ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਲਾਕਾਰਾਂ ਦੀ ਗੱਲ ਕੀਤੀ ਜਾਵੇ ਤਾਂ, ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਬਣੇ ਰਹਿੰਦੇ ਹਨ। ਪੰਜਾਬ ਦੇ ਬਹੁਤ ਸਾਰੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਜਿੱਥੇ ਕਿਸਾਨੀ ਸੰਘਰਸ਼ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਸੰਗੀਤ ਅਤੇ ਕਲਾ ਖੇਤਰ ਦੇ ਕੁਝ ਅਜਿਹੇ ਪਰਿਵਾਰ ਹਨ ਜਿਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਸਮੇਤ ਕਿਸਾਨੀ ਸੰਘਰਸ਼ ਵਿੱਚ ਹਾਜ਼ਰੀ ਲਗਵਾਈ ਜਾਂਦੀ ਰਹੀ ਹੈ। ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਵੀ ਅੱਗੇ ਆ ਕੇ ਬਾਂਹ ਫੜੀ ਗਈ ਹੈ ਅਤੇ ਕਰੋਨਾ ਨਾਲ ਪੀੜਤ ਬਹੁਤ ਸਾਰੇ ਲੋਕਾਂ ਦੀ ਆਰਥਿਕ ਮਦਦ ਵੀ ਕੀਤੀ ਗਈ ਹੈ।

ਅਜਿਹੀਆਂ ਸਖਸੀਅਤਾਂ ਕਿਸੇ ਮਸੀਹਾ ਤੋਂ ਘੱਟ ਨਹੀਂ ਹਨ। ਉੱਥੇ ਹੀ ਪੰਜਾਬੀ ਗਾਇਕੀ ਅਤੇ ਕਲਾਕਾਰ ਖੇਤਰ ਦੇ ਅਜਿਹੇ ਲੋਕ ਹਨ ਜੋ ਹਮੇਸ਼ਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਜਿੱਥੇ ਕੁਝ ਗੱਲਾਂ ਲੋਕਾਂ ਦੇ ਹਿੱਤਾਂ ਲਈ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਆਪਣੀਆਂ ਨਿੱਜੀ ਗੱਲਾਂ ਕਰਨ ਵਿਚ ਚਰਚਾ ਵਿੱਚ ਆ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਰਦੂਲ਼ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਨਵੀਂ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਖਬਰ ਸੁਣਦੇ ਹੀ ਪੰਜਾਬੀ ਕਲਾਕਰ ਅਤੇ ਅਤੇ ਗਾਇਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਿਉਂਕਿ ਗੌਰਤਲਬ ਹੈ ਕਿ ਪਹਿਲਾਂ ਇਸ ਸੰਸਥਾ ਦੇ ਪ੍ਰਧਾਨ ਸਵ: ਸਰਦੂਲ ਸਿਕੰਦਰ ਸਨ। ਜਿਨ੍ਹਾਂ ਦੇ ਦਿਹਾਂਤ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

ਇਸ ਲਈ ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਅੱਜ ਖੰਨਾ ਵਿਚ ਇਕੱਠੇ ਹੋਏ ਪੰਜਾਬੀ ਪ੍ਰਮੁੱਖ ਗਾਇਕਾਂ ਵਿਚ ਹੰਸਰਾਜ ਹੰਸ, ਦੇਬੀ ਮਕਸੂਸਪੁਰੀ, ਦਵਿੰਦਰ ਖੰਨੇ ਵਾਲਾ, ਬੱਬੂ ਮਾਨ, ਇੰਦਰਜੀਤ ਨਿੱਕੂ, ਜਸਵੀਰ ਜੱਸੀ, ਆਦਿ ਸ਼ਾਮਿਲ ਸਨ। ਪੰਜਾਬ ਵਿੱਚ ਵੱਖ ਵੱਖ ਸ਼ਖਸੀਅਤਾਂ ਵੱਲੋਂ ਅੰਤਰਰਾਸ਼ਟਰੀ ਕਲਾ ਮੰਚ ਦੀ ਪ੍ਰਧਾਨ ਬਣਨ ਤੇ ਗਾਇਕਾ ਅਮਰ ਨੂਰੀ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ।

error: Content is protected !!