ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰ ਰਾਜ ਬੱਬਰ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿਚ ਸਾਰੇ ਧਰਮ ,ਜਾਤ, ਰੰਗ ਅਤੇ ਨਸਲ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਸਾਰੇ ਲੋਕਾਂ ਵੱਲੋਂ ਹਰ ਇੱਕ ਧਰਮ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬ ਵਿੱਚ ਸਿੱਖ ਧਰਮ ਦੀ ਸਭ ਪਾਸੇ ਸਰਦਾਰੀ ਬਰਕਰਾਰ ਹੈ। ਉੱਥੇ ਹੀ ਸਾਰੇ ਲੋਕਾਂ ਵੱਲੋਂ ਸਿੱਖ ਧਰਮ ਦੀ ਪੂਰੀ ਤਰ੍ਹਾਂ ਸ਼ਰਧਾ ਨਾਲ ਮਰਿਆਦਾ ਨੂੰ ਕਾਇਮ ਰੱਖਿਆ ਜਾਂਦਾ ਹੈ। ਜਿੱਥੇ ਸਾਰੇ ਲੋਕਾਂ ਵੱਲੋਂ ਦਸਾਂ ਗੁਰੂਆਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪੂਰਾ ਵਿਸ਼ਵਾਸ ਕੀਤਾ ਜਾਂਦਾ ਹੈ। ਉੱਥੇ ਹੀ ਸਾਰੀ ਦੁਨੀਆਂ ਲਈ ਪਵਿੱਤਰ ਅਸਥਾਨ ਸ੍ਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਹਮੇਸ਼ਾਂ ਖਿੱਚ ਦਾ ਕੇਂਦਰ ਬਣਿਆ ਰਹਿੰਦਾ ਹੈ।

ਜਿੱਥੇ ਦੁਨੀਆ ਦੇ ਕੋਨੇ-ਕੋਨੇ ਵਿਚੋਂ ਆ ਕੇ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਥੇ ਹੀ ਦੇਸ਼ ਵਿਦੇਸ਼ ਤੋਂ ਵੱਡੀਆਂ ਸ਼ਖਸਿਅਤਾਂ ਵੀ ਖਾਸ ਤੌਰ ਤੇ ਨਤਮਸਤਕ ਹੋਣ ਪਹੁੰਦੀਆਂ ਹਨ। ਜਿਨ੍ਹਾਂ ਦੇ ਆਉਣ ਦੀਆਂ ਖਬਰਾਂ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹੁਣ ਮਸ਼ਹੂਰ ਬੋਲੀਵੁਡ ਅਦਾਕਾਰ ਰਾਜ ਬੱਬਰ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਭ ਜਾਣਕਾਰੀ ਅਨੁਸਾਰ ਫ਼ਿਲਮੀ ਖੇਤਰ ਅਤੇ ਰਾਜਨੀਤੀ ਜਗਤ ਵਿਚ ਆਪਣੀ ਪਛਾਣ ਬਣਾਉਣ ਵਾਲੇ ਰਾਜ ਬੱਬਰ ਪੰਜਾਬ ਨਾਲ ਬਹੁਤ ਜ਼ਿਆਦਾ ਮੋਹ ਰੱਖਦੇ ਹਨ।

ਜਿੱਥੇ ਬਹੁਤ ਸਾਰੇ ਫਿਲਮੀਂ ਅਦਾਕਾਰਾਂ ਵੱਲੋਂ ਪੰਜਾਬ ਦੇ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ ਜਾਂਦਾ ਹੈ। ਆਏ ਦਿਨ ਹੀ ਕੋਈ ਨਾ ਕੋਈ ਸਖਸ਼ੀਅਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਰਸ਼ਨ ਦੀਦਾਰ ਕਰਨ ਆਉਂਦੀ ਹੈ ਜਿਸ ਬਾਰੇ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਥੇ ਹੀ ਅੱਜ ਰਾਜ ਸਭਾ ਦੇ ਸਾਬਕਾ ਮੈਂਬਰ ਅਤੇ ਫ਼ਿਲਮੀ ਅਦਾਕਾਰ ਰਾਜ ਬੱਬਰ ਵੱਲੋਂ ਅੱਜ ਹਰਿਮੰਦਰ ਸਾਹਿਬ ਵਿੱਚ ਹਾਜ਼ਰੀ ਲਵਾਈ ਗਈ। ਉੱਥੇ ਹੀ ਉਨ੍ਹਾਂ ਵੱਲੋਂ ਨਤਮਸਤਕ ਹੋਣ ਤੋਂ ਬਾਅਦ ਇਲਾਹੀ ਬਾਣੀ ਦਾ ਵੀ ਆਨੰਦ ਮਾਣਿਆ ਗਿਆ।

ਅੱਜ ਜਦੋ ਰਾਜ ਬੱਬਰ ਵੱਲੋਂ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ ਤਾਂ ਉਨ੍ਹਾਂ ਦੇ ਨਾਲ ਹੀ ਫਿਲਮੀ ਨਿਰਦੇਸ਼ਕ ਕੇਸੀ ਬੋਕਾਡਿਆ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਸਾਰੀ ਦੁਨੀਆਂ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬਹੁਤ ਹੀ ਜ਼ਿਆਦਾ ਸ਼ਰਧਾ ਹੈ। ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਆ ਕੇ ਨਤਮਸਤਕ ਹੁੰਦੀਆਂ ਹਨ।

error: Content is protected !!