CBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਐਲਾਨ , ਬੱਚਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਸਰਕਾਰ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਜਿੱਥੇ ਕਈ ਜਗਾ ਤੇ ਰੱਦ ਕੀਤਾ ਗਿਆ। ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਨਤੀਜੇ ਪਹਿਲਾ ਹੋਈਆ ਪ੍ਰੀਖਿਆਵਾਂ ਦੇ ਆਧਾਰ ਤੇ ਐਲਾਨ ਦਿੱਤੇ ਗਏ। ਉੱਥੇ ਹੀ ਸੀ ਬੀ ਐਸ ਈ ਬੋਰਡ ਵੱਲੋਂ ਵੀ ਕਰੋਨਾ ਕੇਸਾਂ ਵਿੱਚ ਕਮੀ ਦਾ ਇੰਤਜ਼ਾਰ ਕੀਤਾ ਜਾਂਦਾ ਰਿਹਾ। ਫਿਰ ਉਸ ਵੱਲੋਂ ਦਸਵੀਂ ਅਤੇ ਬਾਰਵੀਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਨੰਬਰ ਘੱਟ ਹੋਣ ਨੂੰ ਲੈ ਕੇ ਨਿਰਾਸ਼ਾ ਵੀ ਪ੍ਰਗਟ ਕੀਤੀ ਗਈ ਸੀ। ਤੇ ਕੁਝ ਬੱਚਿਆਂ ਦੀਆਂ ਕਈ ਵਿਸ਼ਿਆਂ ਵਿਚ ਰੀ-ਅਪੀਅਰ ਵੀ ਆਈਆਂ ਸਨ।

ਜਿਨ੍ਹਾਂ ਵਾਸਤੇ ਦੁਬਾਰਾ ਤੋਂ ਪ੍ਰੀਖਿਆਵਾਂ ਲਈਆਂ ਗਈਆਂ। ਬੱਚਿਆਂ ਵੱਲੋਂ ਹੁਣ ਨਤੀਜੇ ਵਾਸਤੇ ਇੰਤਜ਼ਾਰ ਕੀਤਾ ਜਾ ਰਿਹਾ ਸੀ। ਸੀ ਬੀ ਐਸ ਈ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਲਈ ਹੁਣ ਇਹ ਐਲਾਨ ਹੋ ਗਿਆ ਹੈ ਜਿਥੇ ਬੱਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਸਵੀਂ ਅਤੇ ਬਾਰਵੀਂ ਕਲਾਸ ਦੇ ਪ੍ਰਾਈਵੇਟ ਅਤੇ ਸਪੈਸ਼ਲ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਦਾ ਐਲਾਨ ਸੀ ਬੀ ਐਸ ਈ ਬੋਰਡ ਵੱਲੋਂ ਕੀਤਾ ਗਿਆ ਹੈ। ਜਿੱਥੇ ਹੁਣ ਬੱਚਿਆਂ ਵੱਲੋਂ 25 ਅਗਸਤ ਤੋਂ 15 ਸਤੰਬਰ 2021 ਦੇ ਦਰਮਿਆਨ ਦਿੱਤੀਆਂ ਗਈਆਂ ਇੰਪਰੂਵਮੈਂਟ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣ ਦੀ ਤਰੀਕ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ।

ਜਿਸ ਸਬੰਧੀ ਬੱਚਿਆਂ ਨੂੰ ਜਾਣਕਾਰੀ ਮੁਹਇਆ ਕਰਵਾ ਦਿੱਤੀ ਗਈ ਹੈ। ਉਥੇ ਹੀ ਨਤੀਜਿਆਂ ਦਾ ਐਲਾਨ ਹੋਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਆਪਣੀ ਜਨਮ ਤਰੀਕ ਅਤੇ ਰੋਲ ਨੰਬਰ ਦਾ ਇਸਤੇਮਾਲ ਕਰਕੇ ਸੀ ਬੀ ਐਸ ਈ ਬੋਰਡ ਦੀ ਅਧਿਕਾਰਤ ਵੈਬਸਾਈਟ ਤੇ ਨਤੀਜਾ ਵੇਖਿਆ ਜਾ ਸਕੇਗਾ। ਉਥੇ ਹੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਆਪਣਾ ਰਿਜ਼ਲਟ ਹੁਣ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਨਤੀਜੇ ਦੀ ਅਧਿਕਾਰਤ ਵੈਬਸਾਈਟ cbscresults.nic.in ਤੇ ਵੇਖਿਆ ਜਾ ਸਕਦਾ ਹੈ।

ਜਿਸ ਵਿੱਚ ਬਾਰ੍ਹਵੀ ਕਲਾਸ ਦੇ ਉਮੀਦਵਾਰ ਆਪਣੀਆਂ ਪ੍ਰੀਖਿਆਵਾਂ ਦੇ ਨਤੀਜੇ 30 ਸਤੰਬਰ ਤੋਂ ਬਾਅਦ ਵੇਖ ਸਕਦੇ ਹਨ ਜਿੱਥੇ ਇਹ ਨਤੀਜੇ 30 ਸਤੰਬਰ 2021 ਨੂੰ ਬਾਅਦ ਦੁਪਹਿਰ 12 ਵਜੇ ਤੋਂ ਬਾਅਦ ਐਲਾਨ ਦਿੱਤੇ ਜਾਣਗੇ। ਉਥੇ ਹੀ ਵਿਦਿਆਰਥੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਈਵੇਟ ਅਤੇ ਸਪੈਸ਼ਲ ਪ੍ਰੀਖਿਆਵਾਂ ਦਾ ਰਿਜਾਲਟ ਇਹ ਕੱਲ੍ਹ ਜਾਰੀ ਕਰ ਦਿੱਤਾ ਜਾਵੇਗਾ। ਜਿਸ ਬਾਰੇ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਕੱਲ੍ਹ ਇਹ ਨਤੀਜੇ ਘੋਸ਼ਿਤ ਕੀਤੇ ਜਾ ਸਕਦੇ ਹਨ।

error: Content is protected !!