500 ਸੈਨਿਕ ਅਤੇ 22 ਹੈਲੀਕਾਪਟਰ ਲਗਾ ਕੇ ਫੜਿਆ ਇਹ ਖਤਰਨਾਕ ਬੰਦਾ 43 ਕਰੋੜ ਦਾ ਸੀ ਇਨਾਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀ ਭਾਲ ਲਈ ਉਸ ਦੇਸ਼ ਦੀਆਂ ਸਰਕਾਰਾਂ ਵੱਲੋਂ ਅੱਡੀ ਚੋਟੀ ਦਾ ਜੋਰ ਲਗਾ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਜਾ ਸਕੇ। ਜਿਨ੍ਹਾਂ ਵੱਲੋਂ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਅੱਜ ਦੁਨੀਆਂ ਦੇ ਸਾਰੇ ਦੇਸ਼ਾਂ ਵਿਚ ਵੀ ਨਸ਼ਾ ਤਸਕਰੀ ਦੇ ਮਾਮਲੇ ਆਮ ਹੀ ਸਾਹਮਣੇ ਆ ਰਹੇ ਹਨ। ਜਿੱਥੇ ਅਜਿਹੇ ਅਨਸਰਾਂ ਨੂੰ ਸਰਕਾਰਾਂ ਵੱਲੋਂ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ। ਜਿਸ ਸਦਕਾ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਹੁਣ 500 ਸੈਨਿਕ ਅਤੇ 22 ਹੈਲੀਕਾਪਟਰ ਲਗਾ ਕੇ ਇਸ ਖਤਰਨਾਕ ਅਪਰਾਧੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਸ ਦੇਸ਼ ਦੇ ਸਿਰ ਉਪਰ 43 ਕਰੋੜ ਦਾ ਇਨਾਮ ਰੱਖਿਆ ਗਿਆ ਸੀ। ਇਸ ਵਿਅਕਤੀ ਦੀ ਗ੍ਰਿਫਤਾਰੀ ਦੀ ਖਬਰ ਹੁਣ ਰਾਸ਼ਟਰਪਤੀ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੋਲੰਬੀਆ ਤੋਂ ਸਾਹਮਣੇ ਆਈ ਹੈ। ਜਿੱਥੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਸਭ ਤੋਂ ਵੱਧ ਵਾਂਟੇਡ ਲੋਕਾਂ ਵਿੱਚੋਂ ਇੱਕ ਖਤਰਨਾਕ ਨੇਤਾ ਐਂਟੋਨੀਓ ਯੂਸੁਗਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਜਿੱਥੇ ਇਸ ਨੂੰ ਹਿਰਾਸਤ ਵਿੱਚ ਲੈਣ ਲਈ 500 ਵਿਸ਼ੇਸ਼ ਬਲਾਂ ਦੇ ਸੈਨਿਕਾਂ, ਅਤੇ 22 ਹੈਲੀਕਾਪਟਰਾਂ ਦੀ ਵਰਤੋਂ ਕੀਤੀ ਗਈ ਹੈ। ਐਤਵਾਰ ਨੂੰ ਫ਼ਿਲਮਬੀਨ ਦੀ ਸਰਕਾਰ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਘਰ ਆਖਿਆ ਗਿਆ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਜਿਸ ਨੂੰ ਕਿ ਸਿਆਸਤਦਾਨਾਂ ਸੈਨਿਕਾਂ , ਪੁਲਿਸ ਅਧਿਕਾਰੀਆਂ ਅਤੇ ਹੋਰ ਹੱਤਿਆਵਾਂ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਥੇ ਹੀ ਯੂਸੁਗਾ ਨੂੰ ਦੁਨੀਆ ਦਾ ਸਭ ਤੋਂ ਭਿਆਨਕ ਨਸ਼ਾ ਤਸਕਰ ਵੀ ਆਖਿਆ ਜਾਂਦਾ ਰਿਹਾ ਹੈ।

ਇਸ ਲਈ ਕਿ ਸਰਕਾਰ ਵੱਲੋਂ ਇਸ ਨੂੰ ਹਿਰਾਸਤ ਵਿੱਚ ਲੈਣ ਲਈ ਇਸ ਉਪਰ ਭਾਰੀ ਇਨਾਮ ਦੀ ਰਾਸ਼ੀ ਰੱਖੀ ਗਈ। ਇਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਰੇਵਾਲਾਂ ਨੇਤਾ ਵੀ ਆਖਿਆ ਜਾਂਦਾ ਸੀ। 50 ਸਾਲਾ ਯੂਸੁਗਾ ਨੂੰ ਗ੍ਰਿਫਤਾਰ ਕਰਨ ਵਾਸਤੇ ਫੌਜ ਅਤੇ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਸੀ। ਇਹਨਾਂ ਦੇ ਗਰੁਪ ਵੱਲੋਂ ਅਮਰੀਕਾ ਨੂੰ ਨਿਸ਼ਾਨੇ ਤੇ ਲੈਣ ਲਈ ਕੋਕੀਨ ਦੀ ਤਸਕਰੀ ਵੀ ਕੀਤੀ ਜਾ ਰਹੀ ਸੀ।

error: Content is protected !!