ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ । ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਹਰ ਹੱਥਕੰਡੇ ਅਪਨਾਏ ਜਾ ਰਹੇ ਨੇ ਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਹਾਸਲ ਕਰ ਕੇ ਪੰਜਾਬ ਚ ਆਪਣੀ ਸਰਕਾਰ ਬਣਾਈ ਜਾ ਸਕੇ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਿਸਾਨੀ ਅੰਦੋਲਨ ਦਾ ਵੀ ਕਾਫ਼ੀ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ । ਕਿਸਾਨਾਂ ਦੇ ਵੱਲੋਂ ਵੀ ਲਗਾਤਾਰ ਰੈਲੀਆਂ ਕਰ ਰਹੇ ਨੇਤਾਵਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਜਿੱਥੇ ਅੱਜ ਜਲੰਧਰ ਦੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਵੱਲੋਂ ਰੈਲੀ ਕੀਤੀ ਗਈ ।

ਜਿਸ ਮੌਕੇ ਸੁਖਬੀਰ ਸਿੰਘ ਬਾਦਲ ਵੀ ਪਹੁੰਚੇ ਸਨ ਤਾਂ ਕਿਸਾਨਾਂ ਦਾ ਉਨ੍ਹਾਂ ਦਾ ਵਿਰੋਧ ਕੀਤਾ ਗਿਆ ।ਵਿਰੋਧ ਕਰਦੇ ਹੋਏ ਕਿਸਾਨਾਂ ਦੇ ਵੱਲੋਂ ਉਨ੍ਹਾਂ ਦੇ ਕਾਫ਼ਲੇ ਤੇ ਜੁੱਤੀ ਤਕ ਸੁੱਟੀ ਗਈ । ਹੁਣ ਇਸੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਇਕ ਬੇਹੱਦ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਿਆ ਹੈ । ਦਰਅਸਲ ਹਲਕਾ ਪਾਇਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਬੇਹੱਦ ਹੀ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ ।

ਹੁਣ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮੀ ਮਾਂਗੇਵਾਲ ਪਰਿਵਾਰ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਲ ਹੋ ਗਿਆ । ਕਿਸੇ ਸਮੇਂ ਕਾਂਗਰਸ ਪਾਰਟੀ ਵਿਚ ਸਿਆਸੀ ਤੂਤੀ ਬੋਲ ਦੇ ਪਰਿਵਾਰ ਤੇ ਜਥੇਦਾਰ ਹਰਨੇਕ ਸਿੰਘ ਮਾਂਗੇਵਾਲ ਜਿਹੜੇ 1992 ਤੋਂ 97 ਤੱਕ ਹਲਕਾ ਪਾਇਲ ਦੇ ਵਿਧਾਇਕ ਅਤੇ 95 ਤੋਂ 97 ਤੱਕ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ।

ਸੌ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਬੇਹੱਦ ਦੀ ਬੁਰੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਇਕ ਉੱਗਿਆ ਹੋਇਆ ਸਿਆਸੀ ਲੀਡਰ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਚੁੱਕਿਆ ਹੈ । ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਫੇਰਬਦਲ ਹੁੰਦੀ ਹੀ ਰਹਿੰਦੀ ਹੈ । ਕਈ ਸਿਆਸੀ ਲੀਡਰ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਲ ਹੁੰਦੇ ਹਨ ਤੇ ਕਈ ਸਿਆਸੀ ਲੀਡਰ ਮੌਜੂਦਾ ਸਰਕਾਰ ਨੂੰ ਛੱਡ ਕੇ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਵਿੱਚ ਵੀ ਜਾਂਦੇ ਹਨ ।

error: Content is protected !!