2 ਢਾਬਿਆਂ ਤੋਂ ਥੁੱਕ ਕਾਂਡ ਦੇ ਬਾਅਦ ਹੁਣ ਇਥੇ ਵੀ ਥੁੱਕ ਲਗਾ ਕੇ ਰੋਟੀਆਂ ਬਣਾਉਂਦੇ ਆ ਗਈ ਪੁਲਸ ਦੇ ਕਾਬੂ

ਆਈ ਤਾਜ਼ਾ ਵੱਡੀ ਖਬਰ 

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਹੈ। ਜਿੱਥੇ ਤੁਹਾਨੂੰ ਹਰ ਇਕ ਤਰ੍ਹਾਂ ਦੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਦੀ ਹੈ। ਸੋਸ਼ਲ ਮੀਡੀਆ ਦੇ ਜ਼ਰੀਏ ਤੁਹਾਨੂੰ ਹਰ ਜਗਾ ਤੇ ਵਾਪਰਨ ਵਾਲੀਆਂ ਖ਼ਬਰਾਂ ਦੀ ਜਾਣਕਾਰੀ ਹਾਸਲ ਹੋ ਜਾਂਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਲੋਕਾਂ ਦੇ ਰੂਬਰੂ ਕੀਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਹੈਰਾਨ ਰਹਿ ਜਾਂਦੇ ਹਨ। ਜਿਸ ਸਦਕਾ ਲੋਕਾਂ ਦਾ ਕਈ ਕਾਰੋਬਾਰਾਂ ਤੋਂ ਵਿਸ਼ਵਾਸ਼ ਵੀ ਉੱਠ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਕਿਉ ਕੇ ਉਨਾਂ ਵੱਲੋਂ ਕੀਤੀ ਗਈ ਗ਼ਲਤੀ ਦੇ ਚਲਦੇ ਹੋਏ ਹੀ ਉਨ੍ਹਾਂ ਨੂੰ ਅਜਿਹਾ ਖਮਿਆਜਾ ਭੁਗਤਣਾ ਪੈਂਦਾ ਹੈ। ਕੁਝ ਲੋਕਾਂ ਵੱਲੋਂ ਜਿੱਥੇ ਆਪਣੇ ਕੰਮ ਨਾਲ ਬੇਇਨਸਾਫ਼ੀ ਕੀਤੀ ਜਾਂਦੀ ਹੈ ਉਥੇ ਹੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾਂਦਾ ਹੈ।

ਹੁਣ ਇਥੇ 2 ਜਗ੍ਹਾ ਤੋਂ ਥੁੱਕ ਕਾਂਡ ਤੋਂ ਬਾਅਦ ਇੱਥੇ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਪੁਲਸ ਦੇ ਕਾਬੂ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਖਨਊ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹੋਰ ਵਿਅਕਤੀ ਵੱਲੋਂ ਢਾਬੇ ਤੇ ਹੀ ਤੰਦੂਰੀ ਰੋਟੀ ਨੂੰ ਥੁੱਕ ਲਾਕੇ ਬਣਾਏ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਵੇਖਦੇ ਹੀ ਪੁਲਸ ਤੁਰੰਤ ਹਰਕਤ ਵਿਚ ਆ ਗਈ ਅਤੇ ਢਾਬੇ ਤੇ ਪਹੁੰਚ ਕੇ ਥੁੱਕ ਲਾ ਕੇ ਰੋਟੀਆਂ ਬਣਾਉਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਥੁੱਕ ਲਾ ਕੇ ਤੰਦੂਰ ਵਿਚ ਰੋਟੀਆਂ ਪਾਉਂਦੇ ਹੋਏ ਜੋ ਵਿਅਕਤੀ ਵੀਡੀਓ ਵਿਚ ਦਿਖਾਈ ਦਿੱਤਾ ਹੈ , ਇਹ ਕਾਕੋਰੀ ਦੇ ਇਮਾਮ ਅਲੀ ਹੋਟਲ ਦਾ ਦੱਸਿਆ ਜਾ ਰਿਹਾ ਹੈ।

ਇਹ ਵੀਡੀਓ ਮੋਬਾਈਲ ਫੋਨ ਦੇ ਜ਼ਰੀਏ ਰਿਕਾਰਡ ਕੀਤੀ ਗਈ ਹੈ ਜਿਸ ਵਿਚ ਦਿਖਾਇਆ ਗਿਆ ਹੈ ਕਿ ਢਾਬੇ ਤੇ ਕਿਸ ਤਰਾਂ ਥੁੱਕ ਲਾ ਕੇ ਤੰਦੂਰ ਵਿਚ ਰੋਟੀਆਂ ਪਾਈਆਂ ਜਾ ਰਹੀਆਂ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਹੈ। ਕਿਉਂਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਕਿਸੇ ਵਿਅਕਤੀ ਵੱਲੋਂ ਇਸ ਨੂੰ ਕੈਮਰੇ ਵਿੱਚ ਕੈਦ ਕੀਤਾ ਗਿਆ ਹੈ।

ਜਿਸ ਵਿਚ ਪੂਰੀ ਤਰਾਂ ਸਾਫ ਦਿਖਾਈ ਦਿੰਦਾ ਹੈ ਕੇ ਤੰਦੂਰੀ ਰੋਟੀ ਬਣਾਉਣ ਵਾਲੇ ਵਿਅਕਤੀ ਵੱਲੋਂ ਥੁੱਕ ਲਗਾਇਆ ਜਾ ਰਿਹਾ ਹੈ। ਇਸ ਘਟਨਾ ਦੇ ਕਾਰਨ ਪੁਲੀਸ ਵੱਲੋਂ ਚਾਰ ਕਰਮਚਾਰੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਪੁਛਗਿਛ ਕੀਤੀ ਜਾ ਰਹੀ ਹੈ।

error: Content is protected !!