ਹੁਣੇ ਹੁਣੇ ਸ਼ਾਹਰੁਖ਼ ਖ਼ਾਨ ਦੇ ਪੁੱਤ ਨੇ ਪੁਲਸ ਅੱਗੇ ਕਰਤਾ ਇਹ ਵੱਡਾ ਗੁਪਤ ਖੁਲਾਸਾ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਤੋਂ ਬਾਅਦ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰ ਕੇ ਸਾਰੀ ਦੁਨੀਆਂ ਵਿੱਚ ਆਪਣੀ ਪਹਿਚਾਣ ਬਣਾਈ ਹੈ। ਉਸ ਮਿਹਨਤ ਸਦਕਾ ਹੀ ਉਹਨਾਂ ਵੱਲੋਂ ਬੁਲੰਦੀਆਂ ਨੂੰ ਛੂਹਿਆ ਗਿਆ ਹੈ। ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਆਪਣੇ ਬੱਚਿਆਂ ਨੂੰ ਵੀ ਇਸ ਮੁਕਾਮ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਤਾਂ ਜੋ ਉਨ੍ਹਾਂ ਦੇ ਬੱਚੇ ਵੀ ਅੱਗੇ ਆ ਕੇ ਉਨ੍ਹਾਂ ਦਾ ਨਾਮ ਰੌਸ਼ਨ ਕਰ ਸਕਣ। ਪਰ ਬਹੁਤ ਸਾਰੀਆਂ ਅਜਿਹੀਆਂ ਮਸ਼ਹੂਰ ਫਿਲਮੀ ਹਸਤੀਆਂ ਹਨ ਜਿਨ੍ਹਾਂ ਨੂੰ ਆਪਣੇ ਬੱਚਿਆਂ ਦੀਆਂ ਹਰਕਤਾਂ ਕਾਰਨ ਸ਼ਰਮਸਾਰ ਹੋਣਾ ਪੈਂਦਾ ਹੈ।

ਜਿਥੇ ਫ਼ਿਲਮੀ ਅਦਾਕਾਰ ਆਪਣੀਆਂ ਸੁਪਰਹਿੱਟ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਬਣਦੇ ਹਨ ਉਥੇ ਹੀ ਆਪਣੇ ਬੱਚਿਆਂ ਦੇ ਕਾਰਨ ਵੀ ਉਹ ਚਰਚਾ ਵਿਚ ਆ ਜਾਂਦੇ ਹਨ। ਹੁਣ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤ ਵੱਲੋਂ ਪੁਲਿਸ ਅੱਗੇ ਇਹ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਸਾਰੇ ਲੋਕ ਹੈਰਾਨ ਰਹਿ ਗਏ ਹਨ। ਦੇਸ਼ ਅੰਦਰ ਜਿਥੇ ਨਸ਼ੇ ਦੇ ਖਾਤਮੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਐੱਨ ਸੀ ਬੀ ਵਲੋ ਕਰੂਜ਼ ਡਰੱਗ ਪਾਰਟੀ ਮਾਮਲੇ ਹੇਠ ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਦੇ ਨਾਲ ਉਸਦੇ ਇਕ ਦੋਸਤ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵੱਲੋਂ ਜਿੱਥੇ ਆਰੀਅਨ ਅਤੇ ਉਸ ਦੇ ਦੋਸਤ ਅਰਬਾਜ਼ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਨੇ ਇਸ ਦੀ ਵਧੇਰੇ ਜਾਣਕਾਰੀ ਨਹੀਂ ਦਿੱਤੀ ਉਨ੍ਹਾਂ ਨੂੰ ਡਰੱਗਜ਼ ਕੌਣ ਦਿੰਦਾ ਹੈ ਅਰਬਾਜ਼ ਨੇ ਦੱਸਿਆ ਹੈ ਕਿ ਗੋਆ ਦਾ ਕੋਈ ਪੈਡਲਰ ਉਨ੍ਹਾਂ ਨੂੰ ਡਰੱਗਜ਼ ਦਿੰਦਾ ਸੀ। ਉਥੇ ਹੀ ਸ਼ਾਹਰੁਖ ਖਾਨ ਨਾਲ ਉਸ ਦੇ ਬੇਟੇ ਆਰੀਅਨ ਦੀ ਐਨ ਸੀ ਬੀ ਵੱਲੋਂ ਦੋ ਮਿੰਟ ਲਈ ਫੋਨ ਉਪਰ ਗੱਲ ਕਰਵਾਈ ਗਈ ਹੈ।

ਸ਼ਾਹਰੁਖ ਖਾਨ ਦੇ ਵਕੀਲ ਸਤੀਸ਼ ਮਾਨਸ਼ਿੰਦੇ ਵੱਲੋਂ ਆਰੀਅਨ ਨੂੰ ਬਚਾਉਣ ਲਈ ਉਸ ਦਾ ਕੇਸ ਲੜਿਆ ਜਾਵੇਗਾ ਅਤੇ ਅਦਾਲਤ ਵਿੱਚ ਉਸਦਾ ਬਚਾਅ ਕਰਨਗੇ। ਜੋ ਕਿ ਬਹੁਤ ਸਾਰੇ ਫ਼ਿਲਮੀ ਸਿਤਾਰਿਆਂ ਦੇ ਕੇਸ ਹੱਲ ਕਰ ਚੁੱਕੇ ਹਨ। ਉਥੇ ਹੀ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਡਰੱਗਜ਼ ਲੈ ਰਿਹਾ ਹੈ।

error: Content is protected !!