UK ਚ ਹੋਇਆ ਵੱਡਾ ਹਮਲਾ ਲੱਗਾ ਲਾਸ਼ਾਂ ਦਾ ਢੇਰ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਇੱਕ ਤਾਂ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਨੂੰ ਪਹਿਲਾਂ ਹੀ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਿਛਲੇ ਕੁਝ ਸਮੇਂ ਤੋਂ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਕਾਰਨ ਲਗਾਤਾਰ ਲੋਕਾਂ ਨੂੰ ਮੁਸੀਬਤ ਆ ਰਹੀਆਂ ਹਨ। ਉਥੇ ਹੀ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਲਈ ਕਈ ਤਰ੍ਹਾਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਅੰ-ਜ਼ਾ-ਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਈ ਸਖ਼ਤੀ ਦੇ ਪ੍ਰੋਗਰਾਮ ਵੀ ਲਾਗੂ ਕੀਤੇ ਜਾਂਦੇ ਹਨ। ਪਰ ਫਿਰ ਵੀ ਅਜਿਹੇ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰ ਦਿੱਤਾ ਜਾਂਦਾ ਹੈ।

ਹੁਣ ਯੂ ਕੇ ਵਿਚ ਇਕ ਵੱਡਾ ਹਮਲਾ ਹੋਇਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗੇ ਹਨ ਅਤੇ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂ ਕੇ ਦੇ ਪਲਿਥਮੀ ਸ਼ਹਿਰ ਵਿਚ ਵੀਰਵਾਰ ਨੂੰ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਬਹੁਤ ਸਾਰੇ ਲੋਕ ਇਸ ਘਟਨਾ ਦਾ ਸ਼ਿਕਾਰ ਹੋ ਰਹੇ ਹਨ। ਇਸ ਘਟਨਾ ਵਿੱਚ ਜਿੱਥੇ ਪੰਜ ਲੋਕਾਂ ਦੀ ਮੌਤ ਹੋਈ ਹੈ ਉੱਥੇ ਹੀ ਇਕ ਸ਼ੱਕੀ ਵਿਅਕਤੀ ਜੋ ਹਮਲਾਵਰ ਹੋ ਸਕਦਾ ਹੈ ਦੀ ਮੌਤ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਹੈ।

ਇਥੇ ਦਿੱਤੀ ਗਈ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਹੈ ਕਿ ਮਾਰੇ ਗਏ ਲੋਕਾਂ ਵਿਚ 10 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਸ਼ਾਮਲ ਹਨ। ਇਸ ਹਾਦਸੇ ਨੂੰ ਪੁਲਿਸ ਵੱਲੋਂ ਅੱਤਵਾਦ ਨਾਲ ਸਬੰਧਤ ਨਹੀਂ ਮੰਨਿਆ ਜਾ ਰਿਹਾ ਹੈ। ਉਥੇ ਹੀ ਇਹ ਹਾਦਸੇ ਨੂੰ ਲੈ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਮੌਕੇ ਤੇ ਹੀ ਮੈਡੀਕਲ ਟੀਮਾਂ ਵੀ ਪਹੁੰਚ ਗਈਆਂ।

ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਲੀਨੀਅਰ ਪਾਰਕ ਵਿਚ ਕੁਝ ਲੋਕਾਂ ਉਪਰ ਇਕ ਵਿਅਕਤੀ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਸੰਸਦ ਮੈਂਬਰ ਵੱਲੋਂ ਆਪਣੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਪ੍ਰਤੀ ਉਨ੍ਹਾਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਹਾਦਸੇ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

error: Content is protected !!