ਹੁਣੇ ਹੁਣੇ ਸੁਖਪਾਲ ਖਹਿਰਾ ਲਈ ਆ ਗਈ ਵੱਡੀ ਮਾੜੀ ਖਬਰ – ਇਸ ਮਾਮਲੇ ਚ ਕੀਤਾ ਗਿਆ ਗਿਰਫ਼ਤਾਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਪੱਕੀ ਹੋਈ ਹੈ ਅਤੇ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅੱਜ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਐਲਾਨ ਕੀਤੇ ਜਾ ਰਹੇ ਹਨ। ਸਾਰੇ ਵਿਧਾਇਕਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸ ਸਭ ਦੇ ਬਾਵਜੂਦ ਵੀ ਬਹੁਤ ਸਾਰੇ ਵਿਧਾਇਕ ਕਿਸੇ ਨਾ ਕਿਸੇ ਮਾਮਲੇ ਵਿੱਚ ਫਸੇ ਹਨ ਅਤੇ ਵਿਵਾਦਾਂ ਦੇ ਵਿਚ ਆਉਣ ਕਾਰਨ ਇਸ ਦਾ ਅਸਰ ਉਹਨਾਂ ਦੇ ਰਾਜਨੀਤਿਕ ਸਫ਼ਰ ਉਪਰ ਪੈ ਰਿਹਾ ਹੈ।

ਜਿਸ ਕਾਰਨ ਅਗਲੀਆਂ ਹੋਣ ਵਾਲੀਆਂ ਚੋਣਾਂ ਵਿੱਚ ਉਹਨਾਂ ਦਾ ਹਿੱਸਾ ਲੈਣਾ ਵੀ ਮੁਸ਼ਕਲ ਹੋ ਸਕਦਾ ਹੈ। ਹੁਣ ਸੁਖਪਾਲ ਖਹਿਰਾ ਲਈ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਾਮਲੇ ਚ ਗਿਰਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਉਸ ਸਮੇਂ ਵਿਵਾਦਾਂ ਵਿਚ ਘਿਰ ਗਏ ਜਦੋਂ ਮਨੀ ਲਾਂਡਰਿੰਗ ਮਾਮਲੇ ਵਿਚ E.D ਵਲੋਂ ਸੁਖਪਾਲ ਖਹਿਰਾ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਘਟਨਾ ਦੀ ਜਾਣਕਾਰੀ ਖੁਦ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਜਾਰੀ ਕੀਤੀ ਗਈ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੰਡੀਗੜ੍ਹ ਵਿਚ ਰਿਹਾਇਸ਼ ਤੇ ਮੌਜੂਦ ਸਨ। ਉਸ ਸਮੇਂ ਅੱਜ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਵੀ ਮਾਰਿਆ ਗਿਆ ਸੀ। ਇਹ ਛਾਪਾ ਈ ਡੀ ਦੀ ਟੀਮ ਵੱਲੋ ਉਨ੍ਹਾਂ ਦੇ ਸੈਕਟਰ-5 ਸਥਿਤ ਕੋਠੀ ਉਪਰ ਮਾਰਿਆ ਗਿਆ ਹੈ। ਉਸ ਸਮੇਂ ਦਿੱਲੀ ਤੋਂ ਆਈ ਈ ਡੀ ਦੀ ਟੀਮ ਦੇ ਨਾਲ ਚੰਡੀਗੜ੍ਹ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਦੇ ਵੀ ਛਾਪੇ ਵਿੱਚ ਮੌਜੂਦ ਹੋਣ ਦੀ ਗੱਲ ਆਖੀ ਗਈ ਹੈ।

ਉਥੇ ਹੀ ਉਨ੍ਹਾਂ ਉਪਰ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਈ ਡੀ ਦੀ ਟੀਮ ਵੱਲੋਂ ਮਨੀ ਲਾਂਡ੍ਰਿੰਗ ਦੇ ਮਾਮਲੇ ਦੇ ਤਹਿਤ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੀ ਇਹ ਗ੍ਰਿਫਤਾਰੀ ਉਨ੍ਹਾਂ ਦੀ ਕੋਠੀ ਵਿੱਚ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕੀਤੀ ਗਈ ਹੈ।

error: Content is protected !!