ਹੁਣੇ ਹੁਣੇ ਹੁਣੇ ਹੁਣੇ ਚੰਨੀ ਸਰਕਾਰ ਨੂੰ ਸਿੱਧੂ ਨੇ ਟਵੀਟ ਕਰ ਦਿੱਤੀ ਇਹ ਨਸੀਹਤ – ਹੋ ਗਈ ਸਾਰੇ ਪਾਸੇ ਚਰਚਾ

ਹੁਣੇ ਆਈ ਤਾਜਾ ਵੱਡੀ ਖਬਰ

ਮੌਸਮ ਦੇ ਬਦਲਾਅ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਪੰਜਾਬ ਵਿੱਚ ਲੋਕਾਂ ਨੂੰ ਭਾਰੀ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਤਰ੍ਹਾਂ ਲੋਕਾਂ ਨੂੰ ਭਰ ਗਰਮੀਆਂ ਵਿੱਚ ਸਾਹਮਣਾ ਕਰਨਾ ਪਿਆ ਸੀ। ਕਿਉਂਕਿ ਕਈ ਮੁਸ਼ਕਲਾਂ ਤੇ ਚਲਦੇ ਹੋਏ ਲੋਕਾਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੱਗਣ ਵਾਲੇ ਬਿਜਲੀ ਦੇ ਕੱਟ ਬਹੁਤ ਸਾਰੇ ਕਾਰੋਬਾਰਾਂ ਨੂੰ ਵੀ ਪ੍ਰਭਾਵਤ ਕਰਦੇ ਹਨ ਜਿੱਥੇ ਬਹੁਤ ਸਾਰੀਆਂ ਇੰਡਸਟਰੀ ਇਸ ਬਿਜਲੀ ਦੇ ਸਿਰ ਤੇ ਚੱਲਦੀਆਂ ਹਨ। ਉੱਥੇ ਹੀ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੇ ਕਾਰੋਬਾਰ ਵੀ ਠੱਪ ਹੁੰਦੇ ਹਨ ਅਤੇ ਉਨ੍ਹਾਂ ਦਾ ਆਰਥਿਕ ਨੁਕਸਾਨ ਵੀ ਹੋ ਜਾਂਦਾ ਹੈ।

ਹੁਣ ਚੰਨੀ ਸਰਕਾਰ ਵੱਲੋਂ ਸਿੱਧੂ ਵੱਲੋਂ ਟਵੀਟ ਕਰ ਕੇ ਇਹ ਨਸੀਹਤ ਦਿੱਤੀ ਗਈ ਹੈ ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਅੰਦਰ ਜਿਥੇ ਬਿਜਲੀ ਦੀ ਕਮੀ ਹੋ ਰਹੀ ਹੈ ਉਥੇ ਹੀ ਪੰਜਾਬ ਦੇ ਸਾਰੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਹੋ ਗਈ ਹੈ। ਕਿਉਂਕਿ ਬਰਸਾਤ ਹੋਣ ਕਾਰਨ ਕੋਲੇ ਦੀਆਂ ਖਾਣਾ ਵਿੱਚ ਪਾਣੀ ਭਰ ਜਾਣ ਕਾਰਨ ਕੋਲੇ ਦੀ ਕਮੀ ਕਾਰਨ ਬਹੁਤ ਸਾਰੇ ਥਰਮਲ ਪਲਾਂਟ ਬੰਦ ਹੋ ਚੁੱਕੇ ਹਨ। ਜਿਸ ਕਾਰਨ ਪੂਰੇ ਪੰਜਾਬ ਵਿੱਚ ਬਿਜਲੀ ਦੀ ਕਿੱਲਤ ਪੈਦਾ ਹੋ ਗਈ ਹੈ। ਨਵਜੋਤ ਸਿੱਧੂ ਵੱਲੋਂ ਬਿਜਲੀ ਸੰਕਟ ਜਿੱਥੇ ਪੰਜਾਬ ਵਿੱਚ ਡੂੰਘਾ ਹੁੰਦਾ ਜਾ ਰਿਹਾ ਹੈ।

ਉਥੇ ਹੀ ਉਨ੍ਹਾਂ ਵੱਲੋਂ ਇਸ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਆਪਣੇ ਕੋਲ 30 ਦਿਨ ਲਈ ਕੋਲਾ ਰੱਖਣਾ ਲਾਜ਼ਮੀ ਕੀਤਾ ਗਿਆ ਸੀ ਉੱਥੇ ਹੀ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਾ ਹੋਣ ਕਾਰਨ ਬਿਜਲੀ ਦੀ ਸਮੱਸਿਆ ਨਾਲ ਮੁਸ਼ਕਿਲ ਆ ਸਕਦੀ ਹੈ ਅਤੇ ਪੰਜਾਬ ਵਿੱਚ ਬਲੈਕ ਆਊਟ ਹੋ ਸਕਦਾ ਹੈ। ਕਿਉਂਕਿ ਅਗਰ ਕੋਲੇ ਦੀ ਸਪਲਾਈ ਛੇਤੀ ਨਾ ਹੋਈ ਤਾਂ ਆਉਣ ਵਾਲੇ ਤਿਉਹਾਰੀ ਸੀਜ਼ਨ ਦੇ ਵਿੱਚ ਵੀ ਬਿਜਲੀ ਦੀ ਕਮੀ ਦੇਖੀ ਜਾ ਸਕਦੀ ਹੈ।

ਨਵਜੋਤ ਸਿੱਧੂ ਨੇ ਕਿਹਾ ਹੈ ਕਿ ਹੁਣ ਬਿਜਲੀ ਦੀ ਮੁਸ਼ਕਲ ਨੂੰ ਹੱਲ ਕਰਨ ਲਈ ਸੋਲਰ ਪੀ ਪੀ ਏ ਅਤੇ ਛੱਤ ਵਾਲੇ ਸੋਲਰ ਸਿਸਟਮ ਨੂੰ ਗ੍ਰਿਡ ਨਾਲ ਜੋੜਨ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਕੀਤਾ ਗਿਆ ਹੈ। ਹੁਣ ਐਤਵਾਰ ਨੂੰ 8 ਘੰਟੇ ਤੱਕ ਬਿਜਲੀ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਵਿੱਚ ਕੋਲੇ ਦੀ ਗੱਡੀ ਆ ਰਹੀ ਹੈ।ਉੱਥੇ ਹੀ ਪੰਜਾਬ ਨੂੰ ਜ਼ਰੂਰਤ ਦੇ ਅਨੁਸਾਰ ਕੋਲਾ ਪ੍ਰਾਪਤ ਨਹੀਂ ਹੋਇਆ ਹੈ।

error: Content is protected !!