CBSE ਦੇ ਵਿਦਿਆਰਥੀਂ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਿੱਥੇ ਪੂਰੀ ਦੁਨੀਆਂ ਭਰ ਵਿਚ ਰੂਸ ਅਤੇ ਯੂਕਰੇਨ ਵਿੱਚ ਵਧ ਰਹੇ ਤਣਾਅ ਕਾਰਨ ਚਿੰਤਾ ਵਧ ਰਹੀ ਹੈ , ਜਿਸ ਤਰ੍ਹਾਂ ਦੀਆਂ ਤਸਵੀਰਾਂ ਯੂਕਰੇਨ ਤੋਂ ਸਾਹਮਣੇ ਆ ਰਹੀਆਂ ਹਨ ਉਸ ਦੇ ਚਲਦੇ ਹੁਣ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਯੂਕਰੇਨ ਤੋਂ ਵਾਪਸ ਆਪਣੇ ਦੇਸ਼ ਦੇ ਵਿੱਚ ਲਿਆਇਆ ਜਾ ਰਿਹਾ ਹੈ । ਦੂਜੇ ਪਾਸੇ ਕੋਰੋਨਾ ਮਹਾਂਮਾਰੀ ਦੇ ਕਾਰਨ ਵੀ ਦੁਨੀਆ ਭਰ ਦੇ ਕਈ ਦੇਸ਼ ਇਸ ਦੇ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਜੋ ਇਸ ਸਮੇਂ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹੈ । ਇਸੇ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਬਚਿਆ ਦੀ ਪੜ੍ਹਾਈ ਦੇ ਉਪਰ ਵੀ ਖਾਸਾ ਪਿਆ ਹੈ । ਬਹੁਤ ਸਾਰੇ ਸਕੂਲ ਅਜੇ ਵੀ ਬੰਦ ਹਨ ਤੇ ਕੁਝ ਕੁ ਸਕੂਲ ਜਿੱਥੇ ਖੁੱਲ੍ਹ ਚੁੱਕੇ ਹਨ ਉੱਥੇ ਹੀ ਇਸ ਮਹਾਂਮਾਰੀ ਦੇ ਪ੍ਰਕੋਪ ਕਾਰਨ ਡਰ ਅਜੇ ਵੀ ਬਰਕਰਾਰ ਹੈ

ਉੱਥੇ ਹੀ ਭਾਰਤ ਵਿਚ ਬੇਸ਼ੱਕ ਬਹੁਤ ਸਾਰੇ ਸੂਬਿਆਂ ਵਿੱਚ ਖੋਲ ਦਿੱਤੇ ਗਏ ਹਨ, ਬੱਚੇ ਸਕੂਲਾਂ ਵਿੱਚ ਜਾ ਕੇ ਪੜ੍ਹਾਈ ਕਰ ਰਹੇ ਹਨ ਤੇ ਦੂਜੇ ਪਾਸੇ ਹੁਣ ਭਾਰਤ ਵਿਚ ਸੀਬੀਆਈ ਬੋਰਡ ਦੇ ਵਿਦਿਆਰਥੀਆ ਲਈ ਇਕ ਵੱਡਾ ਐਲਾਨ ਹੋ ਚੁੱਕਿਆ ਹੈ ਕਿ ਹੁਣ ਐਜੂਕੇਸ਼ਨ ਡੈਸਕ ਸੀਬੀਐਸਈ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਸਬੰਧੀ ਐਲਾਨ ਕਰਦਿਆਂ ਹੋਇਆ ਕਿਹਾ ਗਿਆ ਹੈ ਕਿ ਇਹ ਪ੍ਰੈਕਟੀਕਲ ਪ੍ਰੀਖਿਆਵਾਂ ਦੋ ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ ।

ਜਿਨ੍ਹਾਂ ਪ੍ਰੀਖਿਆਵਾਂ ਦੌਰਾਨ ਕਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕਰ ਦਿੱਤੀ ਗਈ ਹੈ । ਬੋਰਡ ਨੇ ਸਕੂਲਾਂ ਵਿਚ ਕੋਵਿੰਡ 19 ਪ੍ਰੈਕਟੀਕਲ ਦੀ ਪਾਲਣਾ ਕਰਨ ਤੇ ਭੀੜ ਭੜੱਕੇ ਤੋ ਬਚਣ ਲਈ ਵਿਦਿਆਰਥੀਆਂ ਦੇ ਬੈਚ ਨੂੰ ਦੱਸ ਦੱਸ ਵਿੱਚ ਵੰਡਣ ਲਈ ਕਿਹਾ ਗਿਆ ਹੈ । ਜਿਸ ਦੇ ਚੱਲਦੇ ਇਕ ਗਰੁੱਪ ਲੈਬਾਰਟਰੀ ਵਿਚ ਹਿੱਸਾ ਲੈ ਸਕਦਾ ਹੈ ਤੇ ਦੂਜਾ ਗਰੁੱਪ ਪੇਪਰ ਵਰਕ ਕਰ ਸਕਦਾ ਹੈ ਜਿਸ ਨਾਲ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ ।

ਨਾ ਹੀ ਪੁੱਛਿਆ ਦੇ ਪ੍ਰੈਕਟੀਕਲ ਵੀ ਆਸਾਨ ਢੰਗ ਦੇ ਨਾਲ ਹੋ ਸਕਦੇ ਹਨ ।ਜ਼ਿਕਰਯੋਗ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਸਕੂਲਾਂ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਲੈ ਕੇ ਇਹ ਅਹਿਮ ਨਿਰਦੇਸ਼ ਦਿੱਤੇ ਹਨ ।

error: Content is protected !!