸ਼ ਭੇਜਣ ਤੇ 26 ਜਨਵਰੀ ਤੋਂ ਪਹਿਲਾਂ 25 ਜਨਵਰੀ ਤਕ ਹੀ ਫੈਸਲਾ ਲਿਆ ਜਾਵੇ। ਮੁੱਖ ਮੰਤਰੀ ਬੇਅੰਤ ਸਿੰਘ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਿਆ ਸੀ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸ- ਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਕਦੋ ਭੇਜੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਦੋ ਹਫਤਿਆਂ ਵਿੱਚ ਜਵਾਬ ਦੀ ਮੰਗ ਕੀਤੀ ਸੀ।

error: Content is protected !!