LPG ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ ਹੁਣ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮਹਿੰਗਾਈ ਦੇ ਇਸ ਦੌਰ ਵਿਚ ਘਰਾਂ ਦਾ ਗੁਜ਼ਾਰਾ ਕਰਨਾ ਲੋਕਾਂ ਲਈ ਬਹੁਤ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਕਰੋਨਾ ਦੇ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਹੁਤ ਸਾਰੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਕਈ ਲੋਕਾਂ ਦੇ ਰੁਜ਼ਗਾਰ ਬੰਦ ਹੋ ਗਏ ਹਨ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਤੇ ਬਹੁਤ ਜ਼ਿਆਦਾ ਮੁਸ਼ਕਲ ਹੋ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਕਾਰਨ ਲੋਕਾਂ ਨੂੰ ਕਈ ਚੁਣੌਤੀਆਂ ਦਰਪੇਸ਼ ਆ ਰਹੀਆਂ ਹਨ।

ਹੁਣ ਐਲਪੀਜੀ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਗੈਸ ਕੁਨੈਕਸ਼ਨ ਲੈਣ ਵਾਲਿਆਂ ਨੂੰ ਆਸਾਨੀ ਹੋ ਜਾਵੇਗੀ, ਕਿਉਂਕਿ ਹੁਣ ਗੈਸ ਸਿਲੰਡਰ ਦਾ ਕੁਨੈਕਸ਼ਨ ਲੈਂਦੇ ਸਮੇਂ ਤੁਸੀਂ ਬਿਨਾਂ ਐਡਰੈੱਸ ਪਰੂਫ ਤੋਂ ਬਿਨਾਂ ਖਰੀਦ ਸਕਦੇ ਹੋ। ਇਹ ਸੁਵਿਧਾ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਦਿੱਤੀ ਜਾ ਰਹੀ ਹੈ।

ਐੱਲ ਆਈ ਸੀ ਦੀ ਪਾਲਿਸੀ ਵਿੱਚ ਹਰ ਮਹੀਨੇ 1302 ਰੁਪਏ ਪ੍ਰੀਮੀਅਰ ਦੇ ਕੇ ਮਿਲਣਗੇ 27.60 ਲੱਖ ਰੁਪਏ ਅਤੇ ਇਸ ਤੋਂ ਇਲਾਵਾ ਦੁਬਾਰਾ ਗੈਸ ਭਰਾਉਣ ਅਤੇ ਬੁੱਕ ਵੀ ਕਰ ਸਕਦੇ ਹੋ। ਵਟਸ ਐਪ ਦੇ ਜ਼ਰੀਏ ਵੀ ਸਿਲੰਡਰ ਬੁੱਕ ਕੀਤਾ ਜਾ ਸਕਦਾ ਹੈ ਅਤੇ ਇਸ ਨੰਬਰ 7588888824 ਉਪਰ ਮੈਸਜ਼ ਕਰਕੇ ਵੀ ਸਿਲੰਡਰ ਬੁੱਕ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨੰਬਰ 7718955555 ਉਪਰ ਫੋਨ ਕਰਕੇ ਸਿਲੰਡਰ ਮੁਕਤ ਕੀਤਾ ਜਾ ਸਕਦਾ ਹੈ। ਉਥੇ ਹੀ ਇੰਡੀਅਨ ਨੇ ਵੀ ਇੱਕ ਵਿਸ਼ੇਸ਼ ਨੰਬਰ8454955555 ਜਾਰੀ ਕੀਤਾ ਹੈ,ਜਿਸ ਤੇ ਦੇਸ਼ ਦੇ ਕਿਸੇ ਵੀ ਕੋਨੇ ਤੋ ਫ਼ੋਨ ਕਰਕੇ ਤੇ ਮਿਸਡ ਕਾਲ ਕਰਕੇ ਇਕ ਛੋਟਾ ਸਿਲੰਡਰ ਬੁੱਕ ਕੀਤਾ ਜਾ ਸਕਦਾ ਹੈ।

ਹੁਣੇ ਐਲ ਪੀ ਜੀ ਗੈਸ ਸਿਲੰਡਰ ਲੈਣ ਲਈ ਨਿਯਮ ਬਦਲ ਦਿੱਤਾ ਗਿਆ ਹੈ ਜਿੱਥੇ ਗਾਹਕ ਆਸਾਨੀ ਨਾਲ ਆਪਣੇ ਸ਼ਹਿਰ ਅਤੇ ਨੇੜਲੇ ਖੇਤਰ ਤੋਂ ਇੰਡੇਨ ਗੈਸ ਡੀਲਰ ਕੋਲ਼ ਜਾ ਕੇ ਪੰਜ ਕਿਲੋ ਦਾ ਸਿਲੰਡਰ ਖਰੀਦ ਸਕਦੇ ਹਨ ਅਤੇ ਭਰਵਾਰਿਆ ਵੀ ਜਾ ਸਕਦਾ ਹੈ। ਪਹਿਲਾਂ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਰਸੋਈ ਗੈਸ ਤੇ ਐਡਰੈਸ ਦੀ ਰੁਕਾਵਟ ਨੂੰ ਖਤਮ ਕਰ ਦਿੱਤਾ ਹੈ।

error: Content is protected !!